PUNJABMAILUSA.COM

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

 Breaking News

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ
March 13
10:38 2019

ਸੈਕਰਾਮੈਂਟੋ, 13 ਮਾਰਚ (ਪੰਜਾਬ ਮੇਲ) – ਪ੍ਰਵਾਸੀ ਪੰਜਾਬੀਆਂ ਅੰਦਰ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਵਿਚ ਜੋਸ਼ ਜਾਂ ਉਤਸ਼ਾਹ ਨਹੀਂ। ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਹਵਾ ਨਹੀਂ, ਐਨ ਉਹੀ ਹਾਲ ਬਾਹਰਲੇ ਮੁਲਕਾਂ ਵਿਚ ਵਸੇ ਪ੍ਰਵਾਸੀ ਪੰਜਾਬੀਆਂ ਦਾ ਹੈ। ਪੰਜਾਬ ਮੇਲ ਵੱਲੋਂ ਵੱਖ-ਵੱਖ ਸਥਾਨਕ ਆਗੂਆਂ ਨਾਲ ਗਲੱਬਾਤ ਕਰਨ ਤੋਂ ਇਹ ਸਾਮਣੇ ਆਇਆ ਹੈ ਕਿ ਪ੍ਰਵਾਸੀ ਪੰਜਾਬੀਆਂ ਦਾ ‘ਆਪ’ ਦੀ ਕਾਰਗੁਜ਼ਾਰੀ ਤੋਂ ਮੋਹ ਭੰਗ ਹੋ ਚੁੱਕਿਆ ਹੈ। ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਉਹ ਸੰਤੁਸ਼ਟ ਨਜ਼ਰ ਨਹੀਂ ਆਉਂਦੇ ਅਤੇ ਅਕਾਲੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਪਹਿਲੇ ਗਿਲੇ-ਸ਼ਿਕਵੇ ਅਜੇ ਵੀ ਕਾਇਮ ਹਨ। ਭਾਰਤੀ ਜਨਤਾ ਪਾਰਟੀ ਦੀ ਹੌਂਦ ਵੀ ਪੰਜਾਬ ‘ਚ ਤਕਰੀਬਨ ਖਤਮ ਹੋ ਚੁੱਕੀ ਹੈ। ਸੁਖਪਾਲ ਸਿੰਘ ਖਹਿਰਾ ਅਤੇ ਹੋਰ ਧਿਰਾਂ ਵੀ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਿਚ ਬਹੁਤੇ ਕਾਮਯਾਬ ਹੋਏ ਨਜ਼ਰ ਨਹੀਂ ਆਉਂਦੇ। ਅਜਿਹੀ ਸਥਿਤੀ ਵਿਚ ਕਿਸੇ ਇਕ ਧਿਰ ਵੱਲ ਉਲਾਰ ਜਾਂ ਹਮਾਇਤ ਵਾਲੀ ਗੱਲ ਦਿਖਾਈ ਨਹੀਂ ਦਿੰਦੀ, ਸਗੋਂ ਇਸ ਵਾਰ ਲੋਕਾਂ ਦਾ ਰੁਝਾਨ ਬਿਖਰਿਆ ਹੋਇਆ ਨਜ਼ਰ ਆਉਂਦਾ ਹੈ। ਪੰਜਾਬ ਅੰਦਰ ਕਿਉਂਕਿ ਆਖਰੀ ਗੇੜ ਵਿਚ ਵੋਟਾਂ ਪੈਣੀਆਂ ਹਨ, ਇਸ ਕਰਕੇ 2 ਮਹੀਨੇ ਤੋਂ ਵੱਧ ਸਮਾਂ ਪਿਆ ਹੈ। ਇਨ੍ਹਾਂ 2 ਮਹੀਨਿਆਂ ਦੌਰਾਨ ਹੋਣ ਵਾਲੀਆਂ ਸਿਆਸੀ ਸਰਗਰਮੀਆਂ ਅਤੇ ਜੋੜ-ਤੋੜ ਦੇ ਕੀ ਨਤੀਜੇ ਨਿਕਲਦੇ ਹਨ, ਇਸ ਦਾ ਵੀ ਚੋਣ ਨਤੀਜਿਆਂ ਉਪਰ ਪ੍ਰਭਾਵ ਸਾਹਮਣੇ ਆਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article