PUNJABMAILUSA.COM

ਪੰਚਕੂਲ ‘ਚ ਹਿੰਸਾ ਕਰਨ ਲਈ 45 ਮੈਂਬਰੀ ਕਮੇਟੀ ਨੇ ਸੀ ਸਮਰਥਕਾਂ ਨੂੰ ਉਕਸਾਇਆ

ਪੰਚਕੂਲ ‘ਚ ਹਿੰਸਾ ਕਰਨ ਲਈ 45 ਮੈਂਬਰੀ ਕਮੇਟੀ ਨੇ ਸੀ ਸਮਰਥਕਾਂ ਨੂੰ ਉਕਸਾਇਆ

ਪੰਚਕੂਲ ‘ਚ ਹਿੰਸਾ ਕਰਨ ਲਈ 45 ਮੈਂਬਰੀ ਕਮੇਟੀ ਨੇ ਸੀ ਸਮਰਥਕਾਂ ਨੂੰ ਉਕਸਾਇਆ
October 23
09:49 2017

ਪੰਚਕੂਲਾ, 23 ਅਕਤੂਬਰ (ਪੰਜਾਬ ਮੇਲ)– 25 ਅਗਸਤ ਨੂੰ ਪੰਚਕੂਲਾ ਵਿਚ ਹੋਈ ਹਿੰਸਾ ਦੀ ਅੱਧੀ ਕਹਾਣੀ ਪੁਲਿਸ ਦੀ ਸਮਝ ਵਿਚ ਆ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਰਿਮਾਂਡ ਦੌਰਾਨ ਐਮਐਸਜੀ ਦੇ ਸੀਈਓ ਸੀਪੀ ਅਰੋੜਾ ਕੋਲੋਂ ਪੁਲਿਸ ਨੂੰ ਕੁਝ ਅਣਸੁਲਝੇ ਸਵਾਲਾਂ ਦੇ ਜਵਾਬ ਮਿਲੇ ਹਨ। ਇਹ 25 ਅਤੇ 45 ਦੀ ਕੜੀ ਹੈ। ਇਸ ਕੜੀ ਦਾ ਪੰਚਕੂਲਾ ਵਿਚ ਹਿੰਸਾ ਅਤੇ ਅੱਗਜਨੀ ਵਿਚ ਸਭ ਤੋਂ ਅਹਿਮ ਰੋਲ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰੇ ਦੀ ਪੁਰਾਣੀ ਰਵਾਇਤ ਰਹੀ ਹੈ ਕਿ ਕੋਈ ਵੀ ਅਹਿਮ ਫ਼ੈਸਲਾ ਲੈਣਾ ਹੁੰਦਾ ਸੀ ਤਾਂ 25 ਮੈਂਬਰੀ ਕਮੇਟੀ ਮੀਟਿੰਗ ਦੌਰਾਨ ਫੈਸਲਾ ਲੈਂਦੀ ਸੀ ਅਤੇ ਫ਼ੈਸਲੇ ਨੂੰ ਡੇਰਾ ਸਮਰਥਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਦਾਰੀ 45 ਮੈਂਬਰੀ ਕਮੇਟੀ ਦੇ ਮੈਂਬਰਾਂ ਦੀ ਸੀ। ਅਰੋੜਾ ਨੇ ਦੱਸਿਆ ਕਿ 17 ਅਗਸਤ ਨੂੰ ਹੋਈ ਮੀਟਿੰਗ ਤੋਂ ਬਾਅਦ 45 ਮੈਂਬਰੀ ਕਮੇਟੀ ਦੇ ਕੁਝ ਮੈਂਬਰਾਂ ਨੇ ਲੋਕਾਂ ਨੂੰ ਪੰਚਕੂਲਾ ਵਿਚ ਸਤਿਸੰਗ ਦੇ ਬਹਾਨੇ ਆਉਣ ਦਾ ਸੱਦਾ ਦਿੱਤਾ। ਇੰਨਾ ਹੀ ਨਹੀਂ ਪੰਜਾਬ ਦੇ ਕੁਝ ਇਲਾਕਿਆਂ ਵਿਚ 24 ਅਗਸਤ ਨੂੰ ਗੱਡੀਆਂ ਵਿਚ ਡੇਰਾ ਸਮਰਥਕਾਂ ਨੂੰ ਜ਼ੀਰਕਪੁਰ ਦੇ ਕੋਲ ਲਿਆ ਕੇ ਛੱਡਿਆ ਗਿਆ। ਤਾਕਿ ਉਹ ਪੰਚਕੂਲਾ ਅਸਾਨੀ ਨਾਲ ਪਹੁੰਚ ਸਕਣ। ਹਿੰਸਾ ਦੇ ਦਿਨ ਇਨ੍ਹਾਂ ਮੈਂਬਰਾਂ ਨੇ ਡੇਰਾ ਸਮਰਥਕਾਂ ਨੂੰ ਭੜਕਾਇਆ। 23 ਅਗਸਤ ਨੂੰ ਪੰਚਕੂਲਾ ਦੇ ਸੈਕਟਰ ਤਿੰਨ ਵਿਚ ਜਿੱਥੇ ਡੇਰਾ ਸਮਰਥਕਾਂ ਨੂੰ ਠਹਿਰਾਇਆ ਸੀ ਉਥੇ ਪਾਣੀ ਦਾ ਬੰਦੋਬਸਤ ਨਹੀਂ ਸੀ। ਉਸੇ ਦਿਨ ਡੇਰੇ ਦੇ ਪੰਚਕੂਲਾ ਇੰਚਾਰਜ ਚਮਕੌਰ ਸਿੰਘ ਨੇ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੂੰ ਕਾਲ ਕਰਕੇ ਕਿਹਾ ਸੀ ਕਿ ਇੱਥੇ ਪਾਣੀ ਦਾ ਬੰਦੋਬਸਤ ਕਰਵਾ ਦਿਓ।
ਸੂਤਰਾਂ ਮੁਤਾਬਕ ਰਾਕੇਸ਼ ਨੇ ਰਿਮਾਂਡ ਦੌਰਾਨ ਪੁਲਿਸ ਨੂੰ ਦੱਸਿਆ ਕਿ ਪੰਚਕੂਲਾ ਵਿਚ 25 ਅਗਸਤ ਨੂੰ ਲੱਖਾਂ ਦੀ ਗਿਣਤੀ ਵਿਚ ਪਹੁੰਚੇ ਡੇਰਾ ਸਮਰਥਕਾਂ ਦੀ ਮੌਨੀਟਰਿੰਗ ਦੀ ਜ਼ਿੰਮੇਦਾਰੀ 25 ਮੈਂਬਰਾਂ ਟੀਮ ਦੇ ਅੱਠ ਮੈਂਬਰਾਂ ਨੂੰ ਗੁਰਮੀਤ ਰਾਮ ਰਹੀਮ ਨੇ ਦਿੱਤੀ ਸੀ। ਆਦਿਤਿਆ ਅਤੇ ਪਵਨ ਇੰਸਾਂ ਦੇ ਟਿਕਾਣਿਆਂ ਸਬੰਧੀ ਪੁਲਿਸ ਵਾਰ ਵਾਰ ਐਮਐਸਜੀ ਦੇ ਅਰੋੜਾ ਕੋਲੋਂ ਪੁਛਗਿੱਛ ਕਰ ਰਹੀ ਹੈ, ਲੇਕਿਨ ਉਹ ਵਾਰਵਾਰ ਬਿਆਨ ਬਦਲ ਰਿਹਾ ਹੈ। ਇਸੇ ਕਾਰਨ ਐਸਆਈਟੀ ਉਨ੍ਹਾਂ ਤੱਕ ਪਹੁੰਚ ਨਹੀਂ ਪਾ ਰਹੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article