PUNJABMAILUSA.COM

ਪ੍ਰਵਾਸੀ ਭਾਰਤੀਆਂ ਦੀ ਰੀਅਲ ਅਸਟੇਟ ਡੀਲਸ ‘ਤੇ ਹੋਵੇਗੀ ਇਨਕਮ ਟੈਕਸ ਵਿਭਾਗ ਦੀ ਨਜ਼ਰ

ਪ੍ਰਵਾਸੀ ਭਾਰਤੀਆਂ ਦੀ ਰੀਅਲ ਅਸਟੇਟ ਡੀਲਸ ‘ਤੇ ਹੋਵੇਗੀ ਇਨਕਮ ਟੈਕਸ ਵਿਭਾਗ ਦੀ ਨਜ਼ਰ

ਪ੍ਰਵਾਸੀ ਭਾਰਤੀਆਂ ਦੀ ਰੀਅਲ ਅਸਟੇਟ ਡੀਲਸ ‘ਤੇ ਹੋਵੇਗੀ ਇਨਕਮ ਟੈਕਸ ਵਿਭਾਗ ਦੀ ਨਜ਼ਰ
July 25
10:10 2018

ਮੁੰਬਈ, 25 ਜੁਲਾਈ (ਪੰਜਾਬ ਮੇਲ)- ਇਨਕਮ ਟੈਕਸ ਦੇ ਅਧਿਕਾਰੀ ਆਉਣ ਵਾਲੇ ਮਹੀਨਿਆਂ ‘ਚ ਟੈਕਸ ਡਿਡਕਸ਼ਨ ਆਨ ਸੋਰਸ ਦੇ ਮਾਮਲਿਆਂ ‘ਚ ਰਹਿਣ ਵਾਲਾ ਹੈ। ਖਾਸ ਤੌਰ ‘ਤੇ ਇਨਕਮ ਟੈਕਸ ਵਿਭਾਗ ਦੀ ਅਜਿਹੇ ਮਾਮਲਿਆਂ ‘ਤੇ ਨਜ਼ਰ ਰਹੇਗੀ, ਜਿਨ੍ਹਾਂ ‘ਚ ਪ੍ਰਵਾਸੀ ਭਾਰਤੀਆਂ ਦੇ ਵਲੋਂ ਪ੍ਰਾਪਰਟੀ ਦੀ ਸੇਲ ਕੀਤੀ ਗਈ ਹੋਵੇ ਜਾਂ ਹੋਰ ਇੰਟਰਨੈਸ਼ਨਲ ਟ੍ਰਾਂਜੈਕਸ਼ਨਸ ‘ਤੇ ਇਹ ਡਿਡਕਸ਼ਨ ਹੋਈ ਹੋਵੇ। ਇਹੀਂ ਨਹੀਂ ਟੈਕਸ ਦਾ ਅਨੁਪਾਲਨ ਨਾ ਕੀਤੇ ਜਾਣ ਨੂੰ ਲੈ ਕੇ ਸਰਵੇ ਵੀ ਕਰਵਾਏ ਜਾਣਗੇ। ਦੱਸ ਦੇਈਏ ਕਿ ਇਨਕਮ ਟੈਕਸ ਡਿਪਾਰਟਮੈਂਟ ਦੇ ਇਸ ਫੈਸਲੇ ਦੀ ਕਾਫੀ ਆਲੋਚਨਾ ਵੀ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਛੋਟੇ ਟੈਕਸਪੇਅਰਸ ਦਾ ਸੋਸ਼ਣ ਵਧੇਗਾ। ਬੀਤੇ ਫਾਇਨਾਂਸ਼ੀਅਲ ਈਅਰ ‘ਚ ਆਈ.ਟੀ. ਡਿਪਾਰਟਮੈਂਟ ਨੇ ਕਈ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ‘ਚ ਸ਼ਾਰਟ ਡਿਡਕਸ਼ਨ ਜਾਂ ਟੀ.ਡੀ.ਐੱਸ. ‘ਚ ਦੇਰੀ ਵਰਗੇ ਮਾਮਲੇ ਵੀ ਸ਼ਾਮਲ ਸਨ। ਇਨ੍ਹਾਂ ‘ਚ ਤਮਾਮ ਮਾਮਲੇ ਛੋਟੇ ਕਾਰੋਬਾਰੀ ਸਥਾਪਨਾਵਾਂ ਦੇ ਖਿਲਾਫ ਵੀ ਸਨ।
31 ਮਾਰਚ 2019 ਨੂੰ ਖਤਮ ਹੋ ਰਹੇ ਮੌਜੂਦਾ ਵਿੱਤੀ ਸਾਲ ਦੇ ਲਈ ਆਪਣੇ ਐਕਸ਼ਨ ਪਲਾਨ ਦੇ ਤਹਿਤ ਕੇਂਦਰੀ ਪ੍ਰਤੱਖ ਟੈਕਸ ਬੋਰਡ ਨੇ ਇਸ ਦੀ ਤਿਆਰੀ ਕੀਤੀ ਹੈ। ਬੋਰਡ ਦਾ ਕਹਿਣਾ ਹੈ ਕਿ ਸਾਡਾ ਅਜਿਹੇ ਮਾਮਲਿਆਂ ‘ਤੇ ਜ਼ੋਰ ਰਹੇਗਾ, ਜਿਨ੍ਹਾਂ ‘ਚ ਕਿਸੇ ਪ੍ਰਵਾਸੀ ਭਾਰਤੀ ਨੇ ਪ੍ਰਾਪਰਟੀ ਦੀ ਖਰੀਦ ਹੋਵੇ। ਅਜਿਹੇ ਮਾਮਲਿਆਂ ‘ਚ ਖਰੀਦਾਰ ਸਿਰਫ ਇਸ ਫੀਸਦੀ ਹੀ ਟੀ.ਡੀ.ਐੱਸ. ਚੁਕਾਉਂਦਾ ਹੈ, ਜਦਕਿ ਇਹ 20 ਫੀਸਦੀ ਦੇ ਕਰੀਬ ਹੋਣਾ ਚਾਹੀਦਾ। ਬੋਰਡ ਦਾ ਕਹਿਣਾ ਹੈ ਕਿ ਅਜਿਹੇ ਮਾਮਲੇ ਹਾਈ ਰਿਸਕ ਵਾਲੇ ਹਨ ਅਤੇ ਇਨ੍ਹਾਂ ਨਾਲ ਪਹਿਲ ਦੇ ਆਧਾਰ ‘ਤੇ ਨਿਪਟਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article