PUNJABMAILUSA.COM

ਪ੍ਰਸਿੱਧ ਭਜਨ ਗਾਇਕ ਵਿਨੋਦ ਅਗਰਵਾਲ ਦਾ ਦਿਹਾਂਤ

ਪ੍ਰਸਿੱਧ ਭਜਨ ਗਾਇਕ ਵਿਨੋਦ ਅਗਰਵਾਲ ਦਾ ਦਿਹਾਂਤ

ਪ੍ਰਸਿੱਧ ਭਜਨ ਗਾਇਕ ਵਿਨੋਦ ਅਗਰਵਾਲ ਦਾ ਦਿਹਾਂਤ
November 07
10:00 2018

ਮਥੁਰਾ, 7 ਨਵੰਬਰ (ਪੰਜਾਬ ਮੇਲ)- ‘ਮੇਰਾ ਆਪਕੀ ਕਿਰਪਾ ਸੇ ਸਬ ਕਾਮ ਹੋ ਰਹਾ ਹੈ…’ ਵਰਗੇ ਭਜਨ ਗਾਉਣ ਵਾਲੇ ਪ੍ਰਸਿੱਧ ਗਾਇਕ ਵਿਨੋਦ ਅਗਰਵਾਲ ਦਾ ਦਿਹਾਂਤ ਹੋ ਗਿਆ। ਮੰਗਲਵਾਰ ਦੀ ਸਵੇਰੇ ਵਿਨੋਧ ਅਗਰਵਾਲ ਨੇ ਯੂ.ਪੀ. ਦੇ ਮਥੁਰਾ ‘ਚ ਆਖਰੀ ਸਾਹ ਲਈ। ਉਨ੍ਹਾਂ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਸਵੇਰੇ ਕਰੀਬ 4 ਵਜੇ ਉਨ੍ਹਾਂ ਨੇ ਦਮ ਤੋੜ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਵਿਨੋਦ ਅਗਰਵਾਲ ਦੀ ਮੌਤ ਮਲਟਿਪਲ ਆਰਗਨ ਫੇਲ ਹੋਣ ਕਾਰਨ ਹੋਈ ਹੈ। ਵਿਨੋਦ ਅਗਰਵਾਲ ਜੀ ਦਾ ਜਨਮ ਨਵੀਂ ਦਿੱਲੀ ‘ਚ 6 ਜੂਨ 1955 ‘ਚ ਹੋਇਆ ਸੀ।
ਵਰਿੰਦਾਵਨ ‘ਚ ਆਪਣੇ ਪਰਿਵਾਰ ਨਾਲ ਰਹਿਣ ਵਾਲੇ ਵਿਨੋਦ ਅਗਰਵਾਲ 63 ਸਾਲ ਦੇ ਸਨ ਐਤਵਾਰ ਨੂੰ ਅਚਾਨਕ ਛਾਤੀ ‘ਚ ਤੇਜ਼ ਦਰਦ ਹੋਇਆ। ਘਰ ਵਾਲਿਆਂ ਨੇ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ। ਇਥੇ ਦੋ ਦਿਨਾਂ ਤਕ ਉਨ੍ਹਾਂ ਇਲਾਜ ਚੱਲਿਆ ਪਰ ਕੋਈ ਫਾਇਦਾ ਨਹੀਂ ਹੋਇਆ। ਹੌਲੀ-ਹੌਲੀ ਉਨ੍ਹਾਂ ਦਾ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ, ਜਿਸ ਕਾਰਨ ਅੱਜ ਸਵੇਰੇ ਉਨ੍ਹਾਂ ਦਾ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article