PUNJABMAILUSA.COM

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੜ੍ਹਸ਼ੰਕਰ ਨੇੜੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੜ੍ਹਸ਼ੰਕਰ ਨੇੜੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੜ੍ਹਸ਼ੰਕਰ ਨੇੜੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਪ੍ਰਗਟਾਵਾ
July 20
17:30 2017

ਅੰਮ੍ਰਿਤਸਰ, 20 ਜੁਲਾਈ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਦੇ ਗੁਰਦੁਆਰਾ ਸ੍ਰੀ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਵਾਪਰਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕ ਕਮੇਟੀਆਂ ਦੀ ਅਣਗਿਹਲੀ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਖਬਾਰਾਂ ਰਾਹੀਂ ਬਾਰ-ਬਾਰ ਸਮੂਹ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਪ੍ਰਬੰਧਾਂ ਸਬੰਧੀ ਸੁਚੇਤ ਹੋਣ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ ਅਤੇ ਕਈ ਵਾਰ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਵਾਪਰਨ ਦੇ ਬਾਅਦ ਵੀ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ-ਸੰਭਾਲ ਕਰਨ ਵਿਚ ਅਸਫਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਘਰਾਂ ਵਿਚ ਤਾਂ ਕਦੇ ਸ਼ਾਰਟ ਸਰਕਟ ਨਾਲ ਜਾਨ-ਮਾਲ ਦਾ ਨੁਕਸਾਨ ਨਹੀਂ ਹੁੰਦਾ ਫਿਰ ਗੁਰੂ ਘਰਾਂ ਵਿਚ ਹੀ ਕਿਉਂ ਸ਼ਾਰਟ ਸਰਕਟ ਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਪ੍ਰਤੀ ਸਾਡੇ ਵਿਸ਼ਵਾਸ ਤੇ ਸਤਿਕਾਰ ਵਿਚ ਕਦੇ ਕਮੀ ਨਹੀਂ ਆਉਣੀ ਚਾਹੀਦੀ। ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਜਾਗਤ ਜੋਤਿ ਗੁਰੂ ਹਨ ਇਸ ਲਈ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਪ੍ਰਤੀ ਸਾਨੂੰ ਪੂਰਨ ਸੁਚੇਤ ਹੋਣਾ ਚਾਹੀਦਾ ਹੈ।
ਪ੍ਰੋ: ਬਡੂੰਗਰ ਨੇ ਪ੍ਰਬੰਧਕ ਕਮੇਟੀਆਂ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਬਿਜਲਈ ਉਪਕਰਨਾਂ ਦੀ ਚੰਗੀ ਤਰ੍ਹਾਂ ਜਾਂਚ ਕਰਵਾਉਣ ਅਤੇ ਢਿੱਲੀਆਂ ਤਾਰਾਂ ਨੂੰ ਜਲਦ ਬਦਲਣ ਤਾਂ ਜੋ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਣ। ਉਨ੍ਹਾਂ ਨੌਜੁਆਨਾਂ ਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਬੰਧਕ ਕਮੇਟੀਆਂ ਵਿਚਲੇ ਢਿੱਲੇ ਪ੍ਰਬੰਧ ਨੂੰ ਸੁਧਾਰਨ ਲਈ ਅੱਗੇ ਆਉਣ ਕਿਉਂਕਿ ਪ੍ਰਬੰਧਕ ਕਮੇਟੀਆਂ ਦੇ ਅਵੇਸਲੇਪਣ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article