PUNJABMAILUSA.COM

ਪ੍ਰਿਅੰਕਾ ਚੋਪੜਾ ‘ਸਭ ਤੋਂ ਆਕਰਸ਼ਕ ਏਸ਼ੀਆਈ ਔਰਤ’ ਬਣੀ

ਪ੍ਰਿਅੰਕਾ ਚੋਪੜਾ ‘ਸਭ ਤੋਂ ਆਕਰਸ਼ਕ ਏਸ਼ੀਆਈ ਔਰਤ’ ਬਣੀ

ਪ੍ਰਿਅੰਕਾ ਚੋਪੜਾ ‘ਸਭ ਤੋਂ ਆਕਰਸ਼ਕ ਏਸ਼ੀਆਈ ਔਰਤ’ ਬਣੀ
December 11
21:05 2015

Actor_Priyanka_Cho_2652054e-211x300
ਲੰਡਨ, 11 ਦਸੰਬਰ (ਪੰਜਾਬ ਮੇਲ) – ਬਾਲੀਵੁੱਡ ਅਭਿਨੇਤਰੀ ਪ੍ਰਿਅੰਕਾ ਚੋਪੜਾ ਨੇ ਇੰਗਲੈਂਡ ਦੇ ਸਾਲਾਨਾ ਸਰਵੇਖਣ ਵਿੱਚ ‘ਸਭ ਤੋਂ ਆਕਰਸ਼ਕ ਏਸ਼ੀਆਈ ਔਰਤ’ ਦਾ ਖਿਤਾਬ ਬਰਕਰਾਰ ਰੱਖਿਆ ਹੈ।
ਲੰਡਨ ਦੇ ਹਫਤਾਵਾਰੀ ਅਖਬਾਰ ‘ਈਸਟਰਨ ਆਈ’ ਵੱਲੋਂ ਏਸ਼ੀਆ ਦੀਆਂ 50 ਸਭ ਤੋਂ ਆਕਰਸ਼ਕ ਔਰਤਾਂ ਦੀ ਚੋਣ ਲਈ ਕਰਵਾਏ ਹਰਮਨ ਪਿਆਰੇ ਸਰਵੇਖਣ ਦੇ 2015 ਸੰਸਕਰਨ ਵਿੱਚ ਸੋਸ਼ਲ ਮੀਡੀਆ ‘ਤੇ ਵਿਸ਼ਵ ਭਰ ਦੇ ਲੱਖਾਂ ਲੋਕਾਂ ਨੇ ਵੋਟਾਂ ਪਾਈਆਂ, ਜਿਸ ਵਿੱਚ ਗਾਇਕਾ ਤੇ ਅਭਿਨੇਤਰੀ ਪ੍ਰਿਅੰਕਾ ਨੇ ਚੋਟੀ ਦਾ ਸਥਾਨ ਹਾਸਲ ਕੀਤਾ।
ਪ੍ਰਿਅੰਕਾ ਨੇ ਕਿਹਾ ਕਿ ਉਹ ਇਹ ਖਿਤਾਬ ਆਪਣੇ ਕੋਲ ਕਾਇਮ ਰੱਖ ਕੇ ਖੁਸ਼ ਹਨ। ਉਨ੍ਹਾਂ ਆਪਣੇ ਲਈ ਵੋਟ ਪਾਉਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਕੀਤਾ। ਪ੍ਰਿਅੰਕਾ ਨੇ ਪਿਛਲੇ ਚਾਰ ਸਾਲਾਂ ਵਿੱਚ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ। ਇਸ ਸਰਵੇਖਣ ਵਿੱਚ ਦੀਪਿਕਾ ਪਾਦੂਕੋਣ ਚੌਥੇ ਤੇ ਕੈਟਰੀਨਾ ਕੈਫ ਪੰਜਵੇਂ ਸਥਾਨ ‘ਤੇ ਰਹੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article