PUNJABMAILUSA.COM

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਆਯੋਜਿਤ

 Breaking News

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਆਯੋਜਿਤ
February 07
10:17 2018

ਸੈਕਰਾਮੈਂਟੋ, 7 ਫਰਵਰੀ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਯੂਬਾ ਸਿਟੀ/ਸੈਕਰਾਮੈਂਟੋ ਦੀ ਮਹੀਨਾਵਾਰ ਮੀਟਿੰਗ ਯੂਬਾ ਸਿਟੀ ਗੁਰੂ ਘਰ ਟਾਇਰਾ ਬਿਊਨਾ ਦੇ ਕਮਿਊਨਿਟੀ ਹਾਲ ਵਿਖੇ ਆਯੋਜਿਤ ਕੀਤੀ ਗਈ। ਸਾਹਿਤਕਾਰ ਗੁਰਪਾਲ ਲਿੱਟ ਅਤੇ ਡਾ. ਦਲਜੀਤ ਸਿੰਘ ਵੱਲੋਂ ਮਰਹੂਮ ਗਾਇਕ ਸਾਬਰਕੋਟੀ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਿਆ ਗਿਆ।
ਉਪਰੰਤ ਕਾਰਜਕਾਰਨੀ ਦੀ ਮੀਟਿੰਗ ਵਿਚ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿਚ ਹਰਬੰਸ ਸਿੰਘ ਜਗਿਆਸੂ ਅਤੇ ਮਹਿੰਦਰ ਸਿੰਘ ਘੱਗ (ਸਥਾਈ ਮੈਂਬਰਾਂ) ਤੋਂ ਇਲਾਵਾ ਰਾਠੇਸ਼ਵਰ ਸਿੰਘ ਸੂਰਾਪੁਰੀ, ਦਿਲ ਨਿੱਜਰ ਅਤੇ ਗੁਰਪਾਲ ਸਿੰਘ ਖਹਿਰਾ ਸ਼ਾਮਲ ਹਨ। ਇਸ ਮੌਕੇ ਕਵੀਆਂ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ, ਜਿਨ੍ਹਾਂ ਵਿਚ ਜਸਵੰਤ ਜੱਸੀ ਸ਼ੀਮਾਰ, ਮਹਿੰਦਰ ਸਿੰਘ ਘੱਗ, ਹਰਬੰਸ ਸਿੰਘ ਜਗਿਆਸੂ, ਹਰਭਜਨ ਸਿੰਘ ਢੇਰੀ, ਇਕਵਿੰਦਰ ਸਿੰਘ ਢੱਟ, ਮਨਜੀਤ ਸੇਖੋਂ, ਅਜੈਬ ਚੀਮਾ, ਪਰਮਿੰਦਰ ਰਾਏ ਖਾਨਖਾਨਾ, ਗੋਗੀ ਸੰਧੂ, ਨਿਰਮਲ ਸਿੰਘ ਲਾਲੀ, ਰਾਜਵਿੰਦਰ ਟੀਟਾ, ਜੋਗਿੰਦਰ ਸ਼ੋਕੀ, ਅਮਰਜੀਤ ਸਿੰਘ ਔਜਲਾ, ਅਜਮੇਰ ਸਿੰਘ, ਸੋਹਣ ਲਾਲ ਖਟਕੜ, ਕੁਲਵਿੰਦਰ ਢਿੱਲੋਂ ਅਤੇ ਬੱਚੀਆਂ ਚਰਨਜੋਤ ਢਿੱਲੋਂ, ਰਵਨੀਤ ਢਿੱਲੋਂ ਸ਼ਾਮਲ ਸਨ। ਸਟੇਜ ਦੀ ਸੇਵਾ ਗੋਗੀ ਸੰਧੂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਨਿਰਮਲ ਸਿੰਘ ਲਾਲੀ ਦੀ ਕਿਤਾਬ ‘ਮੇਰੀ ਸੋਚ ਦੀ ਤੇਈਵੀਂ ਮੰਜ਼ਿਲ’ ਰੀਲੀਜ਼ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article