PUNJABMAILUSA.COM

ਪ੍ਰੇਮਿਕਾ ਤੋਂ ਬਦਲਾ ਲੈਂਦਾ ਸ਼ਿਕਾਗੋ ਦਾ ਪੰਜਾਬੀ ਸ਼ਿਕੰਜੇ ‘ਚ

ਪ੍ਰੇਮਿਕਾ ਤੋਂ ਬਦਲਾ ਲੈਂਦਾ ਸ਼ਿਕਾਗੋ ਦਾ ਪੰਜਾਬੀ ਸ਼ਿਕੰਜੇ ‘ਚ

ਪ੍ਰੇਮਿਕਾ ਤੋਂ ਬਦਲਾ ਲੈਂਦਾ ਸ਼ਿਕਾਗੋ ਦਾ ਪੰਜਾਬੀ ਸ਼ਿਕੰਜੇ ‘ਚ
January 13
10:27 2016

13
ਸ਼ਿਕਾਗੋ, 13 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਪੁਲਿਸ ਨੇ ਸ਼ਿਕਾਗੋ ਦੇ ਬੋਲਿੰਗਬਰੁੱਕ ਉਪ ਨਗਰ ਦੇ 36 ਸਾਲਾ ਪੰਜਾਬੀ ਨੂੰ ਸ਼ਰਾਬ ਪੀ ਕੇ ਆਪਣੀ ਸਾਬਕਾ ਪ੍ਰੇਮਿਕਾ ਅਤੇ ਉਸ ਦੇ ਨਵੇਂ ਪ੍ਰੇਮੀ ਉੱਪਰ ਕਾਤਲਾਨਾ ਹਮਲਾ ਕਰਨ, ਡਾਕੇ ਅਤੇ ਡਰੱਗ ਦੇ ਦੋਸ਼ਾਂ ਹੇਠ ਚਾਰਜਸ਼ੀਟ ਕੀਤਾ ਹੈ। ਜਸਕਰਨ ਸਿੰਘ ਦਾ ਰੇਵਨਡੇਲ ਦੀ ਰਹਿਣਾ ਵਾਲੀ 41 ਸਾਲਾ ਔਰਤ ਨਾਲ ਇਸ਼ਕ ਚਲਦਾ ਸੀ ਪਰ ਕੁਝ ਸਮਾਂ ਪਹਿਲਾਂ ਦੋਵੇਂ ਵੱਖ ਹੋ ਗਏ ਸਨ। ਪੁਲਿਸ ਦੇ ਬੁਲਾਰੇ ਕਮਾਂਡਰ ਜੈਸੋਨ ਐਰਿਸ ਦਾ ਕਹਿਣਾ ਹੈ ਕਿ ਜਸਕਰਨ ਸਿੰਘ ਅੱਧੀ ਰਾਤ ਨੂੰ ਸ਼ਰਾਬ ਪੀ ਕੇ ਜਬਰੀ ਆਪਣੀ ਸਾਬਕਾ ਪ੍ਰੇਮਿਕਾ ਦੇ ਘਰ ਜਾ ਪਹੁੰਚਿਆ। ਉਸਨੇ ਨਾ ਸਿਰਫ ਲੋਹੇ ਦੇ ਬੇਲਚੇ ਨਾਲ ਆਪਣੀ ਸਾਬਕਾ ਪ੍ਰੇਮਿਕਾ ਅਤੇ ਉਸ ਦੇ 29 ਸਾਲਾ ਪ੍ਰੇਮੀ ਉੱਪਰ ਬੈੱਡਰੂਮ ਵਿਚ ਹੀ ਹਮਲਾ ਕਰ ਦਿੱਤਾ। ਉਸ ਨੇ ਨਾ ਸਿਰਫ ਦੋਵਾਂ ਨੂੰ ਗੰਭੀਰ ਫੱਟੜ ਕਰ ਦਿੱਤਾ, ਸਗੋਂ ਦੋਵਾਂ ਨੂੰ ਇਤਰਾਜ਼ਯੋਗ ਹਾਲਤ ਵਿਚ ਫੋਟੋ ਖਿਚਵਾਉਣ ਲਈ ਵੀ ਮਜਬੂਰ ਕੀਤਾ। ਉਸ ਨੇ ਖੌਰੂ ਪਾ ਕੇ ਘਰ ਦੇ ਦਰਵਾਜ਼ੇ ਤੋੜ ਦਿੱਤੇ ਅਤੇ ਪੀੜਤਾ ਪਾਸੋਂ 700 ਡਾਲਰ ਕੈਸ਼ ਖੋਹ ਲਿਆ। ਪੁਲਿਸ ਜਦੋਂ ਵਾਰਦਾਤ ਵਾਲੀ ਥਾਂ ਪਹੁੰਚੀ, ਤਾਂ ਜਸਕਰਨ ਸਿੰਘ ਹਾਲੇ ਵੀ ਘਰ ਦੇ ਸਾਹਮਣੇ ਹੰਗਾਮਾ ਕਰ ਰਿਹਾ ਸੀ ਅਤੇ ਬੇਲਚਾ ਉਸਦੇ ਹੱਥ ਵਿਚ ਸੀ। ਤਲਾਸ਼ੀ ਲਏ ਜਾਣ ‘ਤੇ ਉਸਦੀ ਕਾਰ ਵਿਚ ਥੋੜ੍ਹੀ ਮਾਤਰਾ ਵਿਚ ਕੋਕੀਨ ਬਰਾਮਦ ਕੀਤੀ ਗਈ। ਜਸਕਰਨ ਸਿੰਘ ਨੂੰ ਜਬਰੀ ਘਰ ਵਿਚ ਦਾਖਲ ਹੋਣ, ਡਾਕੇ, ਡਰੱਗ ਅਤੇ ਕਾਤਿਲਾਨਾ ਹਮਲੇ ਦੇ ਦੋਸ਼ ਹੇਠ ਚਾਰਜਸ਼ੀਟ ਕੀਤਾ ਗਿਆ ਹੈ। ਡੂਪੇਜ਼ ਕਾਊਂਟੀ ਸਰਕਟ ਕੋਰਟ ਨੇ ਚਾਰਜਸ਼ੀਟ ਪ੍ਰਵਾਨ ਕਰਦਿਆਂ ਜਸਕਰਨ ਸਿੰਘ ਨੂੰ ਸ਼ਰਤਾਂ ਤਹਿਤ 33 ਲੱਖ ਰੁਪਏ ਦੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਜਸਕਰਨ ਸਿੰਘ ਮੁਕੱਦਮੇ ਦੀ ਸੁਣਵਾਈ ਲਈ 16 ਫਰਵਰੀ 2016 ਨੂੰ ਅਦਾਲਤ ‘ਚ ਪੇਸ਼ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article