PUNJABMAILUSA.COM

ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਜੇਤੂ

April 16
03:33 2018

ਲੁਧਿਆਣਾ, 16 ਅਪ੍ਰੈਲ (ਪੰਜਾਬ ਮੇਲ)- ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 2018-2020 ਲਈ ਚੋਣਾਂ ਪੰਜਾਬੀ ਭਵਨ ਵਿਖੇ ਕਰਵਾਈਆਂ ਗਈਆਂ। ਪੂਰੇ ਭਾਰਤ ਵਿਚੋਂ ਹੁੰਮ ਹੁਮਾ ਕੇ ਲੇਖਕ ਵੋਟਾਂ ਪਾਉਣ ਆਏ। ਕੁੱਲ 728 ਵੋਟਾਂ ਪੋਲ ਹੋਈਆਂ।
ਪ੍ਰੋ. ਰਵਿੰਦਰ ਭੱਠਲ 402 ਵੋਟਾਂ ਲੈ ਕੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ, ਸ੍ਰੀ ਸੁਰਿੰਦਰ ਕੈਲੇ 379 ਵੋਟਾਂ ਲੈ ਕੇ ਸੀਨੀਅਰ ਮੀਤ ਪ੍ਰਧਾਨ ਅਤੇ 488 ਵੋਟਾਂ ਲੈ ਕੇ ਡਾ. ਸੁਰਜੀਤ ਸਿੰਘ ਜਨਰਲ ਸਕੱਤਰ ਚੁਣੇ ਗਏ। ਸ. ਸਹਿਜਪ੍ਰੀਤ ਸਿੰਘ ਮਾਂਗਟ, ਸ੍ਰੀ ਖੁਸ਼ਵੰਤ ਬਰਗਾੜੀ, ਡਾ. ਗੁਲਜ਼ਾਰ ਸਿੰਘ ਪੰਧੇਰ, ਸ. ਭੁਪਿੰਦਰ ਸਿੰਘ ਸੰਧੂ ਅਤੇ ਸ੍ਰੀਮਤੀ ਮਨਜੀਤ ਕੌਰ ਅੰਬਾਲਵੀ ਮੀਤ ਪ੍ਰਧਾਨ ਚੁਣੇ ਗਏ।
ਪ੍ਰਬੰਧਕੀ ਬੋਰਡ ਦੇ ਚੌਦਾਂ ਮੈਂਬਰ ਲਈ ਸ੍ਰੀ ਤ੍ਰੈਲੋਚਨ ਲੋਚੀ, ਸ੍ਰੀ ਸੁਖਦਰਸ਼ਨ ਗਰਗ, ਸ. ਮਨਜਿੰਦਰ ਸਿੰਘ ਧਨੋਆ, ਸ. ਗੁਲਜ਼ਾਰ ਸਿੰਘ ਸ਼ੌਂਕੀ, ਸ੍ਰੀ ਸਿਰੀ ਰਾਮ ਅਰਸ਼, ਸ੍ਰੀ ਜਸਵੀਰ ਝੱਜ, ਸ੍ਰੀਮਤੀ ਅਮਰਜੀਤ ਕੌਰ ਹਿਰਦੇ, ਡਾ. ਸ਼ਰਨਜੀਤ ਕੌਰ, ਸ੍ਰੀ ਭਗਵੰਤ
ਰਸੂਲਪੁਰੀ, ਸ੍ਰੀ ਤਰਸੇਮ, ਸ੍ਰੀ ਕਮਲਜੀਤ ਨੀਲੋਂ, ਡਾ. ਸੁਦਰਸ਼ਨ ਗਾਸੋ (ਹਰਿਆਣਾ), ਸ੍ਰੀਮਤੀ ਸੁਰਿੰਦਰ ਨੀਰ (ਜੰਮੂ), ਡਾ. ਜਗਵਿੰਦਰ ਜੋਧਾ ਚੁਣੇ ਗਏ। ਯਾਦ ਰਹੇ ਸ੍ਰੀ ਪ੍ਰੇਮ ਸਾਹਿਲ (ਬਾਕੀ ਭਾਰਤ) ਵਿਚੋਂ ਇਕੋ ਇਕ ਉਮੀਦਵਾਰ ਹਨ। ਸੰਵਿਧਾਨ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਹੀ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ। ਮੁੱਖ ਚੋਣ ਅਧਿਕਾਰੀ ਸ. ਮਲਕੀਅਤ ਸਿੰਘ ਔਲਖ ਨੇ ਚੋਣ ਉਪਰੰਤ ਜੇਤੂਆਂ ਦੇ ਨਾਮ ਐਲਾਨ ਕਰਦਿਆਂ ਸਮੂਹ ਲੇਖਕਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article