PUNJABMAILUSA.COM

ਪ੍ਰੇਮਿਕਾ ਦੇ ਕਤਲ ਵਿੱਚ ਦੋਸ਼ੀ ਹੈਰੀ ਢਿੱਲੋਂ ਨੂੰ 22 ਸਾਲ ਦੀ ਕੈਦ

ਪ੍ਰੇਮਿਕਾ ਦੇ ਕਤਲ ਵਿੱਚ ਦੋਸ਼ੀ ਹੈਰੀ ਢਿੱਲੋਂ ਨੂੰ 22 ਸਾਲ ਦੀ ਕੈਦ

ਪ੍ਰੇਮਿਕਾ ਦੇ ਕਤਲ ਵਿੱਚ ਦੋਸ਼ੀ ਹੈਰੀ ਢਿੱਲੋਂ ਨੂੰ 22 ਸਾਲ ਦੀ ਕੈਦ
April 27
10:00 2017

landan03_1493267501-580x395
ਲੰਡਨ, 27 ਅਪ੍ਰੈਲ (ਪੰਜਾਬ ਮੇਲ)- ਬਰਤਾਨੀਆ ਵਿੱਚ ਭਾਰਤੀ ਮੂਲ ਦੇ ਸੈਨਿਕ ਹੈਰੀ ਢਿੱਲੋਂ ਨੂੰ 22 ਸਾਲ ਦੀ ਸਜ਼ਾ ਸੁਣਾਈ ਗਈ ਹੈ। ਕੋਰਟ ਨੇ ਹੈਰੀ ਨੂੰ ਆਪਣੀ ਪ੍ਰੇਮਿਕਾ ਦੇ ਕਤਲ ਵਿੱਚ ਦੋਸ਼ੀ ਮੰਨਿਆ ਹੈ। ਹੈਰੀ ਉੱਤੇ ਦੋਸ਼ ਸੀ ਕਿ ਉਸ ਨੇ ਨਾਰਥ-ਈਸਟ ਇੰਗਲੈਂਡ ਵਿੱਚ ਲੜਕੀ ਦੇ ਫਲੈਟ ਵਿੱਚ ਦਾਖਲ ਹੋਇਆ ਤੇ ਉਸ ਤੋਂ ਬਾਅਦ ਉਸ ਦਾ ਗਲ਼ਾ ਵੱਢ ਦਿੱਤਾ। ਕਤਲ ਤੋਂ ਪਹਿਲਾਂ ਦੋਵਾਂ ਵਿਚਾਲੇ ਬਹਿਸ ਵੀ ਹੋਈ ਜਿਸ ਨੂੰ ਗੁਆਂਢੀਆਂ ਨੇ ਸੁਣਿਆ ਸੀ।
ਪਿਛਲੇ ਸਾਲ ਅਕਤੂਬਰ ਵਿੱਚ ਹੈਰੀ ਨੇ ਖ਼ੁਦ ਅਦਾਲਤ ਵਿੱਚ ਕਤਲ ਦੀ ਗੱਲ ਮੰਨੀ ਸੀ। 26 ਸਾਲ ਦਾ ਹੈਰੀ ਢਿੱਲੋਂ ਕਤਲ ਤੋਂ ਬਾਅਦ ਆਪਣੀ ਪ੍ਰੇਮਿਕਾ ਐਲਿਸ ਰਗਲਸ ਨੂੰ ਤੋਹਫ਼ੇ ਵਿੱਚ ਮਿਲੇ ਚਾਕਲੇਟ ਤੇ ਹੋਰ ਗਿਫ਼ਟ ਵੀ ਆਪਣੇ ਨਾਲ ਚੁੱਕੇ ਕੇ ਲੈ ਗਿਆ ਸੀ।
ਪੁਲਿਸ ਨੇ ਅਦਾਲਤ ਵਿੱਚ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਹੈਰੀ ਢਿੱਲੋਂ ਨੂੰ ਸੈਨਾ ਵਿੱਚ ਉਸ ਦੇ ਕਮਾਂਡਿੰਗ ਅਫ਼ਸਰ ਨੇ ਵੀ ਲੜਕੀ ਤੋਂ ਦੂਰ ਰਹਿਣ ਲਈ ਆਖਿਆ ਸੀ। ਇਸ ਦੇ ਬਾਵਜੂਦ ਹੈਰੀ ਐਲਿਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਜਿਸ ਦੀ ਬਕਾਇਦਾ ਪੁਲਿਸ ਸ਼ਿਕਾਇਤ ਵੀ ਹੋਈ ਸੀ। ਐਲਿਸ ਅਨੁਸਾਰ ਹੈਰੀ ਮਨੋਰੋਗ ਤੋਂ ਪੀੜਤ ਸੀ। ਅਫ਼ਗ਼ਾਨਿਸਤਾਨ ਵਿੱਚ ਤਾਇਨਾਤੀ ਦੌਰਾਨ ਹੈਰੀ ਦੀ ਪ੍ਰੇਮਿਕਾ ਨਾਲ ਦੋਸਤੀ ਇੰਟਰਨੈੱਟ ਉੱਤੇ ਹੋਈ ਸੀ।

About Author

admin

admin

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article