PUNJABMAILUSA.COM

ਪੰਚਕੁਲਾ ਹਿੰਸਾ ਪਿੱਛੇ ਹਰਿਆਣਾ ਸਰਕਾਰ ਆਪਣੀ ਗਲਤੀ ਮੰਨਣ ਨੂੰ ਰਾਜ਼ੀ ਨਹੀਂ

ਪੰਚਕੁਲਾ ਹਿੰਸਾ ਪਿੱਛੇ ਹਰਿਆਣਾ ਸਰਕਾਰ ਆਪਣੀ ਗਲਤੀ ਮੰਨਣ ਨੂੰ ਰਾਜ਼ੀ ਨਹੀਂ

ਪੰਚਕੁਲਾ ਹਿੰਸਾ ਪਿੱਛੇ ਹਰਿਆਣਾ ਸਰਕਾਰ ਆਪਣੀ ਗਲਤੀ ਮੰਨਣ ਨੂੰ ਰਾਜ਼ੀ ਨਹੀਂ
August 31
07:19 2017

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਪੰਚਕੁਲਾ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੇਸ਼ੀ ਦੌਰਾਨ ਹੋਈ ਹਿੰਸਾ ਪਿੱਛੇ ਹਰਿਆਣਾ ਸਰਕਾਰ ਆਪਣੀ ਗਲਤੀ ਮੰਨਣ ਨੂੰ ਰਾਜ਼ੀ ਨਹੀਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਉਪਰੰਤ ਉਨ੍ਹਾਂ ਨੇ ਅਸਤੀਫੇ ਬਾਰੇ ਪੁੱਛੇ ਸਵਾਲ ‘ਤੇ ਕਿਹਾ ਕਿ ਸਰਕਾਰ ਨੇ ਸਭ ਕੰਮ ਸਹੀ ਕੀਤਾ ਹੈ। ਹੁਣ ਹਰਿਆਣਾ ‘ਚ ਸ਼ਾਂਤੀ ਹੈ। ਇਸ ਲਈ ਜਿਸ ਨੇ ਵੀ ਅਸਤੀਫਾ ਮੰਗਣਾ ਹੈ, ਮੰਗੀ ਜਾਵੇ।
ਹਿੰਸਾ ਦੌਰਾਨ ਕਈ ਲੋਕਾਂ ਦੀਆਂ ਜਾਨਾਂ ਚਲੇ ਜਾਣ ਤੋਂ ਬਾਅਦ ਖੱਟਰ ਨੇ ਕਿਹਾ ਕਿ ਅਸੀਂ ਹਾਈਕੋਰਟ ਦੇ ਆਦੇਸ਼ਾਂ ਦੀ ਖੂਬ ਪਾਲਣਾ ਕੀਤੀ ਹੈ। ਜਦਕਿ ਹਾਈਕੋਰਟ ਨੇ ਸਖ਼ਤੀ ਨਾਲ ਹੁਕਮ ਦਿੱਤੇ ਸੀ ਕਿ ਕਿਸੇ ਦੀ ਵੀ ਜਾਨੀ ਨੁਕਸਾਨ ਨਹੀਂ ਹੋਣਾ ਚਾਹੀਦਾ। ਖੱਟਰ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਨੇ ਇਸ ਘਟਨਾ ਦੀ ਰਿਪੋਰਟ ਮੰਗੀ ਸੀ ਜੋ ਉਨ੍ਹਾਂ ਨੂੰ ਸੌਂਪ ਦਿੱਤੀ ਹੈ ਤੇ ਹੁਣ ਹਰਿਆਣਾ ਅੰਦਰ ਸਭ ਕੰਟਰੋਲ ਹੇਠ ਹੈ।
ਦੱਸ ਦਈਏ ਕਿ 25 ਅਗਸਤ ਨੂੰ ਰਾਮ ਰਹੀਮ ਦੀ ਨੂੰ ਬਲਾਤਕਾਰੀ ਐਲਾਨੇ ਜਾਣ ਤੋਂ ਬਾਅਦ ਹਰਿਆਣਾ ਪੰਚਕੁਲਾ ਸਮੇਤ ਕਈ ਇਲਾਕਿਆਂ ‘ਚ ਹਿੰਸਾ ਫੈਲ ਗਈ ਸੀ। ਇਸ ਹਿੰਸਾ ਨੂੰ ਰੋਕਣ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਸੀ। ਇਸ ਦੇ ਨਤੀਜੇ ਕਾਰਨ ਪੰਚਕੁਲਾ ਤੇ ਸਿਰਸਾ ‘ਚ 38 ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪੈ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਕਈ ਬੱਸਾਂ ਤੇ ਸਰਕਾਰੀ ਸੰਪੱਤੀ ਦਾ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article