PUNJABMAILUSA.COM

ਪੰਜਾਬੀ ਨੌਜਵਾਨ ਨੂੰ ਆਸਟਰੇਲੀਆ ‘ਚ ਜਿੰਦਾ ਸੜਿਆ

ਪੰਜਾਬੀ ਨੌਜਵਾਨ ਨੂੰ ਆਸਟਰੇਲੀਆ ‘ਚ ਜਿੰਦਾ ਸੜਿਆ

ਪੰਜਾਬੀ ਨੌਜਵਾਨ ਨੂੰ ਆਸਟਰੇਲੀਆ ‘ਚ ਜਿੰਦਾ ਸੜਿਆ
October 28
16:14 2016

sar
ਬ੍ਰਿਸਬੇਨ, 28 ਅਕਤੂਬਰ (ਪੰਜਾਬ ਮੇਲ)- ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ ਗਿਆ। ਮ੍ਰਿਤਕ ਦਾ ਨਾਮ ਮਨਮੀਤ ਅਲੀਸ਼ੇਰ ਸੀ ਤੇ ਉਹ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲ਼ੀਸ਼ੇਰ ਦਾ ਰਹਿਣ ਵਾਲਾ ਸੀ। ਮਨਮੀਤ ਅਲੀਸ਼ੇਰ ਬ੍ਰਿਸਬੇਨ ਵਿੱਚ ਬੱਸ ਡਰਾਈਵਰ ਸੀ। ਮਿਲੀ ਜਾਣਕਾਰੀ ਅਨੁਸਾਰ ਮਨਮੀਤ ਬੱਸ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਬੱਸ ਵਿੱਚ ਸਵਾਰ ਇੱਕ ਵਿਅਕਤੀ ਉੱਠਿਆ ਤੇ ਉਸ ਨੇ ਮਨਮੀਤ ਉੱਤੇ ਕੋਈ ਜਲਨਸ਼ੀਲ ਪਦਾਰਥ ਪਾ ਦਿੱਤਾ। ਇਸ ਕਾਰਨ ਉਸ ਨੂੰ ਅੱਗ ਲੱਗ ਗਈ ਤੇ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ।
ਘਟਨਾ ਸਮੇਂ ਬੱਸ ਵਿੱਚ ਛੇ ਸਵਾਰੀਆਂ ਸਨ ਜਿਨ੍ਹਾਂ ਨੇ ਬਹੁਤ ਹੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇੱਕ ਟੈਕਸੀ ਡਰਾਈਵਰ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਬੱਸ ਵਿੱਚ ਦਾਖਲ ਹੋ ਕੇ ਸਵਾਰੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। ਪੁਲਿਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ 48 ਸਾਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮਨਮੀਤ ਬ੍ਰਿਸਬੇਨ ਵਿੱਚ ਗਾਇਕ ਵਜੋਂ ਵੀ ਵਿਚਰ ਰਿਹਾ ਸੀ।
ਉਸ ਦੇ ਫੇਸਬੁੱਕ ਪੇਜ ਤੋਂ ਪਤਾ ਲੱਸਦਾ ਹੈ ਕਿ ਇੱਥੋਂ ਦੇ ਪੰਜਾਬੀ ਭਾਈਚਾਰੇ ਦੇ ਪ੍ਰੋਗਰਾਮਾਂ ਵਿੱਚ ਉਹ ਅਕਸਰ ਹਿੱਸਾ ਲੈਂਦਾ ਸੀ। ਪੁਲਿਸ ਇਸ ਘਟਨਾ ਨੂੰ ਦਹਿਸ਼ਤਗਰਦ ਘਟਨਾ ਨਾਲ ਜੋੜ ਕੇ ਨਹੀਂ ਦੇਖ ਰਹੀ। ਦੂਜੇ ਪਾਸੇ ਘਟਨਾ ਦੀ ਖ਼ਬਰ ਮਿਲਦਿਆਂ ਹੀ ਮਨਮੀਤ ਦੇ ਸੰਗਰੂਰ ਵਿੱਚ ਉਸ ਦੇ ਘਰ ਵਾਲੇ ਸਦਮੇ ਵਿੱਚ ਹਨ।
ਮਨਮੀਤ ਕਰੀਬ ਅੱਠ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਸੰਗਰੂਰ ਤੋਂ ਆਸਟ੍ਰੇਲੀਆ ਗਿਆ ਸੀ। ਆਸਟ੍ਰੇਲੀਆ ਦਾ ਪੱਕਾ ਨਾਗਰਿਕ ਮਨਮੀਤ ਬ੍ਰਿਸਬੇਨ ਦੀ ਸਰਕਾਰੀ ਬੱਸ ਸਰਵਿਸ ਵਿੱਚ ਬਤੌਰ ਡਰਾਈਵਰ ਕੰਮ ਰਿਹਾ ਸੀ। ਮਨਮੀਤ ਦੀ ਮੰਗਣੀ ਕੁਝ ਸਮਾਂ ਪਹਿਲਾਂ ਹੀ ਹੋਈ ਸੀ ਤੇ ਅਗਲੇ ਸਾਲ ਫਰਵਰੀ ਮਹੀਨੇ ਉਸ ਦਾ ਵਿਆਹ ਸੀ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article