PUNJABMAILUSA.COM

ਪ੍ਰਵਾਸੀ ਪੰਜਾਬੀ ਪੰਜਾਬ ਦੀਆਂ ਚੋਣਾਂ ‘ਚ ਹੋਣ ਸ਼ਾਮਲ – ਕੈਪਟਨ ਅਮਰਿੰਦਰ

ਪ੍ਰਵਾਸੀ ਪੰਜਾਬੀ ਪੰਜਾਬ ਦੀਆਂ ਚੋਣਾਂ ‘ਚ ਹੋਣ ਸ਼ਾਮਲ – ਕੈਪਟਨ ਅਮਰਿੰਦਰ

ਪ੍ਰਵਾਸੀ ਪੰਜਾਬੀ ਪੰਜਾਬ ਦੀਆਂ ਚੋਣਾਂ ‘ਚ ਹੋਣ ਸ਼ਾਮਲ – ਕੈਪਟਨ ਅਮਰਿੰਦਰ
April 24
19:20 2016

ama
2017 ਦੀ ਪੰਜਾਬ ਵਿਧਾਨ ਸਭਾ ਚੋਣ ਮੇਰੀ ਆਖਰੀ ਚੋਣ ਹੋਵੇਗੀ : ਪੰਜਾਬ ਕਾਂਗਰਸ ਪ੍ਰਧਾਨ
ਸ਼ਿਕਾਗੋ, 24 ਅਪਰੈਲ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਲ 2017 ਦੀ ਪੰਜਾਬ ਵਿਧਾਨ ਸਭਾ ਚੋਣ ਉਨ੍ਹਾਂ ਦੀ ਆਖਰੀ ਚੋਣ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਰਹਿਣ ਵਾਲੇ ਪੰਜਾਬੀਆਂ ਨਾਲ ਗੱਲਬਾਤ ਕਰਦੇ ਹੋਏ ਇਹ ਖੁਲਾਸਾ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੇ ਐਨ ਆਰ ਆਈ ਪੰਜਾਬੀਆਂ ਨੂੰ ਤਬਦੀਲੀ ਲਈ ਆਪਣੀ ਜ਼ਿੰਮੇਵਾਰੀ ਦਾ ਨਿਰਵਾਹ ਕਰਦੇ ਹੋਏ ਚੋਣਾਂ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜੜ੍ਹਾਂ ਪੰਜਾਬ ਨਾਲ ਜੁੜੀਆਂ ਹਨ ਅਤੇ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਵਿਚ ਅਜਿਹੀ ਪਾਰਟੀ ਨੂੰ ਸੱਤਾ ਸੌਂਪਣ ਜਿਹੜੀ ਹਰ ਪੰਜਾਬ ਦੇ ਚਿਹਰੇ ਉੱਤੇ ਚਮਕ ਲੈ ਆਵੇ। ਜੋ ਅਕਾਲੀ ਦਲ ਦੇ ਪਿਛਲੇ ਦਸ ਸਾਲ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ, ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਅਮਰੀਕਾ ਦੇ ਸ਼ਿਕਾਗੋ ਵਿਚ ਸੰਬੋਧਨ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਤਜ਼ੁਰਬੇ ਦੀ ਨਹੀਂ, ਸਗੋਂ ਤਬਦੀਲੀ ਦੀ ਲੋੜ ਹੈ। ਕੈਪਟਨ ਨੇ ਸ਼ਿਕਾਗੋ ਦੇ ਪੰਜਾਬੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਵਤਨ ਲਈ ਜੋ ਕੁਝ ਕੀਤਾ ਹੈ, ਉਸ ਉੱਤੇ ਦੇਸ਼ ਨੂੰ ਮਾਣ ਹੈ। ਹੁਣ ਖੁਸ਼ਹਾਲ ਪੰਜਾਬ ਬਣਾਉਣ ਲਈ ਉਮੀਦ ਹੈ ਕਿ ਤੁਸੀਂ (ਪ੍ਰਵਾਸੀ ਪੰਜਾਬੀ) ਆਪਣੀ ਜ਼ਿੰਮੇਵਾਰੀ ਜ਼ਰੂਰ ਨਿਭਾਵੋਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article