PUNJABMAILUSA.COM

ਪੰਚਕੂਲਾ ‘ਚ ਭੜਕੇ ਦੰਗਿਆਂ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਦੋ ਡੇਰਾ ਪ੍ਰੇਮੀ ਬਣੇ ਸਰਕਾਰੀ ਗਵਾਹ

May 27
15:40 2018

ਪੰਚਕੂਲਾ, 27 ਮਈ (ਪੰਜਾਬ ਮੇਲ)- ਭਲੇ ਹੀ ਰਾਮ ਰਹੀਮ ਨੇ ਆਪਣਾ ਵਕੀਲ ਬਦਲ ਲਿਆ ਹੋਵੇ ਪਰ ਉਸ ਦੀਆਂ ਮੁਸ਼ਕਲਾਂ ਹੁਣ ਵੀ ਵਧ ਸਕਦੀਆਂ ਹਨ ਕਿਉਂਕਿ 25 ਅਗਸਤ ਨੂੰ ਗੁਰਮੀਮ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਅਦ ਪੰਚਕੂਲਾ ‘ਚ ਭੜਕੇ ਦੰਗਿਆਂ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਦੋ ਡੇਰਾ ਪ੍ਰੇਮੀ ਸਰਕਾਰੀ ਗਵਾਹ ਬਣੇ ਹਨ।
ਇਨ੍ਹਾਂ ਨੇ ਅਦਾਲਤ ‘ਚ ਦੰਗੇ ਦੀ ਸਾਜ਼ਿਸ਼ ਦੇ ਬਾਰੇ ‘ਚ ਬਿਆਨ ਦਿੱਤਾ ਹੈ। ਡੇਰਾ ਪ੍ਰੇਮੀ ਸੁਭਾਸ਼ ਚੰਦਰ ਅਤੇ ਕੁਲਵੰਤ ਸਿੰਘ ਸਰਕਾਰੀ ਗਵਾਹ ਬਣ ਕੇ ਅਦਾਲਤ ‘ਚ ਧਾਰਾ 164 ਤਹਿਤ ਬਿਆਨ ਦਰਜ ਕਰਵਾਇਆ ਹੈ। ਜਿਸ ‘ਚ ਇਨ੍ਹਾਂ ਨੇ ਦੱਸਿਆ ਕਿ ਦੰਗਿਆਂ ਦੀ ਸਾਜਿਸ਼ ‘ਚ ਗੁਰਮੀਤ ਰਾਮ ਰਹੀਮ ਸ਼ਾਮਲ ਸੀ ਅਤੇ ਰਾਮ ਰਹੀਮ ਨੇ ਹੀ ਆਦਿਤਿਆ ਇੰਸਾ, ਰਾਕੇਸ਼ ਉਰਫ ਗੁਰਲੀਨ, ਹਨੀਪ੍ਰੀਤ, ਗੋਭੀਰਮਾ ਆਦਿ ਨੂੰ ਦੰਗਿਆਂ ਦੇ ਦਿਸ਼ਾ ਨਿਰਦੇਸ਼ ਦਿੱਤੇ ਸਨ।
ਵਕੀਲ ਮੋਹਿੰਦਰ ਜੋਸ਼ੀ ਨੇ ਵੀ ਰਾਮ ਰਹੀਮ ‘ਤੇ ਦੰਗਿਆਂ ਦੀ ਸਾਜਿਸ਼ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਮੋਹਿੰਦਰ ਨੇ ਪੰਚਕੂਲਾ ਦੰਗਿਆਂ ਦੇ ਮਾਮਲੇ ‘ਚ ਜਾਂਚ ਕਰ ਰਹੀ ਐਸ.ਆਈ.ਟੀ ਵੱਲੋਂ ਕੋਰਟ ‘ਚ ਦਾਖ਼ਲ 1200 ਪੰਨਿਆਂ ਦੀ ਚਾਰਜਸ਼ੀਟ ‘ਚ ਰਾਮ ਰਹੀਮ ਦਾ ਨਾਮ ਵੀ ਸ਼ਾਮਲ ਕਰਨ ਲਈ ਹਾਈਕੋਰਟ ‘ਚ ਇਕ ਪਟੀਸ਼ਨ ਦਾਖ਼ਲ ਕੀਤੀ ਸੀ। ਪੰਚਕੂਲਾ ਦੰਗਿਆਂ ‘ਚ ਐਸ.ਆਈ.ਟੀ ਵੱਲੋਂ ਤਿਆਰ ਕੀਤੀ ਗਈ ਚਾਰਜਸ਼ੀਟ ‘ਚ ਰਾਮ ਰਹੀਮ ਦਾ ਨਾਮ ਨਹੀਂ ਸ਼ਾਮਲ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ