PUNJABMAILUSA.COM

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ’ਤੇ ਦੁੱਖ ਪ੍ਰਗਟਾਇਆ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ’ਤੇ ਦੁੱਖ ਪ੍ਰਗਟਾਇਆ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ’ਤੇ ਦੁੱਖ ਪ੍ਰਗਟਾਇਆ
August 29
12:29 2017

ਅੰਮ੍ਰਿਤਸਰ, 29 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੁੱਜਰਵਾਲ ਅਤੇ ਹਾਂਸਕਲਾ ਵਿਖੇ ਬੀਤੇ ਕੱਲ੍ਹ ਸ਼ਰਾਰਤੀ ਅਨਸਰਾਂ ਵੱਲੋਂ ਗੁਰਬਾਣੀ ਦੇ ਗੁਟਕਿਆਂ ਦੀ ਕੀਤੀ ਬੇਅਦਬੀ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਇਹ ਦੁੱਖਦਾਈ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਪੂਰੇ ਪੰਜਾਬ ਦੀ ਪੁਲਿਸ ਅਤੇ ਫੌਜ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਸੜਕਾਂ ਉਪਰ ਤਾਇਨਾਤ ਹੈ ਇਸ ਦੇ ਬਾਵਜੂਦ ਵੀ ਪਾਵਨ ਗੁਰਬਾਣੀ ਦੀ ਬੇਅਦਬੀ ਹੋਣਾ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰ ਕੇ ਫਿਰਕਾਪ੍ਰਸਤੀ ਦੀ ਅੱਗ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਕਾਰਾਂ ਅਤੇ ਪ੍ਰਸ਼ਾਸਨ ਕੋਈ ਵੀ ਅਜਿਹੀ ਪੁਖਤਾ ਕਾਰਵਾਈ ਨਹੀਂ ਕਰ ਰਹੇ ਜਿਸ ਨਾਲ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਏਜੰਸੀਆਂ ਰਾਹੀਂ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਕਰਨ ਵਾਲੇ ਲੋਕਾਂ ਦਾ ਪਤਾ ਲਗਾਉਣ। ਪ੍ਰੋ: ਬਡੂੰਗਰ ਨੇ ਇਹ ਵੀ ਦੱਸਿਆ ਕਿ ਬੇਅਦਬੀ ਦੀ ਇਸ ਵਾਪਰੀ ਘਟਨਾ ਸਬੰਧੀ ਵਿਸਥਾਰਤ ਜਾਣਕਾਰੀ ਪ੍ਰਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨ ਸਿੰਘ, ਗੁਰਦੁਆਰਾ ਆਲਮਗੀਰ ਸਾਹਿਬ ਦੇ ਮੈਨੇਜਰ ਸ. ਨਿਸ਼ਾਨ ਸਿੰਘ ਤੇ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਸਮੇਤ ਪ੍ਰਚਾਰਕਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਸਥਾਨਕ ਪੁਲਿਸ ਨੂੰ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਸਖਤ ਸਜ਼ਾਵਾਂ ਦੇਣ ਲਈ ਵੀ ਕਿਹਾ।
ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇੱਕ ਵਾਰ ਫਿਰ ਜਿਥੇ ਸਮੂਹ ਪ੍ਰਬੰਧਕ ਕਮੇਟੀਆਂ ਨੂੰ ਗੁਰੂ ਘਰਾਂ ਦੀ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਉਥੇ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿਚ ਸੰਭਾਲੇ ਗੁਟਕਾ ਸਾਹਿਬ ਦੀ ਸੁਰੱਖਿਆ ਸਬੰਧੀ ਵੀ ਪੂਰਨ ਸੁਚੇਤ ਹੋਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article