PUNJABMAILUSA.COM

ਪੰਜਾਬੀ ‘ਤੇ ਪਤਨੀ ਸਮੇਤ ਸਹੁਰਾ ਪਰਿਵਾਰ ਦੀ ਹੱਤਿਆ ਦੇ ਦੋਸ਼ ਤੈਅ; ਹੋ ਸਕਦੀ ਹੈ ਮੌਤ ਦੀ ਸਜ਼ਾ

 Breaking News

August 05
17:22 2019

ਵਾਸ਼ਿੰਗਟਨ, 5 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਮੂਲ ਦੇ ਇਕ ਵਿਅਕਤੀ ‘ਤੇ ਪਤਨੀ ਸਮੇਤ ਸਹੁਰਾ ਪਰਿਵਾਰ ਦੇ 4 ਮੈਂਬਰਾਂ ਦੀ ਹੱਤਿਆ ਕਰਨ ਦੇ ਦੋਸ਼ ਤੈਅ ਕੀਤੇ ਗਏ ਹਨ। ਮੀਡੀਆ ਖਬਰਾਂ ਮੁਤਾਬਕ 37 ਸਾਲਾ ਗੁਰਪ੍ਰੀਤ ਸਿੰਘ ਨੇ ਓਹੀਓ ਦੀ ਹੈਮਿਲਟਨ ਸਿਟੀ ਸਥਿਤ ਅਪਾਰਟਮੈਂਟ ਵਿਚ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਦੇ ਰਿਸ਼ਤੇਦਾਰਾਂ ਸਮੇਤ 4 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਦੋਸ਼ੀ ਪਾਏ ਜਾਣ ‘ਤੇ ਗੁਰਪ੍ਰੀਤ ਸਿੰਘ ਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ।
ਕਨੈਕਟੀਕਟ ਤੋਂ ਪਰਤਣ ਦੇ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਬਟਲਰ ਕਾਊਂਟੀ ਜੇਲ ਭੇਜ ਦਿੱਤਾ ਗਿਆ। ਹੁਣ ਉਸ ਨੂੰ ਸੋਮਵਾਰ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ। ਬਟਲਰ ਕਾਊਂਟੀ ਦੀ ਗ੍ਰਾਂਡ ਜੂਰੀ ਨੇ ਗੁਰਪ੍ਰੀਤ ‘ਤੇ ਹੱਤਿਆ ਦੇ ਦੋਸ਼ ਤੈਅ ਕੀਤੇ ਹਨ। ਗੁਰਪ੍ਰੀਤ ‘ਤੇ ਦੋਸ਼ ਹਨ ਕਿ ਉਸ ਨੇ 28 ਅਪ੍ਰੈਲ ਨੂੰ ਹੱਤਿਆ ਦੇ ਉਦੇਸ਼ ਨਾਲ ਆਪਣੀ ਪਤਨੀ, ਉਸ ਦੇ ਮਾਤਾ-ਪਿਤਾ ਅਤੇ ਉਸ ਦੀ ਚਾਚੀ ‘ਤੇ ਗੋਲੀਆਂ ਚਲਾਈਆਂ ਸਨ।
ਖਬਰ ਮੁਤਾਬਕ ਹਥਿਆਰ ਦੀ ਵਰਤੋਂ ਕਰਨ ਅਤੇ ਦੋ ਜਾਂ ਦੋ ਤੋਂ ਵੱਧ ਲੋਕਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੰਡ ਨਿਯਮਾਂ ਮੁਤਾਬਕ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ। ਪਰਿਵਾਰ ਦੇ ਹਰੇਕ ਮੈਂਬਰ ਦੇ ਸਿਰ ਵਿਚ ਘੱਟੋ-ਘੱਟ ਦੋ ਗੋਲੀਆਂ ਮਾਰੀਆਂ ਗਈਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ