PUNJABMAILUSA.COM

ਪ੍ਰਵਾਸੀ ਗੁਜਰਾਤੀ ਬਣੇ ਅਮਰੀਕਾ ‘ਚ ਬੇਘਰੇ ਲੋਕਾਂ ਦਾ ਸਹਾਰਾ

ਪ੍ਰਵਾਸੀ ਗੁਜਰਾਤੀ ਬਣੇ ਅਮਰੀਕਾ ‘ਚ ਬੇਘਰੇ ਲੋਕਾਂ ਦਾ ਸਹਾਰਾ

ਪ੍ਰਵਾਸੀ ਗੁਜਰਾਤੀ ਬਣੇ ਅਮਰੀਕਾ ‘ਚ ਬੇਘਰੇ ਲੋਕਾਂ ਦਾ ਸਹਾਰਾ
June 25
20:48 2016

aaaa
ਵਾਸ਼ਿੰਗਟਨ, 25 ਜੂਨ (ਪੰਜਾਬ ਮੇਲ)- ਗੁਜਰਾਤੀ ਜਿੱਥੇ ਵੀ ਹੁੰਦੇ ਹਨ, ਆਪਣੀ ਛਾਪ ਛੱਡ ਦਿੰਦੇ ਹਨ। ਸੱਤ ਸਮੁੰਦਰ ਪਾਰ ਅਮਰੀਕਾ ਵਿਚ ਪ੍ਰਵਾਸੀ ਗਜਰਾਤੀਆਂ ਵੱਲੋਂ ਬੇਘਰੇ ਲੋਕਾਂ ਨੂੰ ਖਾਣਾ ਖਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਉਹ ਖਾਣੇ ਨਾਲ ਭਰਿਆ ਟਰੱਕ ਲੈ ਕੇ ਨਿਕਲਦੇ ਹਨ ਜੋ ਵੀ ਭੱਖਾ ਅਤੇ ਲੋੜਵੰਦ ਵਿਅਕਤੀ ਦਿਖਾਈ ਦਿੰਦਾ ਹੈ, ਉਸ ਨੂੰ ਖਾਣਾ ਖਵਾਇਆ ਜਾਂਦਾ ਹੈ। ਇਹੀ ਨਹੀਂ, ਲੋਕਾਂ ਦੀ ਕੰਬਲ ਅਤੇ ਕੱਪੜੇ ਦੇ ਕੇ ਵੀ ਮਦਦ ਕੀਤੀ ਜਾਂਦੀ ਹੈ। ਜਾਰਜੀਆ ਵਿਚ ਰਹਿਣ ਵਾਲੇ ਗੁਜਰਾਤੀਆਂ ਵੱਲੋਂ ਸਾਈਂ ਪਰਿਵਾਰ ਯੂ ਐਸ ਏ ਨਾਂ ਨਾਲ ਇਕ ਸੰਸਥਾ ਚਲਾਈ ਜਾ ਰਹੀ ਹੈ। ਇਸ ਸੰਸਥਾ ਤਹਿਤ ਵਰਲਡ ਪੀਸ ਸੈਂਟਰ ਚਲਾਇਆ ਜਾਂਦਾ ਹੈ। ਇਸ ਸੈਂਟਰ ਨੂੰ ਅਟਲਾਂਟਾ ਡਾਊਨ ਟਾਊਨ ਵਿਚ ਰਹਿਣ ਵਾਲੇ ਗੁਜਰਾਤੀ ਆਪਣਾ ਯੋਗਦਾਨ ਦਿੰਦਾ ਹਨ। ਸਾਰੇ ਮਿਲ ਕੇ ਸੈਂਡਵਿਚ ਬਣਾਉਂਦੇ ਹਨ ਅਤੇ ਹਫਤੇ ਵਿਚ ਇਕ ਤੈਅ ਦਿਨ ਟਰੱਕ ਲੈ ਕੇ ਨਿਕਲ ਪੈਂਦੇ ਹਨ ਅਤੇ ਲੋੜਵੰਦ ਲੋਕਾਂ ਦੀ ਢਿੱਡ ਦੀ ਭੁੱਖ ਮਿਟਾਈ ਜਾਂਦੀ ਹੈ। ਜੇਕਰ ਕੋਈ ਠੰਡ ਦਾ ਤੜਫ ਰਿਹਾ ਹੈ ਤਾਂ ਉਸ ਨੂੰ ਕੱਪੜੇ ਅਤੇ ਕੰਬਲ ਆਦਿ ਵੀ ਦਿੱਤੇ ਜਾਂਦੇ ਹਨ। ਸਸਥਾਨ ਦੇ ਪਰਜੇਸ਼ ਭਾਈ ਪਟੇਲ ਦੱਸਦੇ ਹਨ ਕਿ ਇੱਥੇ ਵੀ ਕਈ ਲੋਕ ਸੜਕਾਂ ਉੱਤੇ ਘੁੰਮਦੇ ਰਹਿੰਦੇ ਹਨ। ਉਨ੍ਹਾਂ ਦੀ ਮਦ ਕਰਨ ਦਾ ਕੰਮ ਅਸੀਂ ਹਫਤੇ ਵਿਚ ਇਕ ਦਿਨ ਸਭ ਮਿਲ ਕੇ ਕਰਦੇ ਹਾਂ। ਅਸੀਂ ਅਜਿਹੇ ਲੋਕਾਂ ਨੂੰ ਲੱਭਦੇ ਹਾਂ, ਜਿਨ੍ਹਾਂ ਨੂੰ ਅਸਲ ਵਿਚ ਸਹਾਇਤਾ ਦੀ ਲੋੜ ਹੁੰਦੀ ਹੈ। ਅਸੀਂ ਉਨ੍ਹਾਂ ਦੀ ਭਰਪੂਰ ਮਦਦ ਕਰਦੇ ਹਾਂ। ਅਸੀਂ ਦੇਖਿਆ ਹੈ ਕਿ ਬਜ਼ੁਰਗਾਂ ਅਤੇ ਔਰਤਾਂ ਦੀ ਸਥਿਤੀ ਬੇਹੱਦ ਖਰਾਬ ਹੈ। ਉਨ੍ਹਾਂ ਨੂੰ ਖਾਣਾ ਖਵਾਉਣ ਵਾਲਾ ਕੋਈ ਨਹੀਂ ਹੈ, ਇਸ ਲਈ ਅਸੀਂ ਅਜਿਹੇ ਲੋਕਾਂ ਦੀ ਮਦਦ ਕਰਦੇ ਹਾਂ। ਸਾਨੂੰ ਅਟਲਾਂਟਾ ਦੇ ਆਲੇ-ਦੁਆਲੇ ਦੇ ਵੱਡੇ ਸ਼ਹਿਰਾਂ ਵਿਚ ਕਈ ਲੋਕ ਮਿਲੇ ਹਨ। ਅਸੀਂ ਉਨ੍ਹਾਂ ਦੀ ਮਦਦ ਕਰਨ ਵਿਚ ਥੋੜਾ ਜਿਹੀ ਵੀ ਦੇਰੀ ਨਹੀਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਧਾਰਮਿਕ ਕਦਰਾਂ-ਕੀਮਤਾਂ ਨੂੰ ਅਮਲ ਵਿਚ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਗੁਜਰਾਤੀ ਭਾਈਚਾਰੇ ਲਈ ਇਹ ਮਾਣ ਦੀ ਗੱਲ ਹੈ ਕਿ ਅਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article