PUNJABMAILUSA.COM

ਪੰਜਾਬੀ ਨੌਜਵਾਨ ਦਾ ਇਟਲੀ ਵਿੱਚ ਗੋਲੀ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਇਟਲੀ ਵਿੱਚ ਗੋਲੀ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਇਟਲੀ ਵਿੱਚ ਗੋਲੀ ਮਾਰ ਕੇ ਕਤਲ
September 11
22:05 2017

ਮਿਲਾਨ, (ਇਟਲੀ), 11 ਸੰਤਬਰ (ਪੰਜਾਬ ਮੇਲ) -ਪੰਜਾਬੀ ਭਾਈਚਾਰੇ ਦੀ ਇਟਲੀ ਵਿੱਚ ਗਿਣਤੀ ਵਧਣ ਦੇ ਨਾਲ ਹੀ ਆਏ ਦਿਨ ਵਾਰਦਾਤਾਂ ਵੀ ਵਧ ਰਹੀਆਂ ਹਨ, ਜਿਸ ਕਾਰਨ ਪੰਜਾਬੀਆਂ ਨੂੰ ਚਿੰਤਤ ਹੋਣਾ ਪੈ ਰਿਹਾ ਹੈ।
ਇਸ ਵਾਰੀ ਉਤਰੀ ਇਟਲੀ ਦੇ ਪਿੰਡ ਪਲੋਸਕੋ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋ 22 ਸਾਲਾ ਪੰਜਾਬੀ ਨੌਜਵਾਨ ਅਮਨਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਆਈ ਹੈ। ਪਤਾ ਲੱਗਾ ਹੈ ਕਿ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਇਕ ਪੰਜਾਬੀ ਦੇ ਘਰ ਉੱਤੇ ਹਮਲਾ ਕੀਤਾ ਅਤੇ ਕੁੱਟਮਾਰ ਕਰਨ ਤੋਂ ਬਾਅਦ ਉਸ ਉੱਤੇ ਗੋਲੀ ਚਲਾਈ ਗਈ, ਜੋ ਉਸ ਦੇ ਮੋਢੇ ਉੱਤੇ ਜਾ ਵੱਜੀ। ਇਸ ਤੋਂ ਬਾਅਦ ਉਸ ਨੂੰ ਹਪਸਤਾਲ ਦਾਖਲ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਥਾਨਕ ਪੁਲਸ ਇਸ ਨੂੰ ਭਾਰਤੀਆਂ ਦੀ ਗੈਂਗਵਾਰ ਨਾਲ ਜੋੜ ਰਹੀ ਹੈ। ਇਸ ਖੇਤਰ ਵਿਚ ਲੜਾਈ ਝਗੜੇ ਦੀਆਂ ਵਾਰਦਾਤਾਂ ਕਾਰਨ ਪੰਜਾਬੀ ਪਹਿਲਾਂ ਵੀ ਪੁਲਸ ਦੇ ਨਿਸ਼ਾਨੇ ਉੱਤੇ ਹਨ। ਸਥਾਨਕ ਪੁਲਸ ਇਸ ਘਟਨਾ ਦੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ ਅਤੇ ਪੰਜਾਬੀ ਭਾਈਚਾਰੇ ਵਿੱਚ ਵੀ ਕਾਫੀ ਚਿੰਤਾ ਫੈਲੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article