PUNJABMAILUSA.COM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੂੰਹ ਬੋਲੀ ਭੈਣ ਦਾ ਹੋਇਆ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੂੰਹ ਬੋਲੀ ਭੈਣ ਦਾ ਹੋਇਆ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੂੰਹ ਬੋਲੀ ਭੈਣ ਦਾ ਹੋਇਆ ਦਿਹਾਂਤ
March 10
16:38 2018

ਨਵੀਂ ਦਿੱਲੀ, 10 ਮਾਰਚ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਖੜੀ ਬੰਨਣ ਵਾਲੀ ਉਨ੍ਹਾਂ ਦੀ ਮੂੰਹ ਬੋਲੀ ਭੈਣ ਦਾ ਅੱਜ ਦਿਹਾਂਤ ਹੋ ਗਿਆ। 104 ਸਾਲਾਂ ਦੀ ਸ਼ਰਬਤੀ ਦੇਵੀ ਨੇ ਝਾਰਖੰਡ ਦੇ ਧਨਬਾਦ ‘ਚ ਆਖਿਰੀ ਸਾਹ ਲਿਆ। ਸ਼ਰਬਤੀ ਉਸ ਸਮੇਂ ਚਰਚਾ ‘ਚ ਆਈ ਸੀ, ਜਦੋਂ ਉਸ ਨੇ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਰੱਖੜੀ ਬੰਨੀ ਸੀ।
ਗੁਜਰਾਤ ਮੂਲ ਦੀ ਸ਼ਰਬਤੀ ਦੇਵੀ ਦੇ ਭਰਾ ਦੀ 50 ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਕਾਰਨ ਉਹ ਰੱਖੜੀ ਦੇ ਦਿਨ ਉਦਾਸ ਹੋ ਜਾਂਦੀ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੂੰ ਆਪਣਾ ਮੂੰਹ ਬੋਲਿਆ ਭਰਾ ਮੰਨਣ ਵਾਲੀ ਸ਼ਰਬਤੀ ਦੇਵੀ ਦੀ ਤੰਮਨਾ ਸੀ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਰੱਖੜੀ ਬੰਨ੍ਹੇ। ਪਿਛਲੇ ਸਾਲ ਉਸ ਨੇ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਰੱਖੜੀ ਬੰਨਣ ਦੀ ਇੱਛਾ ਪ੍ਰਗਟ ਕੀਤੀ ਸੀ, ਜਿਸ ਨੂੰ ਮੋਦੀ ਨੇ ਸਵੀਕਾਰ ਕੀਤਾ ਅਤੇ ਸ਼ਰਬਤੀ ਨੂੰ ਆਪਣੀ ਦਿੱਲੀ ਸਥਿਤ ਰਿਹਾਇਸ਼ ‘ਚ ਬੁਲਾਇਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪ੍ਰੋਟੋਕਾਲ ਤੋੜਦੇ ਹੋਏ ਸ਼ਰਬਤੀ ਨਾਲ ਮੁਲਾਕਾਤ ਕੀਤੀ ਅਤੇ ਰੱਖੜੀ ਬੰਨ ਕੇ ਉਸ ਦੀ ਇੱਛਾ ਪੂਰੀ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਦਫਤਰ ਦੇ ਟਵਿਟਰ ‘ਤੇ ਸ਼ਰਬਤੀ ਦੇਵੀ ਅਤੇ ਪ੍ਰਧਾਨ ਮੰਤਰੀ ਦੀ ਇਕ ਤਸਵੀਰ ਵੀ ਸ਼ੇਅਰ ਕੀਤੀ ਗਈ ਸੀ, ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ। ਮੋਦੀ ਦੇ ਇਸ ਕਦਮ ਨੇ ਲੋਕਾਂ ਦਾ ਦਿਲ ਜਿੱਤ ਲਿਆ ਸੀ। ਸ਼ਰਬਤੀ ਦੇਵੀ ਦੇ ਚਾਰ ਪੁੱਤਰ ਅਤੇ 3 ਧੀਆਂ ਹਨ। ਸ਼ਰਬਤੀ ਦਾ ਅੰਤਿਮ ਸੰਸਕਾਰ ਐਤਵਾਰ 11 ਮਾਰਚ ਨੂੰ ਬਸਤਾਕੋਲਾ ਸਥਿਤ ਗਊਂਸ਼ਾਲਾ ‘ਚ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article