PUNJABMAILUSA.COM

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ
January 11
09:59 2017

sp-singh-oberaiਸੈਕਰਾਮੈਂਟੋ, 11 ਜਨਵਰੀ (ਪੰਜਾਬ ਮੇਲ)- ਪੰਜਾਬ ਦਾ ਪਾਣੀ ਇਸ ਵੇਲੇ ਗੰਦਲਾ ਹੋ ਚੁੱਕਾ ਹੈ, ਜਿਸ ਕਾਰਨ ਲੋਕ ਬਿਮਾਰੀਆਂ ਨਾਲ ਪੀੜਤ ਹਨ। ਨਸ਼ਿਆਂ ਕਾਰਨ ਜਵਾਨੀ ਰੁਲ ਰਹੀ ਹੈ। ਅੱਜ ਪੰਜਾਬ ਵਿਚ ਵਿਦਿਆ ਹਾਸਲ ਕਰਨਾ ਹਰ ਕਿਸੇ ਦੇ ਵਸ ਨਹੀਂ ਹੈ। ਇਸ ਤੋਂ ਇਲਾਵਾ ਹੋਰ ਵੀ ਅਜਿਹੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਨਾਲ ਜੂਝਣਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਕਹੇ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਆਪਣੇ ਸੂਬੇ ਨੂੰ ਖੁਸ਼ਹਾਲ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਡਾ. ਐੱਸ.ਪੀ. ਸਿੰਘ ਓਬਰਾਏ ਅੱਜਕੱਲ੍ਹ ਕੈਲੀਫੋਰਨੀਆ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਸੰਸਥਾਵਾਂ, ਗੁਰੂ ਘਰਾਂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਜਾਤੀ ਤੌਰ ‘ਤੇ ਮਿਲ ਕੇ ਪੰਜਾਬ ਦੇ ਹਾਲਾਤਾਂ ਤੋਂ ਜਾਣੂੰ ਕਰਵਾ ਰਹੇ ਹਨ ਅਤੇ ਇਥੇ ਰਹਿੰਦੇ ਪ੍ਰਵਾਸੀ ਪੰਜਾਬੀਆਂ ਨੂੰ ਜਾਗਰੂਕ ਕਰ ਰਹੇ ਹਨ, ਤਾਂਕਿ ਪੰਜਾਬ ਦੇ ਲੋਕ ਖੁਸ਼ਹਾਲੀ ਨਾਲ ਰਹਿ ਸਕਣ। ਆਪਣੇ ਇਕ ਹਫਤੇ ਦੇ ਦੌਰੇ ਦੌਰਾਨ ਉਹ ਸੈਕਰਾਮੈਂਟੋ ‘ਚ ਹੋਏ ਗਦਰੀ ਬਾਬਿਆਂ ਦੇ ਮੇਲੇ, ਫਰੀਮਾਂਟ ਛਣਕਾਟਾ ਵੰਗਾਂ ਦੇ ਮੇਲੇ, ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਫੇਅਰਫੀਲਡ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮੀਟਿੰਗਾਂ ਕਰ ਚੁੱਕੇ ਹਨ। ਆਉਣ ਵਾਲੇ ਸਮੇਂ ਵਿਚ ਉਹ ਬੁੱਧਵਾਰ 11 ਜਨਵਰੀ ਨੂੰ ਪੂਜਾ ਰੈਸਟੋਰੈਂਟ ਵੈਸਟ ਸੈਕਰਾਮੈਂਟੋ ਵਿਖੇ ਚੜ੍ਹਦਾ ਪੰਜਾਬ ਕਲੱਬ ਦੇ ਸਮਾਗਮ ਵਿਚ ਹਿੱਸਾ ਲੈਣਗੇ। 12 ਜਨਵਰੀ, ਦਿਨ ਵੀਰਵਾਰ ਨੂੰ ਪੰਜਾਬੀ ਢਾਬਾ, ਡਿਕਸਨ ਵਿਖੇ ਸਿਕੰਦਰ ਗਰੇਵਾਲ ਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ। 13 ਜਨਵਰੀ, ਦਿਨ ਸ਼ੁਕਰਵਾਰ ਨੂੰ ਗਾਖਲ ਭਰਾਵਾਂ ਵੱਲੋਂ ਆਯੋਜਿਤ ਕੀਤੇ ਸਮਾਗਮ ‘ਚ ਸ਼ਿਰਕਤ ਕਰਨਗੇ। 14 ਜਨਵਰੀ, ਦਿਨ ਸ਼ਨੀਵਾਰ ਨੂੰ ਡਾ. ਪ੍ਰਿਤਪਾਲ ਸਿੰਘ ਵੱਲੋਂ ਮਿਲਪੀਟਸ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ 15 ਜਨਵਰੀ, ਦਿਨ ਐਤਵਾਰ ਨੂੰ ਉਹ ਗੁਰੂ ਘਰ ਵਿਖੇ ਸੰਗਤਾਂ ਦੇ ਰੂ-ਬ-ਰੂ ਹੋਣਗੇ। ਇਨ੍ਹਾਂ ਦਿਨਾਂ ਦੌਰਾਨ ਵੱਖ-ਵੱਖ ਅਮਰੀਕੀ ਆਗੂਆਂ ਵੱਲੋਂ ਉਨ੍ਹਾਂ ਦਾ ਮਨੁੱਖੀ ਸੇਵਾ ਵਿਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਜਾਵੇਗਾ। ਹੋਰ ਜਾਣਕਾਰੀ ਲਈ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

Read Full Article
    ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

Read Full Article
    13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

Read Full Article
    ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

Read Full Article
    ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

Read Full Article
    ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

Read Full Article
    ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

Read Full Article
    ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

Read Full Article
    ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

Read Full Article
    ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

Read Full Article
    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article