PUNJABMAILUSA.COM

ਪ੍ਰਦੁਮਨ ਕਤਲ ਦੀ ਜਾਂਚ ਲਈ ਸੀ.ਬੀ.ਆਈ. ਦੀ 3 ਮੈਂਬਰੀ ਟੀਮ ਪੁੱਜੀ ਗੁਰੂਗ੍ਰਾਮ ਸਥਿਤ ਰਿਆਨ ਸਕੂਲ

ਪ੍ਰਦੁਮਨ ਕਤਲ ਦੀ ਜਾਂਚ ਲਈ ਸੀ.ਬੀ.ਆਈ. ਦੀ 3 ਮੈਂਬਰੀ ਟੀਮ ਪੁੱਜੀ ਗੁਰੂਗ੍ਰਾਮ ਸਥਿਤ ਰਿਆਨ ਸਕੂਲ

ਪ੍ਰਦੁਮਨ ਕਤਲ ਦੀ ਜਾਂਚ ਲਈ ਸੀ.ਬੀ.ਆਈ. ਦੀ 3 ਮੈਂਬਰੀ ਟੀਮ ਪੁੱਜੀ ਗੁਰੂਗ੍ਰਾਮ ਸਥਿਤ ਰਿਆਨ ਸਕੂਲ
September 23
14:10 2017

ਗੁਰੂਗ੍ਰਾਮ, 23 ਸਤੰਬਰ (ਪੰਜਾਬ ਮੇਲ)- ਰਿਆਨ ਇੰਟਰਨੈਸ਼ਨਲ ਸਕੂਲ ਦੇ 7 ਸਾਲ ਦੇ ਪ੍ਰਦੱਮਨ ਦੇ ਕਤਲ ਦੀ ਜਾਂਚ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਦੀ 3 ਮੈਂਬਰੀ ਟੀਮ ਅੱਜ ਸਵੇਰੇ ਗੁਰੂਗ੍ਰਾਮ ਸਥਿਤ ਸਕੂਲ ਪੁੱਜੀ। ਇਸ ਤੋਂ ਪਹਿਲਾਂ ਸੀਬੀਆਈ ਟੀਮ ਨੇ ਸ਼ੁੱਕਰਵਾਰ ਸ਼ਾਮ ਨੂੰ ਹੀ ਗੁਰੂਗ੍ਰਾਮ ਪੁਲਿਸ ਹੈਡਕਵਾਟਰ ਪਹੁੰਚ ਕੇ ਹਰਿਆਣਾ ਪੁਲਿਸ ਤੋਂ ਇਸ ਕੇਸ ਦਾ ਚਾਰਜ ਲਿਆ ਸੀ।
ਜ਼ਿਕਰਯੋਗ ਹੈ ਕਿ ਮੀਡੀਆ ਦੇ ਦਬਾਅ ਅਤੇ ਪ੍ਰਦੁੱਮਣ ਦੇ ਪਿਤਾ ਦੀਆਂ ਕੋਸ਼ਿਸ਼ਾਂ ਦੇ ਕਾਰਨ ਹੀ ਹਰਿਆਣਾ ਸਰਕਾਰ ਨੇ ਇਹ ਕੇਸ ਸੀਬੀਆਈ ਨੂੰ ਸੌਪਿਆ ਸੀ। ਸ਼ੁੱਕਰਵਾਰ ਦੀ ਸਵੇਰ ਹੀ ਪ੍ਰਦੁਮਣ ਦੇ ਪਿਤਾ ਵਰੁਣ ਠਾਕੁਰ ਨੇ ਕਿਹਾ ਕਿ ਜੇਕਰ ਸੀਬੀਆਈ ਮਾਮਲੇ ਨੂੰ ਆਪਣੇ ਹੱਥਾਂ ‘ਚ ਨਹੀਂ ਲੈਂਦੀ ਤਾਂ ਸੋਮਵਾਰ ਨੂੰ ਸੁਪਰੀਮ ਕੋਰਟ ਜਾਣਗੇ। ਉਨ੍ਹਾਂ ਨੇ ਕਿਹਾ ਕਿ 7 ਦਿਨ ਹੋ ਗਏ ਹਨ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਮਾਮਲੇ ਦੀ ਸੀ.ਬੀ.ਆਈ. ਜਾਂਚ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਇਸ ਬਾਰੇ ਇਕ ਮੇਲ ਅਤੇ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਪੀ.ਐਮ.ਓ. ਅਤੇ ਗ੍ਰਹਿ ਮੰਤਰੀ ਨੂੰ ਰਿਕਵੈਸਟ ਭੇਜੀ ਸੀ। ਤਾਂ ਫਿਰ ਦੱਸਿਆ ਜਾਵੇ ਕਿ ਸੀ.ਬੀ.ਆਈ. ਜਾਂਚ ਦੀ ਪ੍ਰਕਿਰਿਆ ਕਦੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਇਕ ਪੱਤਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਭੇਜਿਆ ਹੈ, ਇਕ ਮਾਂ ਹੋਣ ਦੇ ਨਾਤੇ ਸ਼ਾਇਦ ਉਹ ਹੀ ਇਹ ਦਰਦ ਸਮਝ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article