PUNJABMAILUSA.COM

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

 Breaking News

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ
November 16
21:17 2017

ਫਰਿਜ਼ਨੋ, 16 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਫਰਿਜ਼ਨੋ ਦੇ ਨੇੜਲੇ ਸ਼ਹਿਰ ਮਡੇਰਾ ਦੇ ਟਾਕਲ ਬੌਕਸ ਗੈਸ ਸਟੇਸ਼ਨ ‘ਤੇ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਜੱਸੜ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ‘ਚ ਇਕ ਪੰਜਾਬੀ ਗ੍ਰਿਫਤਾਰ ਹੋਇਆ ਹੈ। ਜਾਂਚ ਕਰ ਰਹੀ ਪੁਲਸ ਨੇ ਮਡਿੱਸਟੋ ਨਿਵਾਸੀ ਅੰਮ੍ਰਿਤਰਾਜ ਸਿੰਘ ਅਠਵਾਲ (22) ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਦੇਸ਼ ‘ਚ ਜਿੱਥੇ ਵੱਡੀ ਗਿਣਤੀ ‘ਚ ਪੰਜਾਬੀ ਭਾਈਚਾਰਾ ਇਕ ਜੁੱਟ ਹੋ ਕੇ ਰਹਿੰਦਾ ਹੈ, ਅਜਿਹੇ ‘ਚ ਇਕ ਪੰਜਾਬੀ ਵਲੋਂ ਪੰਜਾਬੀ ਦਾ ਕਤਲ ਕਰਨਾ ਬਹੁਤ ਸ਼ਰਮਨਾਕ ਤੇ ਦਰਦਨਾਕ ਘਟਨਾ ਹੈ। ਇਸ ਕਾਰਨ ਪੰਜਾਬੀ ਭਾਈਚਾਰੇ ਵਿਚ ਭਾਰੀ ਸੋਗ ਤੇ ਰੋਸ ਪਾਇਆ ਜਾ ਰਿਹਾ ਹੈ। ਪੁਲਸ ਇਸ ਘਟਨਾ ਨੂੰ ਲੁੱਟ ਖੋਹ ਤੋਂ ਹਟਕੇ ਨਿੱਜੀ ਰੰਜਿਸ਼ ਨਾਲ ਵੀ ਜੋੜ ਕੇ ਵੇਖ ਰਹੀ ਹੈ।ਪੁਲਸ ਨੇ ਦੋ ਹੋਰ ਕਾਤਲਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਪਿੰਡ ਖੌਥੜਾਂ ਦਾ ਨੌਜਵਾਨ ਧਰਮਪ੍ਰੀਤ ਸਿੰਘ ਆਪਣੇ ਮਾਪਿਆਂ ਇੰਦਰਜੀਤ ਸਿੰਘ ਤੇ ਕਮਲਪ੍ਰੀਤ ਕੌਰ ਦਾ ਇਕਲੌਤਾ ਪੁੱਤਰ ਸੀ। ਉਹ 2 ਕੁ ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਫਰਿਜ਼ਨੋ ‘ਚ ਆਪਣੇ ਦਾਦਾ ਭਾਗ ਸਿੰਘ ਤੇ ਦਾਦੀ ਸਵਰਨ ਕੌਰ ਕੋਲ ਪੜ੍ਹਾਈ ਕਰਨ ਗਿਆ ਸੀ ਤੇ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਕੰਮ ਵੀ ਕਰਦਾ ਸੀ। ਬੀਤੇ ਦਿਨੀਂ ਸਟੋਰ ‘ਤੇ ਆਏ 4 ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਦੌਰਾਨ ਧਰਮਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article