PUNJABMAILUSA.COM

ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਭਾਰਤ ਦੇ ਹਰ ਵਰਗ ਦੇ ਲੋਕ ਦੁਖੀ : ਸੁਨੀਲ ਜਾਖੜ

ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਭਾਰਤ ਦੇ ਹਰ ਵਰਗ ਦੇ ਲੋਕ ਦੁਖੀ : ਸੁਨੀਲ ਜਾਖੜ

ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਭਾਰਤ ਦੇ ਹਰ ਵਰਗ ਦੇ ਲੋਕ ਦੁਖੀ : ਸੁਨੀਲ ਜਾਖੜ
September 09
17:32 2018

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਭਾਰਤ ਦੇ ਹਰ ਵਰਗ ਦੇ ਲੋਕ ਦੁਖੀ ਹਨ ਅੱਜ ਪੈਟਰੋਲ ਦੇ ਰੇਟ ਵਧਣ ਕਾਰਨ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਇਸ ਲਈ ਭਾਰਤ ਦੇ ਲੋਕਾਂ ਨੂੰ ਜਗਾਉਣ ਲਈ ਕੱਲ੍ਹ 10 ਸਤੰਬਰ ਨੂੰ ਕਾਂਗਰਸ ਪਾਰਟੀ ਅਤੇ ਸਹਿਯੋਗੀ ਪਾਰਟੀਆਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਕਾਲ ਭਾਰਤ ਦੇ ਲੋਕਾਂ ਨੂੰ ਜਗਾਉਣ ਲਈ ਹੈ। ਉਨ੍ਹਾਂ ਨੇ ਅੱਛੇ ਦਿਨਾਂ ਦੀ ਉਡੀਕ ਕਰ ਰਹੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਨੂੰ ਕਲੀਨ ਬੋਲਡ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅੱਜ ਡਾ. ਮਨਮੋਹਨ ਸਿੰਘ ਨੂੰ ਯਾਦ ਕਰ ਰਹੇ ਸਨ ਜਿੰਨ੍ਹਾਂ ਭਾਰੀ ਮੰਦੀ ਦੇ ਬਾਵਜੂਦ ਭਾਰਤ ਦੀ ਅਰਥਵਿਸਵਥਾ ਨੂੰ ਸਹਾਰਾ ਦੇਈ ਰੱਖਿਆ ਅਤੇ ਪੈਟਰੋਲ ਡੀਜਲ ਦੀਆ ਕੀਮਤਾਂ ਤੇ ਕੰਟਰੋਲ ਰੱਖੀਆਂ। ਉਨ੍ਹਾਂ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜਲ ਤੇ ਐਕਸਾਈਜ ਡਿਊਟੀ ਘਟਾ ਕੇ ਲੋਕਾਂ ਨੂੰ ਰਾਹਤ ਨਹੀਂ ਦਿੱਤੀ ਜਦਕਿ ਮਨਮੋਹਨ ਸਿੰਘ ਸਰਕਾਰ ਨੇ ਐਕਸਾਈਜ਼ ਡਿਊਟੀ ‘ਚ ਕਮੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਸੀ । ਉਨ੍ਹਾਂ ਵਾਰ-ਵਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਇੰਸਾ ਲਗਾਉਂਦੇ ਹੋਏ ਕਿਹਾ ਕਿ ਉਸਨੇ ਰਾਮ ਰਹਿਮ ਪਾਸੋਂ ਨਾਮ ਲਿਆ ਸੀ। ਇਸ ਲਈ ਉਹ ਇੰਸਾ ਕਹਾਉਣ ਦੇ ਕਾਬਲ ਹੈ ਅਤੇ ਪੈਸਿਆਂ ਲਈ ਰਾਮ ਰਹੀਮ ਦੀ ਫਿਲਮ ਰੀਲਿਜ਼ ਕਰਵਾਈ ਅਤੇ ਉਸ ਨੂੰ ਜਥੇਦਾਰਾਂ ਪਾਸੋਂ ਮਾਫੀ ਮਨਜੂੰਰ ਕਰਵਾਈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੇਰੀ ਅਤੇ ਪੰਜਾਬ ਦੇ ਲੋਕਾਂ ਦੀ ਗੱਲ ਦਾ ਜਵਾਬ ਦੇਣਾ ਹੀ ਪੈਣਾ ਹੈ ਕਿ ਬਹਿਬਲਕਲਾਂ ਵਿਖੇ ਗੋਲੀ ਕਿਸਦੇ ਹੁਕਮ ਨਾਲ ਚਲਾਈ ਗਈ ਮੇਰੇ ਇਸ ਸਵਾਲ ਕਾਰਨ ਹੀ ਅਕਾਲੀ ਦਲ ਅਬੋਹਰ ਵਿਚ ਰੈਲੀ ਕਰ ਰਿਹਾ ਹੈ ਹੁਣ ਜਦੋਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਅਕਾਲੀ ਆਗੂ ਇਹ ਸਵਾਲ ਪੁੱਛ ਰਹੇ ਹਨ ਕਿ ਸੁਖਬੀਰ ਉਨ੍ਹਾਂ ਦੇ ਹਲਕਿਆਂ ‘ਚ ਵੀ ਰੈਲੀ ਕਰੇਗਾ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੀਨੀਅਰ ਲੀਡਰਸਿਪ ਅੱਜ ਬਾਦਲ ਪਰਿਵਾਰ ਖਿਲਾਫ ਹੋ ਗਈ ਹੈ ਕਿਉਂਕਿ ਬਾਦਲਾਂ ਨੇ ਜਿਹੜਾ ਪਾਪ ਕੀਤਾ ਹੈ ਉਸ ਕਾਰਨ ਸੀਨੀਅਰ ਲੀਡਰਸਿਪ ‘ਚ ਕਾਫੀ ਰੋਸ ਹੈ । ਇਸ ਮੌਕੇ ਕੈਬਨਿਟ ਮੰਤਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ, ਓ.ਪੀ ਸੋਨੀ, ਐਮ.ਪੀ ਗਰਜੀਤ ਸਿੰਘ ਔਜਲਾ,ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article