PUNJABMAILUSA.COM

ਪੰਚਕੂਲਾ ਹਿੰਸਾ : ਸਰਕਾਰ ਨੇ ਦੰਗਾ ਭੜਕਾਉਣ ਵਾਲੇ ਡੇਰਾ ਪ੍ਰੇਮੀਆਂ ਤੋਂ ਦੇਸ਼ਧ੍ਰੋਹ ਦੇ ਇਲਜ਼ਾਮ ਹਟਾਏ

ਪੰਚਕੂਲਾ ਹਿੰਸਾ : ਸਰਕਾਰ ਨੇ ਦੰਗਾ ਭੜਕਾਉਣ ਵਾਲੇ ਡੇਰਾ ਪ੍ਰੇਮੀਆਂ ਤੋਂ ਦੇਸ਼ਧ੍ਰੋਹ ਦੇ ਇਲਜ਼ਾਮ ਹਟਾਏ

ਪੰਚਕੂਲਾ ਹਿੰਸਾ : ਸਰਕਾਰ ਨੇ ਦੰਗਾ ਭੜਕਾਉਣ ਵਾਲੇ ਡੇਰਾ ਪ੍ਰੇਮੀਆਂ ਤੋਂ ਦੇਸ਼ਧ੍ਰੋਹ ਦੇ ਇਲਜ਼ਾਮ ਹਟਾਏ
July 06
22:01 2018

ਚੰਡੀਗੜ੍ਹ, 6 ਜੁਲਾਈ (ਪੰਜਾਬ ਮੇਲ)- ਪਿਛਲੇ ਸਾਲ ਪੰਚਕੁਲਾ ਹਿੰਸਾ ਸਬੰਧੀ ਸਥਾਨਕ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ ਸਿੰਘ ਤੇ ਮੀਡੀਆ ਕੋਆਰਡੀਨੇਟਰ ਸਪਰਿੰਦਰ ਧੀਮਾਨ ਇੰਸਾਂ, ਗੋਵਿੰਦ ਇੰਸਾਂ ਤੇ ਪਵਨ ਇੰਸਾਂ ਵੀ ਦੇਸ਼ਧ੍ਰੋਹ ਦੇ 41 ਮੁਲਜ਼ਮਾਂ ਵਿੱਚ ਸ਼ਾਮਲ ਸਨ।
ਬਚਾਅ ਪੱਖ ਦੇ ਵਕੀਲ ਸੁਰੇਸ਼ ਰੋਹੀਲਾ ਨੇ ਅਦਾਲਤ ਵਿੱਚ ਦੱਸਿਆ ਕਿ ਆਈਪੀਸੀ ਦੀ ਧਾਰਾ 121, 121-ਏ ਤੇ 122 ਤਹਿਤ ਸੂਬਾ ਸਰਕਾਰ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਤੇ ਬਾਕੀ ਰਹਿੰਦੇ ਇਲਜ਼ਾਮਾਂ ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਐਡੀਸ਼ਨਲ ਜੱਜ ਨੀਰਜਾ ਕੁਲਵੰਤ ਕਲਸੋਂ ਨੇ ਮੁਲਜ਼ਮਾਂ ਵਿਰੁੱਧ ਦੰਗੇ, ਆਈਪੀਸੀ ਦੀ ਧਾਰਾ 147, 149, 353, 186, 188, 452, 332, 307 ਤਹਿਤ ਕਤਲ ਦੀ ਕੋਸ਼ਿਸ਼, ਵਿਸਫੋਟਕ ਸਮੱਗਰੀ ਐਕਟ ਤਹਿਤ ਸੈਕਸ਼ਨ 3 ਤੇ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਤੈਅ ਕੀਤੇ।
ਐਸਐਚਓ ਕਰਮਵੀਰ ਦੀ ਸ਼ਿਕਾਇਤ ਮੁਤਾਬਕ ਕਰੀਬ 500 ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਬਲਾਤਕਾਰ ਕੇਸ ਸਬੰਧੀ ਫੈਸਲਾ ਆਉਣ ਮਗਰੋਂ ਪੰਚਕੁਲਾ ਵਿੱਚ ਦੰਗੇ ਕੀਤੇ ਤੇ ਹਿੰਸਾ ਭੜਕਾਈ ਸੀ। ਮੁਲਜ਼ਮਾਂ ਨੇ ਪੁਲਿਸ ਸਟੇਸ਼ਨ ਨੂੰ ਅੱਗ ਲਾਉਣ ਦੀ ਕਥਿਤ ਕੋਸ਼ਿਸ਼ ਵੀ ਕੀਤੀ ਸੀ।
ਐਫਆਈਆਰ ਮੁਤਾਬਕ ਲਗਪਗ 500 ਦੰਗਈਆਂ ਨੇ ਪੁਲਿਸ ਸਟੇਸ਼ਨ ਅੰਦਰ ਪੈਟਰੰਲ ਬੰਬ ਤੇ ਪੱਥਰ ਸੁੱਟੇ ਸੀ। ਜਿਵੇਂ ਹੀ ਸਥਿਤੀ ਕਾਬੂ ਤੋਂ ਬਾਹਰ ਹੋਈ, ਪੁਲਿਸ ਸਟੇਸ਼ਨ ਅੰਦਰ ਮੌਜੂਦ ਸੁਰੱਖਿਆ ਸਟਾਫ ਨੇ ਡਿਊਟੀ ਮੈਜਿਸਟਰੇਟ ਮਾਰਟੀਨਾ ਮਹਾਜਨ ਦੇ ਇਸ਼ਾਰੇ ’ਤੇ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਵਿੱਚ ਪੰਚਕੁਲਾ ਹਿੰਸਾ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਸਟੇਸ਼ਨਾਂ ’ਤੇ 239 ਐਫਆਈਆਰ ਦਰਜ ਕਰਾਈਆਂ ਗਈਆਂ ਸੀ। ਇਨ੍ਹਾਂ ਵਿੱਚੋਂ ਕੇਵਲ 10 ਐਫਆਈਆਰ ਵਿੱਚ ਮੁਲਜ਼ਮਾਂ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਸੂਬਾ ਸਰਕਾਰ ਨੇ ਇਨ੍ਹਾਂ ਵਿੱਚੋਂ ਸਿਰਫ ਦੋ ਨੂੰ ਮਨਜ਼ੂਰੀ ਦਿੱਤੀ ਸੀ। ਫਰਵਰੀ ਵਿੱਚ ਵੀ ਅਦਾਲਤ ਨੇ ਪੰਚਕੁਲਾ ਹਿੰਸਾ ਦੀ ਇੱਕ ਹੋਰ ਐਫਆਈਆਰ ਤਹਿਤ 53 ਡੇਰਾ ਪ੍ਰੇਮੀਆਂ ਵਿਰੁੱਧ ਦੇਸ਼ਦ੍ਰੋਹ ਦੇ ਮਾਮਲੇ ਰੱਦ ਕਰ ਦਿੱਤੇ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article