PUNJABMAILUSA.COM

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ
October 28
19:18 2015

punjabi Sahit sabhaਸੈਕਰਾਮੈਂਟੋ, 28 ਅਕਤੂਬਰ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ, ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਗੁਰੂਘਰ ਰਵਿਦਾਸ ਜੀ, ਰਿਓਲਿੰਡਾ ਵਿਖੇ ਬੀਤੇ ਐਤਵਾਰ ਨੂੰ ਹੋਈ। ਬੋਰਡ ਦੀ ਨਿਯੁਕਤੀ ਸਰਬਸੰਮਤੀ ਨਾਲ ਹੋਈ, ਜਿਸ ਵਚ ਮਹਿੰਦਰ ਸਿੰਘ ਘੱਗ ਅਤੇ ਹਰਬੰਸ ਸਿੰਘ ਢਿੱਲੋਂ (ਜਗਿਆਸੂ) ਸਥਾਈ ਡਾਇਰੈਕਟਰਾਂ ਅਤੇ ਜੱਸ ਫਿਜ਼ਾ, ਰਾਠੇਸ਼ਵਰ ਸਿੰਘ ਸੂਰਾਪੁਰੀ ਅਤੇ ਨਵੇਂ ਡਾਇਰੈਕਟਰ ਮਨਜੀਤ ਕੌਰ ਸੇਖੋਂ ਨੂੰ ਲਿਆ ਗਿਆ। ਸਭ ਤੋਂ ਪਹਿਲਾਂ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ’ਤੇ ਡਾਢ੍ਹੀ ਚਿੰਤਾ ਪ੍ਰਗਟ ਕੀਤੀ ਗਈ। ਦੋ ਸਿੰਘਾਂ ਦੀ ਪੁਲਿਸ ਦੀ ਗੋਲੀ ਨਾਲ ਸ਼ਹੀਦੀ ਅਤੇ ਸਾਹਿਤਕਾਰ ਜਸਵੰਤ ਸਿੰਘ ਨੇਕੀ ਦੇ ਅਕਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਦਿਲਵੀਰ ਦਿਲ ਨਿੱਜਰ, ਮਹਿੰਦਰ ਸਿੰਘ ਘੱਗ, ਕਮਲ ਬੰਗਾ, ਪ੍ਰਮਿੰਦਰ ਸਿੰਘ ਰਾਏ, ਹਰਭਜਨ ਸਿੰਘ ਢੇਰੀ, ਮਨਜੀਤ ਕੌਰ ਸੇਖੋਂ, ਰਾਠੇਸ਼ਵਰ ਸਿੰਘ ਸੂਰਾਪੁਰੀ, ਰਮੇਸ਼ ਬੰਗੜ, ਜਸਵੰਤ ਸ਼ੀਮਾਰ, ਮਲਿਕ ਇਮਤਿਆਜੂ, ਗੋਗੀ ਸੰਧੂ, ਸਵੀਨਾ ਕੌਰ, ਜੋਤੀ ਸਿੰਘ, ਫੱਗਣ ਸਿੰਘ ਧਾਮੀ, ਅਜੈਬ ਸਿੰਘ ਚੀਮਾ, ਹਰਬਸ ਸਿੰਘ ਢਿੱਲੋਂ ਜਗਿਆਸੂ, ਮਹਿੰਦਰ ਸਿੰਘ ਘੱਗ ਅਤੇ ਇੰਦਰਜੀਤ ਸਿੰਘ ਗਰੇਵਾਲ ਨੇ ਹਾਜ਼ਰੀ ਲਵਾਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article