PUNJABMAILUSA.COM

ਪੰਜਾਬੀ ਬਣੀ ਬ੍ਰਿਟਿਸ਼ ਕੋਲੰਬੀਆ ਵਿਚ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਗ਼ੈਰਸਰਕਾਰੀ ਭਾਸ਼ਾ

ਪੰਜਾਬੀ ਬਣੀ ਬ੍ਰਿਟਿਸ਼ ਕੋਲੰਬੀਆ ਵਿਚ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਗ਼ੈਰਸਰਕਾਰੀ ਭਾਸ਼ਾ

ਪੰਜਾਬੀ ਬਣੀ ਬ੍ਰਿਟਿਸ਼ ਕੋਲੰਬੀਆ ਵਿਚ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਗ਼ੈਰਸਰਕਾਰੀ ਭਾਸ਼ਾ
August 06
09:54 2017

ਵੈਨਕੂਵਰ, 6 ਅਗਸਤ (ਪੰਜਾਬ ਮੇਲ)- ਨੇਡਾ ਵਿਚ ਸਰਕਾਰੀ ਭਾਸ਼ਾ ਦਾ ਦਰਜਾ ਪ੍ਰਾਪਤ ਅੰਗਰੇਜ਼ੀ ਅਤੇ ਫ਼ਰੈਂਚ ਤੋਂ ਇਲਾਵਾ 213 ਭਾਸ਼ਾਵਾਂ ਬੋਲਣ ਵਾਲੇ ਲੋਕ ਵਸਦੇ ਹਨ ਪਰ ਜ਼ਿਆਦਾਤਰ ਲੋਕ ਸੱਤ ਭਾਸ਼ਾਵਾਂ ਮੰਦਰਿਨ, ਕੈਂਟੋਨੀਜ਼, ਪੰਜਾਬੀ, ਸਪੈਨਿਸ਼, ਟੈਗਾਲਾਗ, ਅਰਬੀ ਅਤੇ ਇਟਾਲੀਅਨ ਦੀ ਵਰਤੋਂ ਹੀ ਕਰਦੇ ਹਨ। ਸੂਬਿਆਂ ਦੇ ਆਧਾਰ ‘ਤੇ ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਗ਼ੈਰਸਰਕਾਰੀ ਭਾਸ਼ਾ ਹੈ।
ਕੈਨੇਡਾ ਦੀ ਸੰਸਦ ਵਿਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਦੀ ਬਦੌਲਤ ਪੰਜਾਬੀ ਨੂੰ ਤੀਜੀ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ। ਸੰਸਦ ਵਿਚ ਪੰਜਾਬੀ ਤੋਂ ਜ਼ਿਆਦਾ ਦੋ ਸਰਕਾਰੀ ਭਾਸ਼ਾਵਾਂ ਅੰਗਰੇਜ਼ੀ ਅਤੇ ਫ਼ਰੈਂਚ ਹੀ ਬੋਲੀਆਂ ਜਾਂਦੀਆਂ ਹਨ। ਮਰਦਮਸ਼ੁਮਾਰੀ ਦੇ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਗ਼ੈਰਸਰਕਾਰੀ ਭਾਸ਼ਾ ਮੰਦਰਿਨ ਹੈ ਜਦਕਿ ਇਕ ਹੋਰ ਚੀਨੀ ਭਾਸ਼ਾ ਕੈਂਟੋਨੀਜ਼ ਦੂਜੀ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਕੌਮੀ ਪੱਧਰ ‘ਤੇ ਪੰਜਾਬੀ ਨੂੰ ਤੀਜਾ ਸਥਾਨ ਹਾਸਲ ਹੈ। ਇਸੇ ਤਰ•ਾਂ ਟੈਗਾਲਾਗ ਕੈਨੇਡਾ ਵਿਚ ਸਭ ਤੇਜ਼ੀ ਨਾਲ ਵਧ ਰਹੀ ਗ਼ੈਰਸਰਕਾਰੀ ਭਾਸ਼ਾ ਬਣ ਗਈ ਹੈ। ਪਿਛਲੀ ਮਰਦਮਸ਼ੁਮਾਰੀ ਮਗਰੋਂ ਇਸ ਵਾਰ ਟੈਗਾਲਾਗ ਬੋਲਣ ਵਾਲਿਆਂ ਦੀ ਗਿਣਤੀ ਵਿਚ 35 ਫ਼ੀ ਸਦੀ ਵਾਧਾ ਦਰਜ ਕੀਤਾ ਗਿਆ ਹੈ। ਭਾਸ਼ਾ ਨਾਲ ਸਬੰਧਤ ਇਹ ਅੰਕੜੇ ਇੰਮੀਗ੍ਰੇਸ਼ਨ ਦਾ ਰੁਝਾਨ ਵੀ ਦਰਸਾਉਂਦੇ ਹਨ ਜਿਨ•ਾਂ ਤੋਂ ਪਤਾ ਲਗਦਾ ਹੈ ਕਿ ਫ਼ਿਲੀਪੀਨਜ਼ ਦੇ ਲੋਕਾਂ ਦੀ ਕੈਨੇਡਾ ਆਉਣ ਦੀ ਰਫ਼ਤਾਰ ਸਭ ਤੋਂ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article