PUNJABMAILUSA.COM

ਪੰਜਾਬੀਆਂ ਦੇ ਵੱਖਰੇ ਸੁਭਾਅ ਦੀ ਬਾਤ ਪਾਉਂਦਾ ਮਜ਼ਾਹੀਆ ਗੀਤ -ਪੰਜਾਬੀਆਂ ਦਾ ਵੀਕਐਂਡ

ਪੰਜਾਬੀਆਂ ਦੇ ਵੱਖਰੇ ਸੁਭਾਅ ਦੀ ਬਾਤ ਪਾਉਂਦਾ ਮਜ਼ਾਹੀਆ ਗੀਤ -ਪੰਜਾਬੀਆਂ ਦਾ ਵੀਕਐਂਡ

ਪੰਜਾਬੀਆਂ ਦੇ ਵੱਖਰੇ ਸੁਭਾਅ ਦੀ ਬਾਤ ਪਾਉਂਦਾ ਮਜ਼ਾਹੀਆ ਗੀਤ -ਪੰਜਾਬੀਆਂ ਦਾ ਵੀਕਐਂਡ
October 03
10:22 2018

ਸਰੀ, 3 ਅਕਤੂਬਰ (ਪੰਜਾਬ ਮੇਲ)- ਗੀਤ ਉਹੀ ਜੋ ਕਿਸੇ ਦੀ ਹੱਡਬੀਤੀ ਤੇ ਅਜੋਕੀ ਜ਼ਿੰਦਗੀ ਦਾ ਦਰਪਣ ਬਣੇ। ਇਸੇ ਤਰ੍ਹਾਂ ਦਾ ਇੱਕ ਗੀਤ ਸਰੋਤਿਆਂ ਦੀ ਕਚਹਿਰੀ ਵਿਚ ਆ ਰਿਹਾ ਹੈ। ਇਹ ਗੀਤ ਦੱਸੇਗਾ, ਕਿਵੇਂ ਪੰਜਾਬੀ ਆਪਣਾ ਵੀਕਐਂਡ ਲੰਘਾਉਂਦੇ ਹਨ, ਕਿਵੇਂ ਇੱਕ ਸਾਧਾਰਨ ਪੰਜਾਬੀ ਸ਼ੁਕਰਵਾਰ ਸ਼ਾਮ ਤੋਂ ਸ਼ੁਰੂ ਹੋ ਕੇ ਐਤਵਾਰ ਰਾਤ ਤੱਕ ਘਰਵਾਲੀ ਦੀ ਨੋਕ-ਝੋਕ, ਬੱਚਿਆਂ ਦੀ ਆਦਤ, ਬਜ਼ੁਰਗਾਂ ਦੇ ਸੁਭਾਅ ਤੇ ਕੰਮਕਾਰ ਨਾਲ ਉਲਝਦਾ ਰਹਿੰਦਾ ਹੈ ਅਤੇ ਕਿਵੇਂ ਪੰਜਾਬੀ ਸਟਾਈਲ ਅਨੁਸਾਰ ਬਿਤਾਉਂਦਾ ਹੈ। ਇਸ ਗੀਤ ਨੂੰ ਕੁਲਵੀਰ ਸਿੰਘ ਡਾਨਸੀਵਾਲ ਨੇ ਲਿਖਿਆ ਤੇ ਗਾਇਆ ਹੈ। ਸੰਗੀਤ ਸੈਮ ਸਿੱਧੂ ਨੇ ਪਰੋਇਆ ਹੈ ਅਤੇ boombox ਵਲੋਂ ਛੇਤੀ ਰਿਲੀਜ਼ ਕੀਤਾ ਜਾ ਰਿਹਾ ਹੈ। ਯਾਦ ਰਹੇ ਕਿ ਕੁਲਵੀਰ ਸਹੋਤਾ ਵਲੋਂ ਲਿਖਿਆ ਤੇ ਗਾਇਆ ‘ਪੰਜਾਬੀਆਂ ਦੀ ਪਿਕਨਿਕ’ ਗੀਤ ਬਹੁਤ ਪਸੰਦ ਕੀਤਾ ਗਿਆ ਸੀ। ਜਲਦ ਹੀ ਯੂ-ਟਿਊਬ ‘ਤੇ ਵੀ ਪਾ ਦਿੱਤਾ ਜਾਵੇਗਾ। ਸੰਪਰਕ : 778-863-2472।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article