PUNJABMAILUSA.COM

ਪੰਜਾਬੀ ਗੀਤਕਾਰੀ ਮੰਚ ਕੈਲੀਫੋਰਨੀਆ (ਰਜਿ.) ਵਲੋਂ ਰੂ-ਬ-ਰੂ ਸਮਾਗਮ

ਪੰਜਾਬੀ ਗੀਤਕਾਰੀ ਮੰਚ ਕੈਲੀਫੋਰਨੀਆ (ਰਜਿ.) ਵਲੋਂ ਰੂ-ਬ-ਰੂ ਸਮਾਗਮ

ਪੰਜਾਬੀ ਗੀਤਕਾਰੀ ਮੰਚ ਕੈਲੀਫੋਰਨੀਆ (ਰਜਿ.) ਵਲੋਂ ਰੂ-ਬ-ਰੂ ਸਮਾਗਮ
October 28
19:18 2015

punjabi Geetkari munchਸੈਕਰਾਮੈਂਟੋ, 28 ਅਕਤੂਬਰ (ਪੰਜਾਬ ਮੇਲ)- ਪੰਜਾਬੀ ਗੀਤਕਾਰੀ ਮੰਚ ਕੈਲੀਫੋਰਨੀਆ (ਰਜਿ.) ਵਲੋਂ ਗਜ਼ਲਗੋ ‘‘ਇਕਵਿੰਦਰ ਸਿੰਘ ਢੱਟ’’ ਨੂੰ ਸਮਰਪਿਤ ਇਕ ਰੂ-ਬ-ਰੂ ਅਤੇ ਸਨਮਾਨ ਸਮਾਗਮ ਫੌਰ ਪੁਆਇੰਟ, ਹੋਟਲ ਸ਼ੈਰੇਟਨ ਵਿਖੇ ਆਯੋਜਿਤ ਕੀਤਾ ਗਿਆ। ਇਸ ਵਿਚ ਕੈਲੀਫੋਰਨੀਆ ਦੇ ਫਰਿਜਨੋਂ, ਸਟਾਕਟਨ, ਬੇ ਏਰੀਆ, ਐਲਕਗਰੋਵ, ਸੈਕਰਾਮੈਂਟੋ, ਰੋਜ਼ਵਿਲ, ਯੂਬਾ ਸਿਟੀ, ਲਾਈਵ ਓਕ ਤੋਂ ਸ਼ਿਰਕਤ ਕੀਤੀ। ਗੁਰਬਚਨ ਚੋਪੜਾ ਜੀ ਨੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ। ਇਸ ਮੌਕੇ ਮੁੱਖ ਮਹਿਮਾਨ ਇਕਵਿਂੰਦਰ ਸਿੰਘ, ਜਸਪਾਲ ਸਿੰਘ ਸੂਸ, ਰਾਠੇਸ਼ਵਰ ਸਿੰਘ ਸੂਰਾਪੁਰੀ, ਬੌਬੀ ਸਿੰਘ ਗੋਸਲ, ਅਸ਼ੋਕ ਕੁਮਾਰ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਮੁੱਖ ਮਹਿਮਾਨ ਇਕਵਿੰਦਰ ਸਿੰਘ ਨੂੰ ਪੰਜਾਬੀ ਗੀਤਕਾਰੀ ਮੰਚ ਦੇ ਪ੍ਰਧਾਨ ਮੱਖਣ ਲੁਹਾਰ, ਜਸਪਾਲ ਸੂਸ, ਰਾਠੇਸ਼ਵਰ ਸੂਰਾਪੁਰੀ ਅਤੇ ਬੌਬੀ ਗੋਸਲ ਨੇ ਸਨਮਾਨਿਤ ਕੀਤਾ। ਇਸ ਮੌਕੇ ਮੱਖਣ ਲੁਹਾਰ, ਜਸਪਾਲ ਸਿੰਘ ਸੂਸ, ਮਨਜੀਤ ਰੱਲ੍ਹ, ਤਰਲੋਕ ਸਿੰਘ, ਅਸ਼ੋਕ ਕੁਮਾਰ, ਪਰਮਿੰਦਰ ਰਾਏ, ਰੁਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮਨਜੀਤ ਸਿੰਘ ਰੱਲ੍ਹ, ਨਵਜੋਤ ਸਿੰਘ, ਮਲਿਕ ਇੰਤਿਆਸ, ਮਹਿੰਦਰ ਸਿੰਘ ਧਾਮੀ, ਬੌਬੀ ਗੋਸਲ, ਅਮਰ ਦੜੋਚ, ਜਸਪਾਲ ਸੂਸ, ਰਾਠੇਸ਼ਵਰ ਸਿੰਘ ਸੁਰਾਪੁਰੀ, ਗੁਰਬਖਸ਼ ਸਿੰਘ ਬਾਘਾ, ਹਰਚਰਨ ਸਿੰਘ, ਨੰਨੂ ਨੂਰ, ਦੀਪਕ ਸਰੋਏ, ਹਰਜੀਤ ਹਠੂਰ, ਮਨਦੀਪ ਗੋਰਾ, ਪਰਮਿੰਦਰ ਰਾਏ, ਜਸਵੰਤ ਸਿੰਘ ਸ਼ੀਂਮਾਰ, ਹਰਵਿੰਦਰ ਵਿਰਕ, ਮੱਖਣ ਲੁਹਰ, ਗੁਰਿੰਦਰ ਸੂਰਾਪੁਰੀ, ਸੀਤਲ ਬੱਧਨ, ਸੁਖਵੀਰ ਸਿੰਘ, ਸੁਖਵਿੰਦਰ ਪਾਲ, ਗੁਰਚਨ ਚੋਪੜਾ ਨੇ ਆਪੋ-ਆਪਣੀ ਰਚਨਾ ਪੜ੍ਹ ਕੇ ਪ੍ਰੋਗਰਾਮ ਨੂੰ ਰਵਾਂ-ਰਵਾਂ ਰੱਖਿਆ। ਮੱਖਣ ਲੁਹਾਰ ਜੀ ਨੇ ਜਿਥੇ ਮੁੱਖ ਮਹਿਮਾਨ ਅਤੇ ਆਏ ਪਤਵੰਤੇ ਸਾਰੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ, ਉਥੇ ਬੌਬੀ ਗੋਸਲ ਜੀ ਦਾ ਵੀ ਖਾਸ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article