PUNJABMAILUSA.COM

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ
June 26
10:08 2019

ਸੈਕਰਾਮੈਂਟੋ, 26 ਜੂਨ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ (ਰਜਿ.) ਸੈਕਰਾਮੈਂਟੋ/ਯੂਬਾ ਸਿਟੀ ਦੀ ਮਾਸਿਕ ਇਕੱਤਰਤਾ ਪ੍ਰਧਾਨ ਇੰਦਰਜੀਤ ਸਿੰਘ ਗਰੇਵਾਲ ਥਰੀਕੇ ਦੀ ਪ੍ਰਧਾਨਗੀ ਹੇਠ ਮਾਊਂਟੇਨ ਮਾਈਕ ਪੀਜ਼ਾ, ਸੈਕਰਾਮੈਂਟੋ ਵਿਖੇ ਹੋਈ।
ਪਹਿਲਾਂ ਅੱਧਾ ਘੰਟਾ ਕਾਰਜਕਰਨੀ ਕਮੇਟੀ ਦੀ ਮੀਟਿੰਗ ਹੋਈ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਰਮੇਸ਼ ਬੰਗੜ ਨੇ ਪ੍ਰਧਾਨ ਇੰਦਰਜੀਤ ਸਿੰਘ ਗਰੇਵਾਲ ਥਰੀਕੇ ਨੂੰ ਸਭਾ ਦੀ ਕਾਰਵਾਈ ਸ਼ੁਰੂ ਕਰਨ ਅਤੇ ਨਵੀਂ ਕਮੇਟੀ ਦੀ ਜਾਣ-ਪਛਾਣ ਲਈ, ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਲਈ ਸੱਦਾ ਦਿੱਤਾ। ਨਵੀਂ ਕਮੇਟੀ ‘ਚ ਉੱਪ ਪ੍ਰਧਾਨ ਕਮਲ ਬੰਗਾ, ਜਨਰਲ ਸਕੱਤਰ ਰਮੇਸ਼ ਬੰਗੜ, ਸਹਾਇਕ ਸਕੱਤਰ ਜੋਤੀ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਿੰਦਰ ਸੂਰਾਪੁਰੀ ਅਤੇ ਪ੍ਰਬੰਧਕ ਪਰਮਿੰਦਰ ਸਿੰਘ ਰਾਏ ਤੇ ਦਿਲਬਾਗ ਸਿੰਘ ਅਤੇ ਸਲਾਹਕਾਰ ਦਲਵੀਰ ਦਿਲ ਨਿੱਜਰ ਬਾਰੇ ਦੱਸਿਆ ਗਿਆ।
ਸਭਾ ਦੇ ਸੰਸਥਾਪਕ ਅਤੇ ਸਰਪ੍ਰਸਤ ਮਹਿੰਦਰ ਸਿੰਘ ਘੱਗ ਅਤੇ ਸਥਾਈ ਡਾਇਰੈਕਟਰ ਹਰਬੰਸ ਸਿੰਘ ਢਿੱਲੋਂ ਜਗਿਆਸੂ ਹਨ।
ਪੰਜਾਬੀ ਸਾਹਿਤ ਦੇ ਬਾਬਾ ਬੋਹੜ ਪ੍ਰਸਿੱਧ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਗਿੱਲ ਕੰਵਲਜੀ ਦਾ 100ਵਾਂ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ ਅਤੇ ਪ੍ਰਮਾਤਮਾਂ ਅੱਗੇ ਉਨ੍ਹਾਂ ਦੀ ਤੰਦਰੁਸਤ ਸਿਹਤ ਲਈ ਦੁਆ ਕੀਤੀ ਗਈ। ਬੁਲਾਰਿਆਂ ਨੇ ਕੰਵਲ ਜੀ ਦੇ ਨਾਵਲ ਪੜ੍ਹ ਕੇ ਚੰਗੀ ਜੀਵਨ ਜਾਚ ਦੀ ਸੇਧ ਲਈ ਆਪਣੇ ਅਨੁਭਵ ਅਤੇ ਵਿਚਾਰ ਪੇਸ਼ ਕੀਤੇ।
ਉਪਰੰਤ ਤਤਿੰਦਰ ਕੌਰ ਜੀ ਨੇ ਆਪਣੀ ਕਹਾਣੀ ਪੜ੍ਹਕੇ ਸੁਣਾਈ। ਨਵੇਂ ਮੈਂਬਰਾਂ ਵਿਚੋਂ ਗੁਰਦੀਪ ਕੌਰ ਨੇ ਆਪਣੀਆਂ ਮਾਤਾ ਜੀ ਦੇ ਸਦੀਵੀ ਵਿਛੋੜੇ ਵਿਚ ਰਚਨਾਵਾਂ ਨਾਲ ਪੀੜਾ ਦਰਸਾਈ।
ਇਸ ਦੌਰਾਨ ਸਭਾ ਦੇ ਸਾਹਿਤਕਾਰ ਜਸ ਫਿਜ਼ਾ ਨੇ ਕੁਦਰਤੀ ਵਾਤਾਵਰਣ ਦੇ ਸਬੰਧ ੱਿਚ ਲਿਖੀ ਆਪਣੀ ਨਵੀਂ ਕਿਤਾਬ ‘ਪਰਲੋ’ ਭੇਂਟ ਕੀਤੀ ਗਈ। ਕਵੀ ਦਰਬਾਰ ਵਿਚ ਕ੍ਰਮਵਾਰ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਸੱਜਣਾਂ ਨੇ ਆਪੋ ਆਪਣੀਆਂ ਗੀਤ, ਕਵਿਤਾਵਾਂ, ਗਜ਼ਲਾਂ ਜਾਂ ਵਿਚਾਰਾਂ ਨਾਲ ਸਾਂਝ ਪਾਈ, ਜਿਨ੍ਹਾਂ ਵਿਚ ਕਮਲ ਬੰਗਾ, ਜੋਤੀ ਸਿੰਘ, ਅਜੈਬ ਸਿੰਘ ਚੀਮਾ, ਜਸ ਫਿਜ਼ਾ, ਮਨਜੀਤ ਰੱਲ, ਰਾਠੇਸ਼ਵਰ ਸਿੰਘ ਸੂਰਾਪੁਰੀ, ਜਸਵੰਤ ਸ਼ੀਮਾਰ, ਮੇਜਰ ਭੁਪਿੰਦਰ ਦਲੇਰ, ਚਰਨਜੀਤ ਕੌਰ ਗਰੇਵਾਲ, ਚਰਨਜੀਤ ਸਿੰਘ ਗਰੇਵਾਲ, ਦਿਲਬਾਗ ਸਿੰਘ, ਸੁਖਵਿੰਦਰ ਕੌਰ, ਮਾਤਾ ਗੁਰਮੇਲ ਕੌਰ, ਬਲਜੀਤ ਕੌਰ ਸੋਹੀ, ਫਕੀਰ ਸਿੰਘ ਮੱਲੀ, ਰਮੇਸ਼ ਬੰਗੜ ਅਤੇ ਇੰਦਰਜੀਤ ਸਿੰਘ ਗਰੇਵਾਲ ਥਰੀਕੇ ਨੇ ਆਪਣੀਆਂ ਰਚਨਾਵਾਂ ਨਾਲ ਸਾਂਝ ਪਾਈ।
ਦੇਸ਼ ਦੁਆਬਾ ਅਖ਼ਬਾਰ ਦੇ ਸੰਪਾਦਕ ਪ੍ਰੇਮ ਕੁਮਾਰ ਚੁੰਬਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਮੇਲ ਅਖਬਾਰ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਆਪਣਾ ਕੀਮਤੀ ਸਮਾਂ ਕੱਢ ਕੇਕੰਵਲ ਜੀ ਦੇ ਜਨਮ ਦਿਵਸ ਦਾ ਕੇਕ ਕੱਟਣ ਉਚੇਚੇ ਤੌਰ ‘ਤੇ ਪਹੁੰਚੇ।
ਵੀਡੀਓਜ਼, ਫੋਟੋਜ਼ ਅਤੇ ਕੇਕ ਦੀ ਸੇਵਾ ਅਰਸ਼ਦੀਪ ਸਿੰਘ ਗਰੇਵਾਲ ਥਰੀਕੇ ਨੇ ਬਾਖੂਬੀ ਨਿਭਾਈ।
ਮਾਊਂਟੇਨ ਮਾਈਕ ਪੀਜ਼ਾ ਦੇ ਮਾਲਕ ਰਨਵੀਰ ਸਿੰਘ ਕਾਹਲੋਂ ਅਤੇ ਸੁੱਖੀ ਕਾਹਲੋਂ ਦਾ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਨੂੰ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article