PUNJABMAILUSA.COM

ਪ੍ਰਵਾਸੀ ਭਾਰਤੀ 30 ਜੂਨ ਤੱਕ ਬਦਲਾ ਸਕਣਗੇ 500 ਤੇ 1000 ਦੇ ਨੋਟ

January 11
09:58 2017

note-2ਸਾਨ ਫਰਾਂਸਿਸਕੋ, 11 ਜਨਵਰੀ (ਪੰਜਾਬ ਮੇਲ)-8 ਨਵੰਬਰ 2016 ਅਧੀਨ ਲੱਗੇ ਨੋਟਬੰਦੀ ਦੌਰਾਨ ਜਿਹੜੇ ਪ੍ਰਵਾਸੀ ਭਾਰਤੀ ਹਾਲੇ ਤੱਕ 1000 ਅਤੇ 500 ਦੇ ਨੋਟ ਨਹੀਂ ਬਦਲਾ ਸਕੇ ਜਾਂ ਆਪਣੇ ਭਾਰਤੀ ਬੈਂਕ ਵਿਚ ਜਮ੍ਹਾ ਨਹੀਂ ਕਰਵਾ ਸਕੇ, ਉਹ 500 ਤੇ 1000 ਰੁਪਏ ਦੇ ਨੋਟ 30 ਜੂਨ ਤੱਕ ਭਾਰਤੀ ਬੈਂਕ ਵਿਚ ਜਮ੍ਹਾ ਕਰਵਾ ਸਕਦੇ ਹਨ। ਭਾਰਤ ਦੇ ਵਿੱਤ ਮੰਤਰਾਲੇ ਅਨੁਸਾਰ ਇਹ ਰਾਸ਼ੀ ਪ੍ਰਵਾਸੀ ਭਾਰਤੀਆਂ ਵੱਲੋਂ ਰਿਜ਼ਰਵ ਬੈਂਕ ਆਫ ਇੰਡੀਆ ‘ਚ ਜਮ੍ਹਾ ਕਰਵਾਈ ਜਾ ਸਕਦੀ ਹੈ। ਇਕ ਪ੍ਰਵਾਸੀ ਭਾਰਤੀ ਉਥੇ 25 ਹਜ਼ਾਰ ਰੁਪਏ ਤੱਕ ਜਮ੍ਹਾ ਕਰਵਾ ਸਕਦਾ ਹੈ। ਇਸ ਦੇ ਲਈ ਕੁੱਝ ਖਾਸ ਹਦਾਇਤਾਂ ਹਨ। ਪ੍ਰਵਾਸੀ ਭਾਰਤੀਆਂ ਨੂੰ ਦਿੱਲੀ ਏਅਰਪੋਰਟ ਦੇ ਅੰਦਰ ਹੀ ਪਹਿਲਾਂ ਇਸ ਬਾਰੇ ਇਸ ਦੀ ਸੂਚਨਾ ਦੇਣੀ ਪਵੇਗੀ ਤੇ ਉਥੇ ਉਸ ਨੂੰ ਇਕ ਫਾਰਮ ਭਰਨਾ ਪਵੇਗਾ। ਅਗਾਊਂ ਜਾਣਕਾਰੀ ਲੈਣ ਲਈ ਪ੍ਰਵਾਸੀ ਭਾਰਤੀਆਂ ਨੂੰ ਚਾਹੀਦਾ ਹੈ ਕਿ ਉਹ ਏਅਰਪੋਰਟ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਉਥੋਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰ ਲੈਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ