PUNJABMAILUSA.COM

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ

ਪ੍ਰਵਾਸੀ ਪੰਜਾਬੀ ਆਪਣੇ ਸੂਬੇ ਦੀ ਭਲਾਈ ਲਈ ਅੱਗੇ ਆਉਣ : ਐੱਸ.ਪੀ. ਸਿੰਘ ਓਬਰਾਏ
January 11
09:56 2017

sp-singh-oberai
ਸੈਕਰਾਮੈਂਟੋ, 12 ਜਨਵਰੀ (ਪੰਜਾਬ ਮੇਲ)- ਪੰਜਾਬ ਦਾ ਪਾਣੀ ਇਸ ਵੇਲੇ ਗੰਦਲਾ ਹੋ ਚੁੱਕਾ ਹੈ, ਜਿਸ ਕਾਰਨ ਲੋਕ ਬਿਮਾਰੀਆਂ ਨਾਲ ਪੀੜਤ ਹਨ। ਨਸ਼ਿਆਂ ਕਾਰਨ ਜਵਾਨੀ ਰੁਲ ਰਹੀ ਹੈ। ਅੱਜ ਪੰਜਾਬ ਵਿਚ ਵਿਦਿਆ ਹਾਸਲ ਕਰਨਾ ਹਰ ਕਿਸੇ ਦੇ ਵਸ ਨਹੀਂ ਹੈ। ਇਸ ਤੋਂ ਇਲਾਵਾ ਹੋਰ ਵੀ ਅਜਿਹੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਨਾਲ ਜੂਝਣਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਕਹੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਆਪਣੇ ਸੂਬੇ ਨੂੰ ਖੁਸ਼ਹਾਲ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ।
ਡਾ. ਐੱਸ.ਪੀ. ਸਿੰਘ ਓਬਰਾਏ ਅੱਜਕੱਲ੍ਹ ਕੈਲੀਫੋਰਨੀਆ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਸੰਸਥਾਵਾਂ, ਗੁਰੂ ਘਰਾਂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਜਾਤੀ ਤੌਰ ‘ਤੇ ਮਿਲ ਕੇ ਪੰਜਾਬ ਦੇ ਹਾਲਾਤਾਂ ਤੋਂ ਜਾਣੂੰ ਕਰਵਾ ਰਹੇ ਹਨ ਅਤੇ ਇਥੇ ਰਹਿੰਦੇ ਪ੍ਰਵਾਸੀ ਪੰਜਾਬੀਆਂ ਨੂੰ ਜਾਗਰੂਕ ਕਰ ਰਹੇ ਹਨ, ਤਾਂਕਿ ਪੰਜਾਬ ਦੇ ਲੋਕ ਖੁਸ਼ਹਾਲੀ ਨਾਲ ਰਹਿ ਸਕਣ।
ਆਪਣੇ ਇਕ ਹਫਤੇ ਦੇ ਦੌਰੇ ਦੌਰਾਨ ਉਹ ਸੈਕਰਾਮੈਂਟੋ ‘ਚ ਹੋਏ ਗਦਰੀ ਬਾਬਿਆਂ ਦੇ ਮੇਲੇ, ਫਰੀਮਾਂਟ ਛਣਕਾਟਾ ਵੰਗਾਂ ਦੇ ਮੇਲੇ, ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਫੇਅਰਫੀਲਡ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮੀਟਿੰਗਾਂ ਕਰ ਚੁੱਕੇ ਹਨ। ਆਉਣ ਵਾਲੇ ਸਮੇਂ ਵਿਚ ਉਹ ਬੁੱਧਵਾਰ 11 ਜਨਵਰੀ ਨੂੰ ਪੂਜਾ ਰੈਸਟੋਰੈਂਟ ਵੈਸਟ ਸੈਕਰਾਮੈਂਟੋ ਵਿਖੇ ਚੜ੍ਹਦਾ ਪੰਜਾਬ ਕਲੱਬ ਦੇ ਸਮਾਗਮ ਵਿਚ ਹਿੱਸਾ ਲੈਣਗੇ। 12 ਜਨਵਰੀ, ਦਿਨ ਵੀਰਵਾਰ ਨੂੰ ਪੰਜਾਬੀ ਢਾਬਾ, ਡਿਕਸਨ ਵਿਖੇ ਸਿਕੰਦਰ ਗਰੇਵਾਲ ਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ। 13 ਜਨਵਰੀ, ਦਿਨ ਸ਼ੁਕਰਵਾਰ ਨੂੰ ਗਾਖਲ ਭਰਾਵਾਂ ਵੱਲੋਂ ਆਯੋਜਿਤ ਕੀਤੇ ਸਮਾਗਮ ‘ਚ ਸ਼ਿਰਕਤ ਕਰਨਗੇ। 14 ਜਨਵਰੀ, ਦਿਨ ਸ਼ਨੀਵਾਰ ਨੂੰ ਡਾ. ਪ੍ਰਿਤਪਾਲ ਸਿੰਘ ਵੱਲੋਂ ਮਿਲਪੀਟਸ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ 15 ਜਨਵਰੀ, ਦਿਨ ਐਤਵਾਰ ਨੂੰ ਉਹ ਗੁਰੂ ਘਰ ਵਿਖੇ ਸੰਗਤਾਂ ਦੇ ਰੂ-ਬ-ਰੂ ਹੋਣਗੇ। ਇਨ੍ਹਾਂ ਦਿਨਾਂ ਦੌਰਾਨ ਵੱਖ-ਵੱਖ ਅਮਰੀਕੀ ਆਗੂਆਂ ਵੱਲੋਂ ਉਨ੍ਹਾਂ ਦਾ ਮਨੁੱਖੀ ਸੇਵਾ ਵਿਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਜਾਵੇਗਾ। ਹੋਰ ਜਾਣਕਾਰੀ ਲਈ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article