PUNJABMAILUSA.COM

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

 Breaking News

April 24
10:16 2019

ਸੈਕਰਾਮੈਂਟੋ, 24 ਅਪ੍ਰੈਲ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਸੈਕਰਾਮੈਂਟੋ-ਯੂਬਾ ਸਿਟੀ ਇਕਾਈ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ, ਦਿਨ ਐਤਵਾਰ ਨੂੰ ਇਥੇ ਲਕਸ਼ਮੀ ਨਰਾਇਣ ਮੰਦਿਰ (7495 ਐਲਡਰ ਕਰੀਕ ਰੋਡ) ਵਿਚ ਕਰਵਾਈ ਜਾ ਰਹੀ ਹੈ। ਮੁੱਖ ਮਹਿਮਾਨ ਡਾ. ਅੰਮ੍ਰਿਤ ਪਾਲ ਕੌਰ ਅਤੇ ਪ੍ਰੋ. ਸੁਹਿੰਦਰ ਬੀਰ ਸਿੰਘ ਹੋਣਗੇ। ਕਾਨਫਰੰਸ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗੀ। ਪਹਿਲਾਂ ਪਰਚੇ ਪੜ੍ਹੇ ਜਾਣਗੇ ਤੇ ਫਿਰ ਕਹਾਣੀ ਦਰਬਾਰ ਪਿੱਛੋਂ ਕਵੀ ਦਰਬਾਰ ਹੋਵੇਗਾ। ਚਾਹ-ਪਾਣੀ ਤੇ ਖਾਣੇ ਦਾ ਪ੍ਰਬੰਧ ਹੋਵੇਗਾ।
ਹੋਰ ਜਾਣਕਾਰੀ ਲਈ ਸਭਾ ਦੇ ਪ੍ਰਧਾਨ ਜਸਵੰਤ ਜੱਸੀ ਸ਼ੀਮਾਰ ਫੋਨ: 916-293-6030, ਮੀਤ ਪ੍ਰਧਾਨ ਹਰਭਜਨ ਸਿੰਘ ਢੇਰੀ ਫੋਨ: 530-671-3278, ਸਕੱਤਰ ਪਰਮਿੰਦਰ ਰਾਏ ਫੋਨ: 916-825-4141 ਜਾਂ ਖਜਾਨਚੀ ਮਨਜੀਤ ਕੌਰ ਸੇਖੋਂ ਨਾਲ ਫੋਨ: 916-690-2379 ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ