PUNJABMAILUSA.COM

ਪੰਕਜ ਉਧਾਸ ਦੇ ਅਮਰੀਕਾ ਸ਼ੋਅ ਸ਼ੱਕ ਦੇ ਘੇਰੇ ‘ਚ!

 Breaking News

ਪੰਕਜ ਉਧਾਸ ਦੇ ਅਮਰੀਕਾ ਸ਼ੋਅ ਸ਼ੱਕ ਦੇ ਘੇਰੇ ‘ਚ!

ਪੰਕਜ ਉਧਾਸ ਦੇ ਅਮਰੀਕਾ ਸ਼ੋਅ ਸ਼ੱਕ ਦੇ ਘੇਰੇ ‘ਚ!
February 12
10:14 2020

ਸੈਕਰਾਮੈਂਟੋ, 12 ਫਰਵਰੀ (ਪੰਜਾਬ ਮੇਲ)- ਅਮਰੀਕਾ ਵਿਚ ਇਕ ਪਾਕਿਸਤਾਨੀ ਈਵੈਂਟ ਮੈਨੇਜਰ ‘ਤੇ ਭਾਰਤੀ ਅਧਿਕਾਰੀਆਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਰਿਹਾਨ ਸੱਦੀਕੀ ਨਾਂ ਦਾ ਇਹ ਵਿਅਕਤੀ ਅਗਲੇ ਮਹੀਨੇ ਗਜ਼ਲ ਗਾਇਕ ਪੰਕਜ ਉਧਾਸ ਦੇ ਸ਼ੋਅ ਅਮਰੀਕਾ ਵਿਚ ਕਰਵਾ ਰਿਹਾ ਹੈ, ਜਿਸ ਨਾਲ ਪੰਕਜ ਉਧਾਸ ਦੇ ਸ਼ੋਅ ਖਤਰੇ ਵਿਚ ਪੈ ਸਕਦੇ ਹਨ।
ਮਿਲੀ ਸੂਚਨਾ ਅਨੁਸਾਰ ਅਮਰੀਕਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਲਈ ਕਥਿਤ ਤੌਰ ‘ਤੇ ਫੰਡ ਮੁਹੱਈਆ ਕਰਵਾਉਣ ਦੇ ਦੋਸ਼ਾਂ ‘ਚ ਘਿਰੇ ਪਾਕਿਸਤਾਨੀ ਈਵੈਂਟ ਮੈਨੇਜਰ ਸ਼ੱਕ ਦੇ ਘੇਰੇ ਵਿਚ ਹੈ। ਰਿਹਾਨ ਸੱਦੀਕੀ ਨਾਂ ਦਾ ਇਹ ਵਿਅਕਤੀ ਬਾਲੀਵੁੱਡ ਹਸਤੀਆਂ ਦੇ ਅਮਰੀਕਾ ਵਿਚ ਪ੍ਰੋਗਰਾਮਾਂ ਦਾ ਪ੍ਰਬੰਧ ਕਰਦਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪੈਸਿਆਂ ਦੀ ਵਰਤੋਂ ਭਾਰਤ ਖਿਲਾਫ ਸਰਗਰਮੀਆਂ ‘ਚ ਕੀਤੀ ਜਾਂਦੀ ਹੈ। ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਸੱਦੀਕੀ ਦਾ ਮਾਮਲਾ ਵਿਦੇਸ਼ ਅਤੇ ਗ੍ਰਹਿ ਮੰਤਰਾਲੇ ਕੋਲ ਵਾਰ-ਵਾਰ ਉਠਾਇਆ ਸੀ। ਰਿਪੋਰਟਾਂ ਮੁਤਾਬਕ ਸੱਦੀਕੀ ਵੱਲੋਂ 10 ਅਪ੍ਰੈਲ 2020 ਨੂੰ ਹਿਊਸਟਨ ਵਿਚ ਕਰਵਾਏ ਜਾਣ ਵਾਲੇ ਸ਼ੋਅ ‘ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਆਉਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਹ ਪਾਕਿਸਤਾਨੀ ਵਿਅਕਤੀ 2019 ਵਿਚ ਉਸ ਸਮੇਂ ਸੁਰਖੀਆਂ ਵਿਚ ਆਇਆ ਸੀ, ਜਦੋਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਇਜ਼ ਨੇ ਗਾਇਕ ਅਦਾਕਾਰ ਦਿਲਜੀਤ ਦੁਸਾਂਝ ਨੂੰ ਉਸ ਦੇ ਅਮਰੀਕਾ ਵਿਚ ਸ਼ੋਅ ਨੂੰ ਰੱਦ ਕਰਨ ਲਈ ਆਖਿਆ ਸੀ। ਇਸ ਮਗਰੋਂ ਦਿਲਜੀਤ ਦੁਸਾਂਝ ਨੇ ਸ਼ੋਅ ਮੁਅੱਤਲ ਕਰ ਦਿੱਤਾ ਸੀ। ਸੱਦੀਕੀ ਵੱਲੋਂ ‘ਨਯਾਬ ਲੰਮਹੇ’ ਤਹਿਤ ਗਜ਼ਲ ਗਾਇਕ ਪੰਕਜ ਉਧਾਸ ਦਾ 13 ਮਾਰਚ ਨੂੰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਦਕਿ ਰੈਪਰ ਬਾਦਸ਼ਾਹ 29 ਮਾਰਚ ਨੂੰ ਆਪਣੀ ਪੇਸ਼ਕਾਰੀ ਦੇਵੇਗਾ। ਸੱਦੀਕੀ ‘ਤੇ ਦੋਸ਼ ਲੱਗੇ ਹਨ ਕਿ ਪਿਛਲੇ ਸਾਲ ਸਤੰਬਰ ‘ਚ ‘ਹਾਊਡੀ ਮੋਦੀ’ ਪ੍ਰੋਗਰਾਮ ਦੌਰਾਨ ਭਾਰਤ ਵਿਰੋਧੀ ਰੈਲੀ ਦਾ ਪ੍ਰਬੰਧ ਸੱਦੀਕੀ ਦੀ ਸਹਾਇਤਾ ਨਾਲ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article