PUNJABMAILUSA.COM

ਪ੍ਰੋਗਰੈਸਿਵ ਸੰਮੇਲਨ: ਦੂਜੇ ਦਿਨ ਹੋਏ ਸਿਰਫ਼ ਦੋ ਸਮਝੌਤੇ

ਪ੍ਰੋਗਰੈਸਿਵ ਸੰਮੇਲਨ: ਦੂਜੇ ਦਿਨ ਹੋਏ ਸਿਰਫ਼ ਦੋ ਸਮਝੌਤੇ

ਪ੍ਰੋਗਰੈਸਿਵ ਸੰਮੇਲਨ: ਦੂਜੇ ਦਿਨ ਹੋਏ ਸਿਰਫ਼ ਦੋ ਸਮਝੌਤੇ
October 30
05:26 2015

punjab
ਐਸ.ਏ.ਐਸ. ਨਗਰ (ਮੁਹਾਲੀ), 29 ਅਕਤੂਬਰ (ਪੰਜਾਬ ਮੇਲ)- ਅਕਾਲੀ-ਭਾਜਪਾ ਸਰਕਾਰ ਵੱਲੋਂ ਇੱਥੋਂ ਦੇ ਸੈਕਟਰ-81 ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਆਰੰਭਿਆ ਦੋ ਰੋਜ਼ਾ ‘ਪੰਜਾਬ ਪ੍ਰੋਗਰੈਸਿਵ ਸੰਮੇਲਨ’ ਅੱਜ ਸਮਾਪਤ ਹੋ ਗਿਆ। ਸਨਅਤੀ ਘਰਾਣੇ ਪੰਜਾਬ ਦੀ ਮਹਿਮਾਨ ਨਿਵਾਜੀ ਤੋਂ ਬਹੁਤ ਖੁਸ਼ ਹੋਏ। ਉਂਜ ਅੱਜ ਦੂਜੇ ਦਿਨ 3 ਹਜ਼ਾਰ ਕਰੋੜ ਦੇ ਨਿਵੇਸ਼ ਲਈ ਸਿਰਫ਼ ਦੋ ਐਮਓਯੂ ਸਮਝੌਤੇ ਹੋਏ। ਜਦੋਂ ਕਿ ਪਹਿਲੇ ਦਿਨ ਸਨਅਤੀ ਘਰਾਣਿਆਂ ਨਾਲ 1 ਲੱਖ 12 ਹਜ਼ਾਰ ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਦੇ 376 ਸਮਝੌਤੇ ਕੀਤੇ ਗਏ ਸੀ। ਇਸ ਤਰ੍ਹਾਂ ਦੋ ਦਿਨਾਂ ਵਿੱਚ 1 ਲੱਖ 15 ਹਜ਼ਾਰ ਕਰੋੜ ਦੇ 378 ਐਮਓਯੂ ਹੋਏ ਹਨ। ਅੱਜ ਜਿਹਡ਼ੇ ਐਮਓਯੂ ਸਾਇਨ ਹੋਏ ਹਨ, ਉਹ ਬੀਤੇ ਕੱਲ੍ਹ ਸਾਇਨ ਹੋਣ ਤੋਂ ਰਹਿ ਗਏ ਸੀ। ਕਹਿਣ ਤੋਂ ਭਾਵ ਨਿਵੇਸ਼ ਲਈ ਅੱਜ ਕੋਈ ਕਰਾਰ ਨਹੀਂ ਹੋਇਆ।
ਇਸ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਪਹਿਲਾਂ ਪੰਜਾਬ ਸੂਬੇ ਨੂੰ ਹਰੀ ਕਰਾਂਤੀ ਵਜੋਂ ਜਾਣਿਆ ਜਾਂਦਾ ਸੀ ਪਰ ਹੁਣ ਸਨਅਤੀ ਕਰਾਂਤੀ ਰਾਜ ਵਜੋਂ ਪਛਾਣੇ ਜਾਣ ਦੀ ਨੀਂਹ ਰੱਖੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਵਧੀਆ ਤੇ ਸੁਖਾਵਾਂ ਮਾਹੌਲ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਨਵੇਂ ਉਦਮੀਆਂ ਦੇ ਉਭਾਰ ਲਈ 100 ਕਰੋੜ ਦਾ ਵਿਸ਼ੇਸ਼ ਫੰਡ ਸਥਾਪਤ ਕੀਤਾ ਜਾ ਰਿਹਾ ਹੈ। ੳੁਨ੍ਹਾਂ ਕਿਹਾ ਕਿ ਐਚਡੀਐਫਸੀ ਬੈਂਕ ਵੱਲੋਂ ਉੱਤਰੀ ਭਾਰਤ ਦਾ ਆਈਟੀ ਅਪਰੇਸ਼ਨ-ਕਮ-ਮੁੱਖ ਦਫ਼ਤਰ ਮੁਹਾਲੀ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਰਿਲਾਇੰਸ ਵੱਲੋਂ 3500 ਕਰੋੜ ਤੇ ਵੋਡਾਫੋਨ ਵੱਲੋਂ 5 ਹਜ਼ਾਰ ਕਰੋੜ ਦਾ ਨਿਵੇਸ਼ ਪ੍ਰਮੁੱਖ ਹੈ। ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਲੲੀ ਗੀਤਾਂਜਲੀ ਗਰੁੱਪ ਵੱਲੋਂ 1200 ਕਰੋੜ ਦੀ ਲਾਗਤ ਨਾਲ ਜਿਊਲਰੀ ਹੱਬ ਵਿਕਸਤ ਕੀਤੀ ਜਾ ਰਹੀ ਹੈ। ਵੋਡਾਫੋਨ ਜਿੱਥੇ ਮੋਬਾਇਲ ਤੇ ਸੈਟ ਟਾਪ ਬਾਕਸ ਦਾ ਮੈਨੂਫੈਕਚਰਿੰਗ ਪਲਾਂਟ ਸਥਾਪਤ ਕਰੇਗਾ ੳੁਥੇ ਅਪੋਲੋ ਵੱਲੋਂ ਅੰਮ੍ਰਿਤਸਰ ਵਿੱਚ ਵਿਸ਼ਵ ਪੱਧਰ ਦਾ ਹਸਪਤਾਲ ਸਥਾਪਤ ਕੀਤਾ ਜਾ ਰਿਹਾ ਹੈ। ਕੰਪਨੀਆਂ ਵੱਲੋਂ ਸਾਲਾਨਾ 1.5 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇਣ ਦੀ ਯੋਜਨਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਲੜਕੀਆਂ ਨੂੰ ਵਿਸ਼ੇਸ਼ ਤੌਰ ’ਤੇ ਸਿਖਲਾਈ ਦੇਣ ਲਈ ਪਛੜੇ ਇਲਾਕਿਆਂ ਵਿੱਚ 50 ਹੁਨਰ ਵਿਕਾਸ ਕਾਲਜ ਖੋਲ੍ਹੇ ਜਾ ਰਹੇ ਹਨ। ਉਦਯੋਗ ਮੰਤਰੀ ਮਦਨ ਮੋਹਨ ਮਿੱਤਲ ਨੇ ਨਿਵੇਸ਼ ਲਈ ਉਦਯੋਗਪਤੀਆਂ ਦਾ ਧੰਨਵਾਦ ਕਰਦਿਆਂ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article