PUNJABMAILUSA.COM

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਪਿਉ ਦੀ ਜ਼ਮੀਨ ਦੇ ਨਿਲਾਮੀ ਦੇ ਹੁਕਮ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਪਿਉ ਦੀ ਜ਼ਮੀਨ ਦੇ ਨਿਲਾਮੀ ਦੇ ਹੁਕਮ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਪਿਉ ਦੀ ਜ਼ਮੀਨ ਦੇ ਨਿਲਾਮੀ ਦੇ ਹੁਕਮ
May 12
07:20 2018

ਫਤਿਹਾਬਾਦ, 12 ਮਈ (ਪੰਜਾਬ ਮੇਲ)- ਅਦਾਲਤ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਪਿਤਾ ਨਿਸ਼ਾਨ ਸਿੰਘ ਦੀ ਜ਼ਮੀਨ ਦੀ ਨਿਲਾਮੀ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਆਦੇਸ਼ ਅਨਾਜ ਮੰਡੀ ਦੀ ਫਰਮ ਆਜਾਦ ਕੁਮਾਰ-ਆਸ਼ੀਸ਼ ਕੁਮਾਰ ਦੁਆਰਾ ਦਾਇਰ ਰਿਕਵਰੀ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ। ਅਦਾਲਤ ਪਹਿਲਾਂ ਵੀ ਇਸ ਮਾਮਲੇ ਵਿਚ ਦੋ ਵਾਰ ਨਿਸ਼ਾਨ ਸਿੰਘ ਦੀ ਜ਼ਮੀਨ ਦੀ ਨਿਲਾਮੀ ਪਿੰਡ ਵਿਚ ਹੀ ਹੋਣ ਦੇ ਕਾਰਨ ਕੋਈ ਵੀ ਵਿਅਕਤੀ ਇਸ ਵਿਚ ਹਿੱਸਾ ਨਹੀਂ ਲੈ ਰਿਹਾ ਸੀ। ਇਸ ਵਾਰ ਨਿਲਾਮੀ ਫਤਿਹਾਬਾਦ ਵਿਚ ਕੀਤੀ ਜਾਵੇਗੀ। ਫਰਮ ਨੂੰ ਨਿਸ਼ਾਨ ਸਿੰਘ ਕੋਲੋਂ ਵਿਆਜ ਸਮੇਤ 9 ਲੱਖ ਰੁਪਏ ਲੈਣੇ ਹਨ। ਕੇਸ ਦੇ ਅਨੁਸਾਰ ਅਨਾਜ ਮੰਡੀ ਦੀ ਫਰਮ ਮੈਸਰਜ ਆਜ਼ਾਦ ਕੁਮਾਰ-ਆਸ਼ੀਸ਼ ਕੁਮਾਰ ਦੇ ਕੋਲ ਮਨਕੀਰਤ ਔਲਖ ਦੇ ਪਿਤਾ ਨਿਸ਼ਾਨ ਸਿੰਘ ਦੀ ਆੜ੍ਹਤ ਸੀ। ਦੋਸ਼ ਹੈ ਕਿ ਨਿਸ਼ਾਨ ਸਿੰਘ ਨੇ ਫਰਮ ਤੋਂ ਅਡਵਾਂਸ ਰੁਪਏ ਲੈ ਲਏ ਸੀ। ਲੇਕਿਨ ਅਪਣਾ ਅਨਾਜ ਫਰਮ ਨੂੰ ਦਿੱਤਾ। ਇਸ ‘ਤੇ ਫਰਮ ਨੇ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ। ਕੋਰਟ ਨੇ ਇਸ ਵਿਵਾਦ ਨੂੰ ਨਿਪਟਾਉਣ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਅਤੇ ਰਿਪੋਰਟ ਕੋਰਟ ਨੂੰ ਸੌਂਪਣ ਦੇ ਆਦੇਸ਼ ਦਿੱਤੇ ਸਨ। ਕਮੇਟੀ ਨੇ ਜਾਂਚ ਵਿਚ ਦੇਖਿਆ ਸੀ ਕਿ ਨਿਸ਼ਾਨ ਸਿੰਘ ਨੇ ਫਰਮ ਨੂੰ 6 ਲੱਖ ਰੁਪਏ ਦੇਣੇ ਹਨ।
ਨਿਸ਼ਾਨ ਸਿੰਘ ਨੇ ਵੀ ਕੋਰਟ ਵਿਚ ਇਸ ਗੱਲ ਨੂੰ ਸਵੀਕਾਰ ਕਰਦੇ ਹੋਏ ਰੁਪਏ ਮੋੜਨ ਦੀ ਹਾਮੀ ਭਰੀ ਸੀ, ਲੇਕਿਨ ਰੁਪਏ ਨਹੀਂ ਮੋੜੇ। ਕੋਰਟ ਨੇ ਨਿਸ਼ਾਨ ਸਿੰਘ ਦੀ ਜ਼ਮੀਨ ਅਟੈਚ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਸ ਤੋਂ ਪਹਿਲਾਂ 6 ਦਸੰਬਰ ਅਤੇ 12 ਫਰਵਰੀ ਨੂੰ ਜ਼ਮੀਨ ਨਿਲਾਮ ਕਰਨ ਦੇ ਆਦੇਸ਼ ਦਿੱਤੇ ਸਨ, ਲੇਕਿਨ ਕੋਈ ਖਰੀਦਦਾਰ ਮੌਕੇ ਤੇ ਨਹੀਂ ਪੁੱਜਿਆ। ਹੁਣ ਨਵੇਂ ਆਦੇਸ਼ਾਂ ਵਿਚ ਅਦਾਲਤ ਨੇ ਕਿਹਾ ਕਿ 25 ਮਈ ਨੂੰ ਨਿਸ਼ਾਨ ਸਿੰਘ ਨੂੰ ਨਿਲਾਮੀ ਦਾ ਨੋਟਿਸ ਭੇਜਿਆ ਜਾਵੇ। 11 ਜੂਨ ਨੂੰ ਜ਼ਮੀਨ ਨਿਲਾਮੀ ਦੀ ਮੁਨਿਆਦੀ ਕਰਵਾਈ ਜਾਵੇਅਤੇ ਦੋ ਜੁਲਾਈ ਨੂੰ ਫਤਿਹਾਬਾਦ ਵਿਚ ਜ਼ਮੀਨ ਦੀ ਨਿਲਾਮੀ ਕਰਵਾਈ ਜਾਵੇ। 21 ਜੂਨ ਨੂੰ ਤਹਿਸੀਲ ਦਫ਼ਤਰ ਨੂੰ ਇਸ ਦੀ ਰਿਪੋਰਟ ਅਦਾਲਤ ਵਿਚ ਪੇਸ਼ ਕਰਨੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article