PUNJABMAILUSA.COM

ਪੰਜਾਬੀ ਬੋਲਣ ਵਾਲੇ 2.8 ਲੱਖ ਲੋਕ ਰਹਿੰਦੇ ਨੇ ਅਮਰੀਕਾ ‘ਚ

ਪੰਜਾਬੀ ਬੋਲਣ ਵਾਲੇ 2.8 ਲੱਖ ਲੋਕ ਰਹਿੰਦੇ ਨੇ ਅਮਰੀਕਾ ‘ਚ

ਪੰਜਾਬੀ ਬੋਲਣ ਵਾਲੇ 2.8 ਲੱਖ ਲੋਕ ਰਹਿੰਦੇ ਨੇ ਅਮਰੀਕਾ ‘ਚ
December 22
13:30 2017

ਵਾਸ਼ਿੰਗਟਨ, 22 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਜਨਗਣਨਾ ਬਿਊਰੋ 2012-2016 ਦੇ ਅਮਰੀਕੀ ਸਰਵੇਖਣ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕਰੀਬ 2,80,867 ਪੰਜਾਬੀ ਬੋਲਣ ਵਾਲੇ ਲੋਕ ਅਮਰੀਕਾ ‘ਚ ਰਹਿੰਦੇ ਹਨ। ਕੈਲੀਫੋਰਨੀਆ ਸਟੇਟ ਇਕੱਲੇ ਇਨ੍ਹਾਂ ਪੰਜਾਬੀ ਬੋਲਣ ਵਾਲਿਆਂ ਲੋਕਾਂ ਦਾ ਅੱਧਾ ਹਿੱਸਾ ਹੈ ਤੇ ਦੇਸ਼ ‘ਚ ਇਹ ਭਾਸ਼ਾ 34ਵੇਂ ਸਥਾਨ ‘ਤੇ ਹੈ।
ਅਮਰੀਕਾ ਦੇ ਜਨਗਣਨਾ ਬਿਊਰੋ ਵੱਲੋਂ ਜਾਰੀ ਅੰਕੜਿਆਂ ਮੁਤਾਬਕ 5 ਜਾਂ ਇਸ ਤੋਂ ਵਧ ਉਮਰ ਦੇ ਲੋਕ ਜੋ ਸਿਰਫ ਘਰ ‘ਚ ਹੀ ਪੰਜਾਬੀ ਬੋਲਦੋ ਹਨ, ਉਹ 48 ਫੀਸਦੀ ਕੈਲੇਫੋਰਨੀਆ ‘ਚ ਰਹਿੰਦੇ ਹਨ। ਇਹ ਅੰਕੜਾ ਅਮਰੀਕਾ ‘ਚ ਰਹਿਣ ਵਾਲੇ ਪੰਜਾਬੀਆਂ ਦੀ ਅਸਲ ਗਿਣਤੀ ਤੋਂ ਬਹੁਤ ਘੱਟ ਹੈ, ਬਿਊਰੋ ਦਾ ਦਾਅਵਾ ਹੈ ਕਿ 3 ਫੀਸਦੀ ਹਿੱਸਾ ਇਸ ਅੰਕੜੇ ਦਾ ਗਲਤ ਹੈ।
ਸਿੱਖ ਕੌਂਸਲ ਆਨ ਰਿਲੀਜਨ ਐਂਡ ਐਜੂਕੇਸ਼ਨ ਦੇ ਚੇਅਰਮੈਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਏ ਗਏ ਅੰਕੜੇ ਮੁਤਾਬਕ ਅਮਰੀਕਾ ‘ਚ 5 ਲੱਖ ਪੰਜਾਬੀ ਹਨ। ਉਨ੍ਹਾਂ ਕਿਹਾ ਕਿ ਇਸ ਡਾਟਾ ਨੂੰ ਅੱਗੇ ਹੋਰ ਜ਼ਿਆਦਾ ਅਧਿਐਨ ਤੇ ਵਿਸ਼ਲੇਸ਼ਣ ਦੀ ਲੋੜ ਹੈ। ਰਾਜਵੰਤ ਸਿੰਘ ਨੈਸ਼ਨਲ ਸਿੱਖ ਮੁਹਿੰਮ ਦੇ ਸਹਿ-ਸੰਸਥਾਪਕ ਵੀ ਹਨ। ਪੰਜਾਬੀ ਬੋਲਣ ਵਾਲਿਆਂ ‘ਚ ਇਕ ਹੋਰ ਖਾਸ਼ ਵਿਸ਼ੇਸ਼ਤਾ ਇਹ ਹੈ ਕਿ 1,66,415 ਅਜਿਹੇ ਵਰਗਾਂ ‘ਚ ਰੱਖਿਆ ਗਿਆ ਹੈ ਜੋਂ ਚੰਗੀ ਤਰ੍ਹਾਂ ਅੰਗਰੇਜ਼ੀ ਬੋਲਦੇ ਹਨ ਜਦਕਿ 1,14,452 ਅਜਿਹੇ ਲੋਕ ਹਨ ਜਿਨ੍ਹਾਂ ਦੀ ਅੰਗਰੇਜ਼ੀ ਬਹੁਤਾ ਚੰਗੀ ਨਹੀਂ ਹੈ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਕਰੀਬ ਇਕ ਤਿਹਾਈ ਪੰਜਾਬੀ ਬੋਲਣ ਵਾਲੇ ਲੋਕ ਚੰਗੀ ਤਰ੍ਹਾਂ ਅੰਗਰੇਜ਼ੀ ਨਹੀਂ ਬੋਲ ਸਕਦੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article