PUNJABMAILUSA.COM

ਪੰਜਾਬੀ ਵਿਰਸਾ ਟਰੱਸਟ ਵਲੋਂ ਪਰਵਾਸੀ ਪੱਤਰਕਾਰਾਂ ਦਾ ਕੀਤਾ ਗਿਆ ਸਨਮਾਨ

ਪੰਜਾਬੀ ਵਿਰਸਾ ਟਰੱਸਟ ਵਲੋਂ ਪਰਵਾਸੀ ਪੱਤਰਕਾਰਾਂ ਦਾ ਕੀਤਾ ਗਿਆ ਸਨਮਾਨ

ਪੰਜਾਬੀ ਵਿਰਸਾ ਟਰੱਸਟ ਵਲੋਂ  ਪਰਵਾਸੀ ਪੱਤਰਕਾਰਾਂ ਦਾ ਕੀਤਾ ਗਿਆ ਸਨਮਾਨ
November 07
21:04 2016

dsc_1506
ਫਗਵਾੜਾ, 7 ਨਵੰਬਰ (ਪੰਜਾਬ ਮੇਲ)- ਪੰਜਾਬੀ ਵਿਰਸਾ ਟਰੱਸਟ [ਰਜ਼ਿ:] ਵਲੋਂ ਕਰਵਾਏ ਗਏ ਮਾਣ ਮੱਤਾ ਪੱਤਰਕਾਰ ਪੁਰਸਕਾਰ ਸਮਾਗਮ ਦੌਰਾਨ ਬੋਲਦਿਆਂ ਹਲਕਾ ਵਿਧਾਇਕਾ ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਮੌਜੂਦਾ ਸਮੇਂ ਪੱਤਰਕਾਰੀ ਕਰਨਾ ਜੋਖ਼ਮ ਦਾ ਕੰਮ ਹੈ ਅਤੇ ਤਦ ਵੀ ਪੱਤਰਕਾਰਾਂ ਨੂੰ ਆਪਣੀ ਜੁੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸ ਸਮਾਗਮ ਦੌਰਾਨ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਅਤੇ ਉੱਘੇ ਪੱਤਰਕਾਰ ਪ੍ਰੋ: ਜਸਵੰਤ ਸਿੰਘ ਗੰਡਮ ਨੂੰ ਸਾਲ 2016 ਦਾ ਪੁਰਸਕਾਰ ਪ੍ਰਦਾਨ ਕੀਤਾ ਗਿਆ । ਇਸ ਸਮੇਂ ਬੋਲਦਿਆਂ ਚੇਅਰਮੈਨ ਕੁਲਦੀਪ ਸਰਦਾਨਾ ਨੇ ਜਿਥੇ ਪੰਜਾਬੀਆਂ ਨੂੰ ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਦਾ ਸੰਦੇਸ਼ ਦਿਤਾ, ਉਥੇ ਪੱਤਰਕਾਰਾਂ ਨੂੰ ਲੋਕਾਂ ਦਾ ਦਰਦ, ਸਮੱਸਿਆਵਾਂ ਸਮਝਣ ਅਤੇ ਉਨਾਂ੍ਹ ਦਾ ਉਲੇਖ ਕਰਨ ਲਈ ਕਿਹਾ। ਇਸ ਸਮਾਗਮ ਦੌਰਾਨ ਪ੍ਰੋ: ਜਸਵੰਤ ਸਿੰਘ ਗੰਡਮ, ਨਰਪਾਲ ਸਿੰਘ ਸ਼ੇਰਗਿੱਲ, ਟੀ.ਡੀ ਚਾਵਲਾ, ਰਵਿੰਦਰ ਸਿੰਘ ਚੋਟ, ਸਮਾਗਮ ਦੇ ਪ੍ਰਬੰਧਕ ਗੁਰਮੀਤ ਸਿੰਘ ਪਲਾਹੀ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪੁਰਸਕਾਰਤ ਸ਼ਖਸੀਅਤਾਂ ਦੇ ਮਾਣ ਵਿੱਚ ਸ਼ਬਦ ਕਹੇ। ਇਸ ਸਮੇਂ ਯੂ.ਐਸ.ਏ ਤੋਂ ਪੁੱਜੇ ਪਤਰਕਾਰ ਅਸ਼ੋਕ ਭੌਰਾ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਟਰੱਸਟ ਵਲੋਂ ਆਪਣੇ ਮਾਸਿਕ ਪੱਤਰ ਧਰਤੀ ਦਾ ਸੂਰਜ ਦਾ 92ਵਾਂ ਅੰਕ ਰਲੀਜ ਕੀਤਾ ਗਿਆ। ਸਮਾਗਮ ਵਿੱਚ ਐਡਵੋਕੇਰ ਐਮ.ਅੇਲ਼.ਵਿਰਦੀ, ਐਡਵੋਕੇਟ ਐਸ.ਐਨ. ਚੋਪੜਾ, ਉਦਯੋਗਪਤੀ ਅਸ਼ਵਨੀ ਕੋਹਲੀ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਰਘਬੋਤਰਾ, ਗੁਰਪਾਲ ਸਿੰਘ ਸਰਪੰਚ, ਚਰਨਜੀਤ ਕੌਰ ਸਾਬਕਾ ਸਰਪੰਚ, ਬੱਲੂ ਵਾਲੀਆ, ਲਸ਼ਕਰ ਢੰਡਵਾਲਵੀ, ਪ੍ਰਭਾਤ ਕੁਮਾਰ ਸੂਫੀ, ਮਨੋਜ ਫਗਵਾੜਵੀ ਤੋਂ ਇਲਾਵਾ ਵੱਡੀ ਗਿਣਤੀ’ਚ ਸ਼ਹਿਰ ਨਿਵਾਸੀ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article