PUNJABMAILUSA.COM

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮੀਟਿੰਗ ਆਯੋਜਿਤ

 Breaking News

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮੀਟਿੰਗ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮੀਟਿੰਗ ਆਯੋਜਿਤ
February 28
10:09 2018

ਸੈਕਰਾਮੈਂਟੋ, 28 ਫਰਵਰੀ (ਪੰਜਾਬ ਮੇਲ)- ਅੰਤਰਰਾਸ਼ਟਰੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਸੈਕਰਾਮੈਂਟੋ/ਯੂਬਾ ਸਿਟੀ ਦੀ ਮੀਟਿੰਗ ਵੈਸਟ ਸੈਕਰਾਮੈਂਟੋ ਜੈਫਰਸਨ ਬੁਲੇਵਾਰਡ ਤੇ ਕਬਾਬ ਕਾਰਨਰ ਵਿਚ ਆਯੋਜਿਤ ਕੀਤੀ ਗਈ।
ਪ੍ਰਧਾਨ ਜਸਵੰਤ ਸ਼ੀਮਾਰ ਨੇ ਨਵੇਂ ਅਤੇ ਪੁਰਾਣੇ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਕਵਿੱਤਰੀ ਨੀਲਮ ਸੈਣੀ ਦੇ ਪਤੀ ਲਾਜ ਸੈਣੀ ਦੇ ਬੇਵਕਤ ਦੁਨੀਆਂ ਤੋਂ ਚਲੇ ਜਾਣ ‘ਤੇ ਦੁੱਖ ਦਾ ਇਜ਼ਹਾਰ ਕੀਤਾ। ਪ੍ਰਧਾਨਗੀ ਮੰਡਲ ‘ਚ ਹਰਬੰਸ ਸਿੰਘ ਜਗਿਆਸੂ, ਮਹਿੰਦਰ ਸਿੰਘ ਘੱਗ, ਜਸਵੰਤ ਸ਼ੀਮਾਰ, ਇਕਵਿੰਦਰ ਸਿੰਘ ਢੱਟ ਆਦਿ ਸ਼ਾਮਲ ਸਨ। ਇਸ ਦੌਰਾਨ ਕਵੀ ਦਰਬਾਰ ਹੋਇਆ, ਜਿਸ ਵਿਚ ਹਰਭਜਨ ਸਿੰਘ ਢੇਰੀ, ਇੰਦਰਜੀਤ ਗਰੇਵਾਲ, ਮਹਿੰਦਰ ਸਿੰਘ ਘੱਗ, ਜਤਿੰਦਰ ਸਿੰਘ ਢਿੱਲੋਂ ਨੇ ਪੰਜਾਬੀ ਮਾਂ ਬੋਲੀ ‘ਤੇ ਰਚਨਾਵਾਂ ਸੁਣਾਈਆਂ। ਉਪਰੰਤ ਪਰਮਿੰਦਰ ਰਾਏ ਖਾਨਖਾਨਾ, ਅਜੈਬ ਚੀਮਾ, ਜਸਵੰਤ ਸ਼ੀਮਾਰ, ਦਿਆਲ ਰਾਮਨਰ (ਸਰਪੰਚ), ਇਕਵਿੰਦਰ ਸਿੰਘ ਢੱਟ, ਹਰਬੰਸ ਸਿੰਘ ਜਗਿਆਸੂ, ਗੋਗੀ ਸੰਧੂ, ਜੀਵਨ ਰੱਤੂ, ਗੁਰਮੀਤ ਸਿੰਘ ਗਿੱਲ, ਫਕੀਰ ਸਿੰਘ ਮੱਲ੍ਹੀ ਨੇ ਆਪੋ-ਆਪਣੀਆਂ ਰਚਨਾਵਾਂ ਸੁਣਾਈਆਂ। ਸਭਾ ਦੇ ਮੈਂਬਰ ਤੇ ਗੁਰੂ ਘਰ ਰਿਓਲਿੰਡਾ ਦੇ ਪ੍ਰਧਾਨ ਰਮੇਸ਼ ਬੰਗੜ ਨੇ 11 ਮਾਰਚ ਦੇ ਨਗਰ ਕੀਰਤਨ ਬਾਰੇ ਜਾਣਕਾਰੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article