PUNJABMAILUSA.COM

ਪ੍ਰੈਸ ਦੀ ਆਜ਼ਾਦੀ ਬਹਾਲ ਕਰਾਉਣ ਲਈ ਦਿਤੇ ਮੰਗ ਪੱਤਰ

ਪ੍ਰੈਸ ਦੀ ਆਜ਼ਾਦੀ ਬਹਾਲ ਕਰਾਉਣ ਲਈ ਦਿਤੇ ਮੰਗ ਪੱਤਰ

ਪ੍ਰੈਸ ਦੀ ਆਜ਼ਾਦੀ ਬਹਾਲ ਕਰਾਉਣ ਲਈ ਦਿਤੇ ਮੰਗ ਪੱਤਰ
December 03
21:31 2015

3 ADC Photo
ਬਲਤੇਜ ਪੰਨੂ ਦੇ ਮਾਮਲੇ ਦੀ ਪੜਤਾਲ ਹੋਵੇ ਤੇ ਉਸ ਦੀ ਜ਼ਮਾਨਤ ਮਨਜ਼ੂਰ ਹੋਵੇ
ਪਟਿਆਲਾ, 3 ਦਸੰਬਰ (ਪੰਜਾਬ ਮੇਲ)- ਅੱਜ ਪੰਜਾਬ ਵਿਚ ਪੈੱ੍ਰਸ ਦੀ ਆਜ਼ਾਦੀ ਨੂੰ ਬਹਾਲ ਕਰਾਉਣ ਲਈ ਪਟਿਆਲਾ ਦੇ ਏ ਡੀ ਸੀ ਮਹਿੰਦਰ ਸਿੰਘ ਨੂੰ 6 ਮੰਗ ਪੱਤਰ ਦਿਤੇ ਗਏ। ਮੰਗ ਪੱਤਰ ਲੈਣ ਲਈ ਡੀ ਸੀ ਵਰੁਨ ਰੂਜ਼ਮ ਨੇ ਆਉਣਾ ਸੀ ਪਰ ਮੌਕੇ ਤੇ ਕੰਮ ਆਉਣ ਕਰਕੇ ਡੀ ਸੀ ਨੇ ਏ ਡੀ ਸੀ ਦੀ ਡਿਊਟੀ ਲਾਈ। ਜਿਸ ਤਹਿਤ ਸਮੇਂ ਅਨੁਸਾਰ ਪੱਤਰਕਾਰ ਭਾਈਚਾਰੇ ਨੇ ਮੰਗ ਪੱਤਰ ਦੇ ਦਿਤੇ ਗਏ। ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮਾਨਯੋਗ ਚੀਫ਼ ਜਸਟਿਸ ਸੁਪਰੀਮ ਕੋਰਟ ਭਾਰਤ ਤੇ ਹਾਈਕੋਰਟ ਪੰਜਾਬ ਦੇ ਹਰਿਆਣਾ, ਪ੍ਰਧਾਨ ਮੰਤਰੀ, ਰਾਜਪਾਲ ਪੰਜਾਬ, ਚੇਅਰਮੈਨ ਪੈੱ੍ਰਸ ਕੌਂਸਲ ਆਫ਼ ਇੰਡੀਆ, ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਦਿਤੇ ਗਏ।
ਮੰਗ ਪੱਤਰ ਵਿਚ ਪੱਤਰਕਾਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਮੀਡੀਆ ਦੀ ਆਜ਼ਾਦੀ ਤੇ ਪ੍ਰਸ਼ਨ ਚਿੰਨ• ਲੱਗੇ ਹੋਏ ਹਨ। ਕਿਉਂਕਿ ਪੱਤਰਕਾਰਾਂ ਤੇ ਲਗਾਤਾਰ ਹਮਲੇ ਹੋ ਰਹੇ ਹਨ। ਇਸ ਸਮੇਂ ਇਹ ਮੰਗ ਵੀ ਕੀਤੀ ਗਈ ਕਿ ਪੱਤਰਕਾਰਾਂ ਦੀ ਆਜ਼ਾਦੀ ਤੇ ਉਸ ਵੇਲੇ ਪ੍ਰਸ਼ਨ ਚਿੰਨ• ਲੱਗ ਜਾਂਦਾ ਹੈ ਕਿ ਕੈਨੇਡੀਅਨ ਪੱਤਰਕਾਰ ਬਲਤੇਜ ਪੰਨੂ ਨੂੰ ਬਿਨਾਂ ਪੜਤਾਲ ਕੀਤਿਆਂ ਗ੍ਰਿਫ਼ਤਾਰ ਕੀਤਾ ਗਿਆ ਤੇ ਬਾਅਦ ਵਿਚ ਪਰਚਾ ਦਰਜ ਕੀਤਾ ਗਿਆ। ਉਸ ਤੋਂ ਬਾਅਦ ਵੀ ਕੋਈ ਪੜਤਾਲ ਨਹੀਂ ਕੀਤੀ ਗਈ ਸਗੋਂ ਤੁਰਤ ਹੀ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਲੈ ਲਿਆ ਗਿਆ ਜਿਸ ਦੌਰਾਨ ਨੂੰ ਉਸ ਨੂੰ ਟਾਰਚਰ ਕੀਤਾ ਗਿਆ। ਪੱਤਰਕਾਰਾਂ ਨੇ ਮੰਗ ਕੀਤੀ ਹੈ ਕਿ ਪੱਤਰਕਾਰਾਂ ਦੇ ਵਿਰੁੱਧ ਜੇਕਰ ਕੋਈ ਵੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਦੀ ਪਹਿਲਾਂ ਪੜਤਾਲ ਹੋਣੀ ਚਾਹੀਦੀ ਹੈ ਨਾ ਕਿ ਉਸ ਬਿਨਾਂ ਪੜਤਾਲ ਅੰਦਰ ਕਰ ਦਿਤਾ ਜਾਵੇ। ਇਸ ਸਮੇਂ ਇਹ ਵੀ ਮੰਗ ਕੀਤੀ ਗਈ ਕਿ ਜੋ ਸਰਕਾਰੀ ਮੀਡੀਆ ਇਸ ਸਮੇਂ ਪੰਜਾਬ ਵਿਚ ਆਦਮ-ਬੋ, ਆਦਮ-ਬੋ ਕਰਦਾ ਫਿਰ ਰਿਹਾ ਹੈ ਤੇ ਪੱਤਰਕਾਰਤਾ ਦੇ ਸਾਰੇ ਆਦਰਸ਼ ਤਹਿਸ ਨਹਿਸ਼ ਕਰ ਰਿਹਾ ਹੈ ਉਸ ਸਰਕਾਰੀ ਮੀਡੀਆ ਦੀ ਸੀ ਬੀ ਆਈ ਤੋਂ ਪੜਤਾਲ ਕਰਾਈ ਜਾਵੇ ਤਾਂ ਕਿ ਇਹ ਸਪਸ਼ਟ ਹੋ ਸਕੇ ਕਿ ਪੰਜਾਬ ਵਿਚ ਕਿਸ ਤਰੀਕੇ ਨਾਲ ਸਰਕਾਰੀ ਮੀਡੀਆ ਨੇ ਆਮ ਆਦਮੀ ਦਾ ਦਮ ਘੁੱਟ ਕੇ ਰੱਖਿਆ ਹੋਇਆ ਹੈ। ਉਹ ਕਦੇ ਵੀ ਕਿਸੇ ਵੀ ਆਮ ਆਦਮੀ ਦੇ ਦੁਖਾਂਤ ਦੀ ਖ਼ਬਰ ਲਾਉਣ ਲਈ ਤਿਆਰ ਨਹੀਂ ਹਨ। ਇਸ ਸਮੇਂ ਇਹ ਵੀ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੇ ਟੋਲ ਟੈਕਸ ਮਾਫ਼ ਹੋਣੇ ਚਾਹੀਦੇ ਹਨ, ਪੱਤਰਕਾਰਾਂ ਦਾ ਸਾਰਾ ਇਲਾਜ ਸਰਕਾਰ ਵੱਲੋਂ ਮੁਫ਼ਤ ਹੋਣਾ ਚਾਹੀਦਾ ਹੈ। ਸਰਕਾਰੀ ਤੌਰ ਤੇ ਬਣਾਈਆਂ ਜਾਣ ਵਾਲੀਆਂ ਕਲੌਨੀਆਂ ਵਿਚ ਪੱਤਰਕਾਰਾਂ ਦੇ ਪਲਾਟ ਜਾਂ ਫਲੈਟ ਰਾਖਵੇਂ ਰੱਖੇ ਜਾਣ। ਇਸ ਸਮੇਂ ਪਟਿਆਲਾ ਦੇ ਕਾਫੀ ਪੱਤਰਕਾਰ ਆਏ ਤੇ ਜੋ ਨਹੀਂ ਆਏ ਉਨ•ਾਂ ਨੇ ਫ਼ੋਨ ਤੇ ਸਮਰਥਨ ਕੀਤਾ ਪਰ ਜਿਨ•ਾਂ ਨੇ ਸਮਰਥਨ ਵੀ ਨਹੀਂ ਕੀਤਾ ਉਨ•ਾਂ ਦਾ ਵੀ ਆਗੂਆਂ ਵੱਲੋਂ ਧੰਨਵਾਦ ਕੀਤਾ ਗਿਆ। ਏ ਡੀ ਸੀ ਮਹਿੰਦਰ ਸਿੰਘ ਨੇ ਕਿਹਾ ਕਿ ਇਹ ਮੰਗ ਪੱਤਰ ਤੁਰੰਤ ਸਬੰਧਿਤ ਅਦਾਰਿਆਂ ਨੂੰ ਪੁੱਜਦੇ ਕਰ ਦਿਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article