PUNJABMAILUSA.COM

ਪੰਜਾਬੀ ਭਾਈਚਾਰੇ ਵੱਲੋਂ ਰਜਤ ਚੌਹਾਨ ਨੂੰ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਈ ਭਾਗ ਲੈਣ ਵਾਸਤੇ ਸ਼ੁੱਭ ਕਾਮਨਾਵਾਂ

ਪੰਜਾਬੀ ਭਾਈਚਾਰੇ ਵੱਲੋਂ ਰਜਤ ਚੌਹਾਨ ਨੂੰ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਈ ਭਾਗ ਲੈਣ ਵਾਸਤੇ ਸ਼ੁੱਭ ਕਾਮਨਾਵਾਂ

ਪੰਜਾਬੀ ਭਾਈਚਾਰੇ ਵੱਲੋਂ ਰਜਤ ਚੌਹਾਨ ਨੂੰ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਈ ਭਾਗ ਲੈਣ ਵਾਸਤੇ ਸ਼ੁੱਭ ਕਾਮਨਾਵਾਂ
November 11
12:25 2015

7
ਸਿਆਟਲ, 11 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਾਸ ਵੇਗਸ ਵਿਖੇ 12-13-14 ਨਵੰਬਰ 2015 ਨੂੰ ਹੋ ਰਹੀ ਹੈ, ਜਿਸ ਸਿਆਟਲ ਖੇਡ ਕੈਂਪ ਦਾ ਖਿਡਾਰੀ ਰਜਤ ਚੌਹਾਨ ਅਮਰੀਕਾ ਦੀ ਨੁਮਾਇੰਦਗੀ ਕਰੇਗਾ। ਰਜਤ ਚੌਹਾਨ ਨੇ ਸਬ ਜੂਨੀਅਰ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਾਸ ਵੈਗਸ ‘ਚੋਂ ਸੋਨ ਤਮਗਾ ਜਿੱਤਿਆ ਅਤੇ ਵਿਸ਼ਵ ਪਾਵਰ ਲਿਫਟਿੰਗ ਲਈ ਕੁਆਲੀਫਾਈ ਕੀਤਾ ਸੀ। ਪੰਜਾਬੀ ਭਾਈਚਾਰੇ ਵੱਲੋਂ ਦਯਿਆਬੀਰ ਸਿੰਘ ਪਿੰਟੂ ਬਾਠ ਦੀ ਅਗਵਾਈ ਹੇਠ ਰੈੱਡ ਲਾਈਨ ਹੋਟਲ ਰੈਨਟਨ ਵਿਖੇ ਸਾਦਾ ਸਮਾਗਮ ਕਰਕੇ ਰਜਤ ਚੌਹਾਨ ਦੀ ਮਾਲੀ ਸਹਾਇਤਾ ਕੀਤੀ ਅਤੇ ਸ਼ੁੱਭ-ਕਾਮਨਾਵਾਂ ਦਿੱਤੀਆਂ। ਅਮਰੀਕਾ ਵੱਲੋਂ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਲਾਸ ਵੈਗਸ ਵਿਚ ਸਿਆਟਲ ਦੇ ਅੰਤਰਰਾਸ਼ਟਰੀ ਬਾਕਸਰ ਗੁਰਮੀਤ ਸਿੰਘ ਨਿੱਝਰ ਮੈਨੇਜਰ, ਹਰਦੀਪ ਸਿੰਘ ਚੌਹਾਨ ਤੇ ਗੁਰਚਰਨ ਸਿੰਘ ਢਿੱਲੋਂ ਬਤੌਰ ਕੋਚ ਲਾਸ ਵੈਗਸ ਰਜਤ ਚੌਹਾਨ ਨਾਲ ਜਾਣਗੇ। ਸਿਆਟਲ ਨਿਵਾਸੀਆਂ ਬੜੇ ਮਾਣ ਦੀ ਗੱਲ ਹੈ ਕਿ ਪਹਿਲੀ ਵਾਰ ਪੰਜਾਬੀ ਖਿਡਾਰੀ ਅਮਰੀਕਾ ਵੱਲੋਂ ਵਿਸ਼ਵ ਚੈਂਪੀਅਨਸ਼ਿਪ ‘ਚ ਜ਼ੋਰ-ਅਜ਼ਮਾਈ ਕਰਨ ਲਈ ਜਾ ਰਿਹਾ ਹੈ, ਜਿਸ ‘ਤੇ ਤਮਗਾ ਜਿੱਤਣ ਦੀਆਂ ਪੂਰੀਆਂ ਉਮੀਦਾਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article