PUNJABMAILUSA.COM

ਪ੍ਰਵਾਸੀਆਂ ਤੇ ਸੈਲਾਨੀਆਂ ਵਾਸਤੇ ਰਾਸ਼ਟਰੀ ਨਿਗਰਾਨੀ ਕੇਂਦਰ ਸਥਾਪਿਤ ਕਰਨ ਦੀ ਮਨਜੂਰੀ ਦੇ ਸਕਦੇ ਨੇ ਟਰੰਪ

February 07
10:16 2018

ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਅਮਰੀਕਾ ਆਉਣ ਵਾਲੇ ਪ੍ਰਵਾਸੀਆਂ ਤੇ ਸੈਲਾਨੀਆਂ ਦੀ ਨਿਗਰਾਨੀ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਰਾਸ਼ਟਰੀ ਸੁਰੱਖਿਆ ਸਮਝੌਤੇ ‘ਤੇ ਦਸਤਖਤ ਕਰ ‘ਰਾਸ਼ਟਰੀ ਨਿਗਰਾਨੀ ਕੇਂਦਰ’ ਸਥਾਪਿਤ ਕਰਨ ਦੀ ਮਨਜ਼ੂਰੀ ਦੇ ਸਕਦੇ ਹਨ। ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਸੀ.ਐੱਨ.ਐੱਨ. ਨੂੰ ਦੱਸਿਆ ਕਿ ਮੀਮੋ ਦੇ ਤਹਿਤ ਕੇਂਦਰ ਸਥਾਪਿਤ ਕਰਨ ਲਈ ਯੂਨਾਈਟਿਡ ਸਟੇਟ ਡਿਪਾਰਟਮੈਂਟ ਆਫ ਹੋਮਲੈਂਡ ਸਕਿਊਰਟੀ ਤੇ ਹੋਰ ਕਮੇਟੀਆਂ ਨੂੰ 6 ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।
ਅਧਿਕਾਰਕ ਸੂਤਰਾਂ ਮੁਤਾਬਕ ਕੇਂਦਰ ਸਥਾਪਿਤ ਕਰਨ ਦਾ ਟੀਚਾ ਵੱਖ-ਵੱਖ ਸੰਘੀ ਕਮੇਟੀਆਂ ਵਿਚਾਲੇ ਜਾਣਕਾਰੀ ਦਾ ਆਦਾਨ-ਪ੍ਰਦਾਨ ਵਧਾਉਣਾ ਹੈ। ਰਾਸ਼ਟਰੀ ਸੁਕੱਖਿਆ ਪ੍ਰੀਸ਼ਦ ਦੇ ਇਕ ਅਧਿਕਾਰੀ ਨੇ ਕਿਹਾ ਕਿ ਮੀਮੋ ਮੁਤਾਬਕ, ਡੀ.ਐੱਚ.ਐੱਸ., ਸੂਬਾ ਵਿਭਾਗ, ਜਸਟਿਸ ਵਿਭਾਗ ਤੇ ਖੁਫੀਆ ਏਜੰਸੀ ਦੀ ਸਾਂਝੀ ਕੋਸ਼ਿਸ਼ ‘ਨਿਗਰਾਨੀ ਕੇਂਦਰ’ ਲਈ ਕੋਈ ਨਵੀਂ ਨਿਯੁਕਤੀ ਨਹੀਂ ਹੋਵੇਗੀ ਤੇ ਨਾ ਹੀ ਕੇਂਦਰ ਸਥਾਪਿਤ ਕਰਨ ਲਈ ਕੋਈ ਫੰਡ ਸਥਾਪਿਤ ਕੀਤਾ ਜਾਵੇਗਾ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਕੋਸ਼ਿਸ਼ ਨਾਲ ਅਮਰੀਕਾ ਆਉਣ ਵਾਲੇ ਲੋਕਾਂ ਦੀ ਜਾਂਚ ‘ਚ ਕੀ ਬਦਲਾਅ ਆਵੇਗਾ। ਟਰੰਪ ਨੇ 2016 ‘ਚ ਰਾਸ਼ਟਰਪਤੀ ਚੋਣ ਦੇ ਪ੍ਰਚਾਰ ਦੌਰਾਨ ਪ੍ਰਵਾਸੀਆਂ ਦੀ ਸਖਤ ਜਾਂਚ ਕਰਨ ਦੀ ਅਪੀਲ ਕਰਨ ਦੇ ਬਾਅਦ ‘ਰਾਸ਼ਟਰੀ ਨਿਗਰਾਨੀ ਕੇਂਦਰ’ ਟਰੰਪ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਸੰਬੰਧੀ ਜਾਂਚ ਨੂੰ ਹੋਰ ਸਖਤ ਕਰਨ ਦੀ ਕੋਸ਼ਿਸ਼ ਦਾ ਇਕ ਹਿੱਸਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ