PUNJABMAILUSA.COM

ਪੰਚਾਇਤੀ ਚੋਣਾਂ; ਪੜਤਾਲ ਉਪਰੰਤ ਸਰਪੰਚੀ ਲਈ 42233 ਅਤੇ ਪੰਚੀ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ

December 22
17:45 2018

ਚੰਡੀਗੜ੍ਹ, 22 ਦਸਬੰਰ (ਪੰਜਾਬ ਮੇਲ)- ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ ਜਦ ਕਿ ਪੰਚਾਂ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੀਆਂ 13276 ਪੰਚਾਇਤਾਂ ਲਈ ਸਰਪੰਚੀ ਲਈ 49261 ਨਾਮਜ਼ਦਗੀਆਂ ਦਾਇਰ ਹੋਈਆਂ ਸਨ ਜਿਨੋਂ ਵਿੱਚੋਂ 3128 ਨਾਮਜ਼ਦਗੀਆਂ ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਂ ਦੇ ਲਈ 165453 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ ਜਿਨਾਂ ਵਿਚੋਂ 8296 ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੇ ਗਏ ਅਤੇ 144662 ਦੇ ਕਾਗਜ਼ ਦਰੁੱਸਤ ਪਾਏ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ