PUNJABMAILUSA.COM

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਹੋਈ ਮਹੀਨਾਵਾਰ ਮੀਟਿੰਗ

 Breaking News

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਹੋਈ ਮਹੀਨਾਵਾਰ ਮੀਟਿੰਗ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਹੋਈ ਮਹੀਨਾਵਾਰ ਮੀਟਿੰਗ
March 06
10:20 2019

ਸੈਕਰਾਮੈਂਟੋ, 6 ਮਾਰਚ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਸੈਕਰਾਮੈਂਟੋ/ਯੂਬਾ ਸਿਟੀ ਦੀ ਮੀਟਿੰਗ ਸੈਕਰਾਮੈਂਟੋ ਵਿਖੇ ਹੋਈ, ਜਿਹੜੀ ਕਿ ਪੰਜਾਬੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸੀ। ਮੀਟਿੰਗ ਵਿਚ 28 ਅਪ੍ਰੈਲ ਨੂੰ ਹੋਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਦੀ ਤਿਆਰੀ ਵਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਪਿੱਛੋਂ ਸਭਾ ਦੇ ਹਾਜ਼ਰ ਮੈਂਬਰਾਂ ਦੀ ਹਾਜ਼ਰੀ ਵਿਚ ਸਭਾ ਦੇ ਪ੍ਰਧਾਨ ਜਸਵੰਤ ਜੱਸੀ ਸ਼ੀਮਾਰ ਨੇ ਸਭਾ ਦੀ ਆਮਦਨੀ ਅਤੇ ਖਰਚਿਆਂ ਦਾ ਵੇਰਵਾ ਦਿੱਤਾ ਅਤੇ ਛਪਣ ਜਾ ਰਹੇ ਸੋਵੀਨਾਰ ਵਾਸਤੇ ਸਾਹਿਕਤਾਰਾਂ ਨੂੰ ਆਪਣੀਆਂ ਰਚਨਾਵਾਂ ਭੇਜਣ ਲਈ ਕਿਹਾ। ਪੀਜ਼ਾ ਬਰੇਕ ਤੋਂ ਪਿੱਛੋਂ ਕਵੀ ਦਰਬਾਰ ਵਿਚ ਸਕੱਤਰ ਪਰਮਿੰਦਰ ਰਾਏ ਖਾਨਖਾਨਾਂ ਸ਼ੁਰੂਆਤ ਕਰਦਿਆਂ ਇਕਵਿੰਦਰ ਸਿੰਘ ਢੱਟ ਦੇ ਪਿਤਾ ਜੀ ਦੇ ਅਤੇ ਸਾਹਿਤਕਾਰ ਐੱਸ.ਐੱਸ. ਤਰਸੇਮ ਦੇ ਅਕਾਲ ਚਲਾਣੇ ‘ਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ। ਇਸ ਪਿੱਛੋਂ ਕਵੀ ਦਰਬਾਰ ਵਿਚ ਕਵੀਆਂ ਨੇ ਆਪਣੀਆਂ ਰਚਨਾਵਾਂ ਨਾਲ ਸਾਂਝ ਪਾਈ, ਜਿਨ੍ਹਾਂ ਵਿਚ ਗੋਗੀ ਸੰਧੂ, ਹਰਭਜਨ ਸਿੰਘ ਢੇਰੀ, ਜਸਵੰਤ ਜੱਸੀ ਸ਼ੀਮਾਰ, ਹਰਬੰਸ ਸਿੰਘ ਜਗਿਆਸੂ, ਮਨਜੀਤ ਕੌਰ ਸੇਖੋਂ, ਜਗਦੀਸ਼ ਕੌਰ ਗਿੱਲ, ਪਰਮਿੰਦਰ ਰਾਏ ਖਾਨਖਾਨਾਂ, ਦਿਲ ਨਿੱਜਰ, ਇੰਦਰਜੀਤ ਸਿੰਘ ਗਰੇਵਾਲ, ਮਹਿੰਦਰ ਸਿੰਘ ਘੱਗ ਅਤੇ ਸੁਖਦੇਵ ਸਿੰਘ ਗਿੱਲ ਸ਼ਾਮਲ ਸਨ। 31 ਮਾਰਚ ਨੂੰ ਮੀਟਿੰਗ ਯੂਬਾ ਸਿਟੀ ਵਿਖੇ ਹੋਵੇਗੀ, ਦਾ ਵਾਅਦਾ ਕਰਕੇ ਅਲਵਿਦਾ ਆਖੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article