PUNJABMAILUSA.COM

ਪੰਜਾਬੀ ਗੀਤਕਾਰੀ ਮੰਚ ਵਲੋਂ ਗੀਤਕਾਰ ਅਲਮਸਤ ਦਸੇਸਰਪੁਰੀ ਦਾ ਸਨਮਾਨ

ਪੰਜਾਬੀ ਗੀਤਕਾਰੀ ਮੰਚ ਵਲੋਂ ਗੀਤਕਾਰ ਅਲਮਸਤ ਦਸੇਸਰਪੁਰੀ ਦਾ ਸਨਮਾਨ

ਪੰਜਾਬੀ ਗੀਤਕਾਰੀ ਮੰਚ ਵਲੋਂ ਗੀਤਕਾਰ ਅਲਮਸਤ ਦਸੇਸਰਪੁਰੀ ਦਾ ਸਨਮਾਨ
December 16
13:30 2015

17
ਸੈਕਰਾਮੈਂਟੋ, 16 ਦਸੰਬਰ (ਪੰਜਾਬ ਮੇਲ)- ਪੰਜਾਬੀ ਗੀਤਕਾਰੀ ਮੰਚ ਵਲੋਂ ਗੀਤਕਾਰ ”ਅਲਮਸਤ ਦਸੇਸਰਪੁਰੀ’ ਦੇ ਸਨਮਾਨ ਹਿੱਤ ਸਮਾਗਮ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓਲਿੰਡਾ ਵਿਚ ਸੰਪੰਨ ਹੋਇਆ, ਜਿਸ ਵਿਚ ਮਾਂ ਬੋਲੀ ਪੰਜਾਬੀ ਦੀਆਂ ਕਲਮਾਂ, ਪ੍ਰੇਮੀ, ਕਵੀ, ਗੀਤਕਾਰ, ਗਾਇਕ, ਗਜ਼ਲਕਾਰ ਅਤੇ ਸਮਰਪਿਤ ਹਸਤੀਆਂ ਨੇ ਹਾਜ਼ਰੀ ਲਵਾਈ। ਸਟੇਜ ਦੀ ਸੇਵਾ ਗੁਰਬਚਨ ਚੋਪੜਾ ਨੇ ਬਾਖੂਬੀ ਨਿਭਾਈ। ਪ੍ਰਧਾਨਗੀ ਮੰਡਲ ਵਿਚ ਅਲਮਸਤ ਦਸੇਸਰਪੁਰੀ, ਅਜੀਤ ਰਾਮ ਬੰਗੜ, ਸਿਰਦਾਰ ਜਸਪਾਲ ਸੂਸ, ਬਲਵੀਰ ਸਿੰਘ ਥਾਪਰ, ਡਾ. ਗੁਰਦੇਵ ਸਿੰਘ ਘਣਗਸ ਜੀ ਨੂੰ ਸੱਦਾ ਦਿਤਾ। ਗਾਇਕ ਅਮਰਜੀਤ ਲਾਲੀ ਅਤੇ ਸੁਲਤਾਨ ਅਖਤਰ ਨੇ ਅਲਮਸਤ ਜੀ ਦਾ ਗੀਤ ਗਾ ਕੇ ਰੰਗ ਬੰਨਿਆ। ਪੰਜਾਬੀ ਗੀਤਕਰੀ ਮੰਚ ਦੇ ਪ੍ਰਧਾਨ ਮੱਖਣ ਲੁਹਾਰ ਜੀ ਨੇ ਮੰਚ ਵੱਲੋਂ ਅਲਮਸਤ ਦਸੇਸਰਪਰੀ ਜੀ ਦਾ ਸਨਮਾਨ ਪਲੈਕ ਅਰਪਿਤ ਕਰਕੇ ਕੀਤਾ। ਮੱਖਣ ਲੁਹਾਰ ਨੇ ਕਿਹਾ ਕਿ ਅਲਸਤ ਦਸੇਸਰਪੁਰੀ ਪਹਿਲੀ ਕਤਾਰ ਦੇ ਗੀਤਕਾਰ ਵਜੋਂ ਜਾਣੇ ਜਾਂਦੇ ਹਨ। ਅਲਮਸਤ ਦੇ ਗੀਤ ”ਹੰਸ ਰਾਜ ਹੰਸ” ਰਾਜ ਗਾਇਕ ਨੇ ਗਾਏ ਹਨ, ਜਿਵੇਂ ਬਾਜਾਂ ਵਾਲਾ ਵਾਜਾਂ ਮਾਰਦਾ, ਕੋਈ ਪੁੱਟ ਕੇ ਸਿਆਲੋਂ ਬੂਟਾ, ਮੈਨੂੰ ਤਾਂ ਕਹਿੰਦੀ ਸੀ ਮੈਂਨੂੰ ਨਚਣਾ ਨਹੀਂ ਆਉਂਦਾ ਆਦਿ ਆਪਣੀ ਆਵਾਜ਼ ਨਾਲ ਨਿਵਾਜੇ ਹਨ। ਤਰਲੋਕ ਸਿਘ ਤੇ ਅਨੂਪ ਚੀਮਾ ਨੇ ”ਗੁਰੂ ਗ੍ਰੰਥ ਦੀ ਬੇਅਦਬੀ ਕਦੇ ਨਾ ਜਰਾਂਗੇ” ਕਲਾਮ ਪੇਸ਼ ਕੀਤਾ। ਸਰਬ ਸ਼੍ਰੀ ਰਾਠੇਸ਼ਵਰ ਸਿੰਘ ਸੂਰਾਪੁਰੀ, ਰਮੇਸ਼ ਬੰਗੜ, ਅਲਮਸਤ ਦਸੇਸਰਪੁਰੀ, ਅਜੀਤ ਰਾਮ ਬੰਗੜ, ਡਾ. ਗੁਰਦੇਵ ਸਿੰਘ ਘਣਗਸ, ਅਮਰਜੀਤ ਲਾਲੀ, ਜਸਪਾਲ ਸੂਸ, ਦੀਪਕ ਸਰੋਏ, ਇਕਵਿੰਦਰ ਸਿੰਘ ਢੱਟ, ਗੈਰੀ ਬਾਘਾ, ਰਾਜ ਕੁਮਾਰ ਸੂਦ, ਟੇਕ ਕੁਮਾਰ ਦੜੋਚ, ਪਵਨ ਕੁਮਾਰ, ਸੀਤਲ ਕੁਮਾਰ ਬੱਧਨ, ਸੰਤੋਖ ਸਿੰਘ, ਬਲਵੀਰ ਸਿੰਘ ਥਾਪਰ ਨੇ ਆਪਣਾ-ਆਪਣਾ ਕਲਾਮ ਪੇਸ਼ ਕਰਕੇ ਹਾਜ਼ਰੀ ਲੁਆਈ। ਬੌਬੀ ਗੋਸਲ ਜੀ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਚਾਹ-ਪਾਣੀ ਦੀ ਸੇਵਾ ਰਾਜ ਕੁਮਾਰ ਸੂਦ ਨੇ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article