PUNJABMAILUSA.COM

ਪ੍ਰਮੁੱਖ ਧਾਰਮਿਕ ਸਮਾਗਮਾਂ ਦੌਰਾਨ ਸਿਆਸੀ ਮੀਟਿੰਗਾਂ ਤੇ ਰੈਲੀਆਂ ਦੀ ਸਿੱਖ ਧਰਮ ‘ਚ ਕੋਈ ਮਨਾਹੀ ਨਹੀਂ : ਏ.ਜੀ.ਪੀ.ਸੀ.

 Breaking News

ਪ੍ਰਮੁੱਖ ਧਾਰਮਿਕ ਸਮਾਗਮਾਂ ਦੌਰਾਨ ਸਿਆਸੀ ਮੀਟਿੰਗਾਂ ਤੇ ਰੈਲੀਆਂ ਦੀ ਸਿੱਖ ਧਰਮ ‘ਚ ਕੋਈ ਮਨਾਹੀ ਨਹੀਂ : ਏ.ਜੀ.ਪੀ.ਸੀ.

ਪ੍ਰਮੁੱਖ ਧਾਰਮਿਕ ਸਮਾਗਮਾਂ ਦੌਰਾਨ ਸਿਆਸੀ ਮੀਟਿੰਗਾਂ ਤੇ ਰੈਲੀਆਂ ਦੀ ਸਿੱਖ ਧਰਮ ‘ਚ ਕੋਈ ਮਨਾਹੀ ਨਹੀਂ : ਏ.ਜੀ.ਪੀ.ਸੀ.
December 27
11:09 2017

ਫਰੀਮਾਂਟ, 27 ਦਸੰਬਰ (ਪੰਜਾਬ ਮੇਲ)-ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਨੇ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਪੁਰਬ ਮੌਕੇ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਤੇ ਲਗਾਈ ਗਈ ਪਾਬੰਦੀ ਸਬੰਧੀ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਧਾਰਮਿਕ ਸਮਾਗਮਾਂ ‘ਚ ਸਿਆਸੀ ਮੀਟਿੰਗਾਂ ਅਤੇ ਰੈਲੀਆਂ ਦੀ ਸਿੱਖ ਧਰਮ ਅਤੇ ਸਿਆਸਤ ‘ਚ ਕਈ ਮਨਾਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਿਧਾਂਤਾਂ ਮੁਤਾਬਕ ਅਜਿਹੇ ਦਿਹਾੜਿਆਂ ਮੌਕੇ ਸਿਆਸੀ ਮੀਟਿੰਗਾਂ ਅਤੇ ਰੈਲੀਆਂ ਦਾ ਆਯੋਜਨ ਹੋਣਾ ਚਾਹੀਦਾ ਹੈ, ਤਾਂ ਜੋ ਕਿ ਇਨ੍ਹਾਂ ਸਮਾਗਮਾਂ ਮੌਕੇ ਧਰਮ ਅਤੇ ਵਿਰਸੇ ਨਾਲ ਸਬੰਧਿਤ ਲੋਕਾਂ ਦਰਮਿਆਨ ਵਿਚਰ ਕੇ ਉਨ੍ਹਾਂ ਦੇ ਪੱਖ ਨੂੰ ਜਾਣਿਆ ਜਾ ਸਕੇ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਡੀਨੇਟਰ ਸ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਤੇ ਰਾਜਨੀਤੀ ਦਾ ਆਪਸੀ ਮੇਲ ਰੱਖਿਆ ਹੈ ਅਤੇ ਰਾਜਨੀਤੀ ਧਰਮ ਨਾਲ ਮਿਲ ਕੇ ਧਰਮ ਦੀ ਛਤਰ-ਛਾਇਆ ਹੇਠ ਹੋਣੀ ਚਾਹੀਦੀ ਹੈ ਅਤੇ ਇਸ ‘ਤੇ ਰੋਕ ਲਗਾਉਣਾ ਮੀਰੀ-ਪੀਰੀ ਸਿਧਾਂਤ ‘ਤੇ ਉਲਟ ਹੈ।
ਉਨ੍ਹਾਂ ਕਿਹਾ ਪਿਛਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਧਾਰਮਿਕ ਸਮਾਗਮ ਮੌਕੇ ਸਿਆਸੀ ਰੈਲੀਆਂ ਅਤੇ ਮੀਟਿੰਗਾਂ ‘ਤੇ ਪਾਬੰਦੀ ਲਗਾਈ ਗਈ ਸੀ, ਜਿਸ ਦੇ ਬਾਵਜੂਦ ਸਿਮਰਨਜੀਤ ਸਿੰਘ ਮਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮੌਕੇ ਸਿਆਸੀ ਰੈਲੀ ਵੀ ਕਰਵਾਈ ਗਈ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਹੁਕਮਾਂ ਨੂੰ ਮੰਨਦਿਆਂ ਹੋਇਆਂ ਰੈਲੀਆਂ ਅਤੇ ਮੀਟਿੰਗਾਂ ਕਰਨੀਆਂ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਰੈਲੀਆਂ ‘ਚ ਆਪਣੇ ਧਰਮ ਤੇ ਹੱਕਾਂ ਪ੍ਰਤੀ ਆਪਣੀ ਗੱਲਬਾਤ ਸਾਂਝੀ ਕਰ ਸਕਦੇ ਹਨ। ਇਸ ਧਾਰਮਿਕ ਸਮਾਗਮਾਂ ‘ਚ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਚ ਪਾਬੰਦੀ ਹਟਾਉਣੀਆਂ ਚਾਹੀਦੀਆਂ ਹਨ।
ਉਕਤ ਅਮਰੀਕਨ ਸਿੱਖ ਆਗੂਆਂ ਨੇ ਕਿਹਾ ਕਿ ਇਹ ਨਹੀਂ ਕਿ ਉਕਤ ਧਾਰਮਿਕ ਸਮਾਗਮਾਂ ‘ਚ ਕੀਤੀਆਂ ਜਾਣ ਵਾਲੀਆਂ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਚ ਵਿਰੋਧਤਾ ਜਤਾਈ ਜਾਵੇ, ਸਗੋਂ ਇਨ੍ਹਾਂ ਰੈਲੀਆਂ ‘ਚ ਆਪਣੇ ਧਰਮ, ਰਾਨੀਤੀ ਅਤੇ ਹੱਕਾਂ ਬਾਰੇ ਵਿਚਾਰ-ਚਰਚਾਵਾਂ ਹੋਣੀਆਂ ਚਾਹੀਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article
    ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

Read Full Article
    ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

Read Full Article
    ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

Read Full Article
    ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

Read Full Article
    ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

Read Full Article
    ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

Read Full Article
    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article