PUNJABMAILUSA.COM

ਪੰਜਾਬੀ ਫਿਲਮਾਂ ਦੇ ਪ੍ਰੋਡਿਊਸਰ ਤੇ ਅਦਾਕਾਰ ਦਰਸ਼ਨ ਔਲਖ ਨਾਲ ਲੱਖਾਂ ਦੀ ਧੋਖਾਧੜੀ

ਪੰਜਾਬੀ ਫਿਲਮਾਂ ਦੇ ਪ੍ਰੋਡਿਊਸਰ ਤੇ ਅਦਾਕਾਰ ਦਰਸ਼ਨ ਔਲਖ ਨਾਲ ਲੱਖਾਂ ਦੀ ਧੋਖਾਧੜੀ

ਪੰਜਾਬੀ ਫਿਲਮਾਂ ਦੇ ਪ੍ਰੋਡਿਊਸਰ ਤੇ ਅਦਾਕਾਰ ਦਰਸ਼ਨ ਔਲਖ ਨਾਲ ਲੱਖਾਂ ਦੀ ਧੋਖਾਧੜੀ
August 06
17:35 2018

ਮੋਹਾਲੀ, 6 ਅਗਸਤ (ਪੰਜਾਬ ਮੇਲ)- ਪੰਜਾਬੀ ਫਿਲਮਾਂ ਦੇ ਨਾਮਵਰ ਪ੍ਰੋਡਿਊਸਰ ਤੇ ਅਦਾਕਾਰ ਦਰਸ਼ਨ ਸਿੰਘ ਔਲਖ ਨਾਲ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ 2011 ਦਾ ਹੈ, ਜਦੋਂ ਹਰਚੰਦ ਸਿੰਘ ਨਾਂ ਦੇ ਇਕ ਵਿਅਕਤੀ ਨੇ ਦਰਸ਼ਨ ਸਿੰਘ ਕੋਲੋਂ ਪਲਾਟ ਵੇਚਣ ਦੇ ਨਾਂ ‘ਤੇ 42 ਲੱਖ ਰੁਪਏ ਠੱਗ ਲਏ। ਦਰਸ਼ਨ ਸਿੰਘ ਔਲਖ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਉਕਤ ਜਗ੍ਹਾ ਖਰੀਦ ਰਹੇ ਸਨ ਤਾਂ ਉਦੋਂ ਉਨ੍ਹਾਂ ਨੂੰ ਧੋਖੇ ‘ਚ ਰੱਖਿਆ ਗਿਆ। ਉਨ੍ਹਾਂ ਨੂੰ ਹਰਚੰਦ ਸਿੰਘ ਵਲੋਂ ਇਹ ਕਿਹਾ ਗਿਆ ਕਿ ਇਹ ਜਗ੍ਹਾ ਉਹ ਪੁੱਡਾ ਕੋਲੋਂ ਮਨਜ਼ੂਰ ਕਰਵਾ ਕੇ ਦੇਣਗੇ।
ਰਜਿਸਟਰੀ ਸਮੇਂ ਦਰਸ਼ਨ ਸਿੰਘ ਨੂੰ ਪਤਾ ਲੱਗਾ ਕਿ ਉਨ੍ਹਾਂ ਵਲੋਂ ਖਰੀਦਿਆ ਗਿਆ 8 ਮਰਲੇ ਦਾ ਪਲਾਟ ਅਸਲ ‘ਚ ਬਰਸਾਤੀ ਨਾਲੇ ਵਾਲੀ ਜਗ੍ਹਾ ਹੈ ਤੇ ਹੁਣ ਇੰਨੇ ਸਾਲ ਬੀਤਣ ਦੇ ਬਾਵਜੂਦ ਨਾ ਤਾਂ ਹਰਚੰਦ ਸਿੰਘ ਵਲੋਂ ਉਨ੍ਹਾਂ ਨੂੰ ਪੈਸੇ ਵਾਪਸ ਕੀਤੇ ਗਏ ਹਨ ਤੇ ਨਾ ਹੀ ਕਿਤੇ ਹੋਰ ਜਗ੍ਹਾ ਲੈ ਕੇ ਦਿੱਤੀ ਗਈ ਹੈ। ਉਨ੍ਹਾਂ ਜਦੋਂ ਇਸ ਸਬੰਧੀ ਹਰਚੰਦ ਸਿੰਘ ਨਾਲ ਮਿਲ ਕੇ ਗੱਲਬਾਤ ਕੀਤੀ ਤਾਂ ਉਸ ਨੇ ਧਮਕੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲੋਂ ਜੋ ਬਣ ਸਕਦਾ ਹੈ ਕਰ ਲੈਣ, ਉਹ ਕੁਝ ਨਹੀਂ ਕਰ ਸਕਦਾ। ਇਸ ਸਬੰਧੀ ਮੋਹਾਲੀ ਥਾਣੇ ‘ਚ ਐੱਫ. ਆਈ. ਆਰ. ਦਰਜ ਕਰਵਾ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਦਰਸ਼ਨ ਸਿੰਘ ਔਲਖ ‘ਸੁਲਤਾਨ’ ਤੇ ‘ਵੀਰ ਜ਼ਾਰਾ’ ਸਮੇਤ ਕਈ ਬਾਲੀਵੁੱਡ, ਪਾਲੀਵੁੱਡ ਤੇ ਹਾਲੀਵੁੱਡ ਫਿਲਮਾਂ ਪ੍ਰੋਡਿਊਸ ਕਰ ਚੁੱਕੇ ਹਨ। ਉਹ ਪੰਜਾਬੀ ਫਿਲਮਾਂ ‘ਚ ਅਦਾਕਾਰੀ ਕਰਦੇ ਵੀ ਨਜ਼ਰ ਆ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article