PUNJABMAILUSA.COM

ਪੰਜਾਬ-ਅਮਰੀਕਾ ਸੀਨੀਅਰ ਐਸੋਸੀਏਸ਼ਨ ਸੈਨਹੋਜ਼ੇ ਦੀ ਮਾਸਿਕ ਮੀਟਿੰਗ ਹੋਈ

ਪੰਜਾਬ-ਅਮਰੀਕਾ ਸੀਨੀਅਰ ਐਸੋਸੀਏਸ਼ਨ ਸੈਨਹੋਜ਼ੇ ਦੀ ਮਾਸਿਕ ਮੀਟਿੰਗ ਹੋਈ

ਪੰਜਾਬ-ਅਮਰੀਕਾ ਸੀਨੀਅਰ ਐਸੋਸੀਏਸ਼ਨ ਸੈਨਹੋਜ਼ੇ ਦੀ ਮਾਸਿਕ ਮੀਟਿੰਗ ਹੋਈ
October 12
10:57 2016

12
ਸੈਨਹੋਜ਼ੇ, 12 ਅਕਤੂਬਰ (ਚਰਨਜੀਤ ਸਿੰਘ ਪੰਨੂ/ਪੰਜਾਬ ਮੇਲ)- ਪੰਜਾਬ-ਅਮਰੀਕਾ ਸੀਨੀਅਰ ਐਸੋਸੀਏਸ਼ਨ ਸੈਂਟਰ ਸੈਨਹੋਜ਼ੇ ਦੀ ਮਾਸਿਕ ਮੀਟਿੰਗ ਮਿਲਪੀਟਸ ਦੇ ਸਵਾਗਤ ਰੈਸਟੋਰੈਂਟ ‘ਚ ਆਯੋਜਿਤ ਕੀਤੀ ਗਈ। ਐਸੋਸੀਏਸ਼ਨ ਦੇ ਮੋਢੀ ਸੰਸਥਾਪਕ ਸਰਗਰਮ ਮੈਂਬਰ ਤੇ ਸਲਾਹਕਾਰ ਐਡਵੋਕੇਟ ਅਜੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਹਰਦੇਵ ਸਿੰਘ ਅਟਵਾਲ ਨੇ ਸਭ ਨੂੰ ਜੀ ਆਇਆਂ ਕਹਿੰਦਿਆਂ ਧੰਨਵਾਦ ਕੀਤਾ ਤੇ ਅਜੀਤ ਸਿੰਘ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਬਿਕਰਮ ਸਿੰਘ, ਚਰਨਜੀਤ ਸਿੰਘ ਪੰਨੂ ਅਤੇ ਬਲਬੀਰ ਸਿੰਘ ਨੇ ਉਨ੍ਹਾਂ ਦੇ ਜੀਵਨ ਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਸ਼ਲਾਘਾ ਕੀਤੀ। ਸਾਰੇ ਹਾਜ਼ਰ ਮੈਂਬਰਾਂ ਨੇ ਫੁੱਲਾਂ ਦੇ ਹਾਰ, ਗੁਲਦਸਤੇ, ਸਨਮਾਨ ਪੱਤਰ ਤੇ ਮੋਮੈਂਟੋ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਪਿਛਲੇ ਸਾਲਾਂ ਵਿਚ ਉਨ੍ਹਾਂ ਨੇ ਬਹੁਤ ਸਾਰੇ ਮੈਂਬਰਾਂ ਤੇ ਨਾਨ-ਮੈਂਬਰਾਂ ਨੂੰ ਆਰਥਿਕ, ਸਮਾਜਿਕ ਤੇ ਕਾਨੂੰਨੀ ਸੇਵਾਵਾਂ, ਮੁਫ਼ਤ ਸਲਾਹ-ਮਸ਼ਵਰੇ ਦੇ ਕੇ ਉਨ੍ਹਾਂ ਦੀਆ ਮੁਸ਼ਕਲਾਂ ਦਾ ਸਮਾਧਾਨ ਕੀਤਾ। ਹਰ ਮਹੀਨੇ ਗੁਰਦੁਆਰਾ ਸੈਨਹੋਜ਼ੇ ਵਿਚ ਇਸ ਸਭਾ ਵੱਲੋਂ ਮੈਡੀਕਲ, ਸਿਟੀਜ਼ਨਸ਼ਿਪ ਤੇ ਹੋਰ ਸਰਕਾਰੀ ਤੇ ਗੈਰ-ਸਰਕਾਰੀ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ, ਜਿਸ ਤੋਂ ਬਹੁਤ ਸਾਰੇ ਲੋੜਵੰਦ ਫ਼ਾਇਦਾ ਉਠਾਉਂਦੇ ਹਨ। ਸੂਰਤ ਸਿੰਘ, ਮੋਹਣ ਸਿੰਘ ਹੰਸ, ਪੂਰਨ ਸਿੰਘ ਗਰੇਵਾਲ, ਮੱਘਰ ਸਿੰਘ ਹੰਸ, ਹਰਜੀਤ ਸਿੰਘ, ਬਿਕਰਮ ਸਿੰਘ, ਸਰਬਜੀਤ ਸਿੰਘ ਰੰਧਾਵਾ, ਗੁਰਦਰਸ਼ਨ ਸਿੰਘ ਗਰੇਵਾਲ, ਕੁਲਦੀਪ ਸਿੰਘ ਧਨੋਆ, ਮਨਜੀਤ ਸਿੰਘ, ਮੱਖਣ ਗੁਪਤਾ, ਦਲਜੀਤ ਸਿੰਘ ਚੌਹਾਨ, ਬਲਬੀਰ ਸਿੰਘ ਲੱਧੜ, ਚਰਨਜੀਤ ਸਿੰਘ ਪੰਨੂ, ਕੁਲਵਿੰਦਰ ਸਿੰਘ ਆਦਿ ਸਾਰੇ ਹਾਜ਼ਰ ਮੈਂਬਰਾਂ ਨੇ ਉਨ੍ਹਾਂ ਨੂੰ ਮੁਬਾਰਕ ਕਹੀ ਤੇ ਲੰਬੀ ਉਮਰ ਦੀ ਦੁਆ ਕੀਤੀ। ਹਰਦੇਵ ਸਿੰਘ ਅਟਵਾਲ ਦੇ ਬੇਟੇ ਬਲਜਿੰਦਰ ਸਿੰਘ ਅਟਵਾਲ ਨੇ ਐਸੋਸੀਏਸ਼ਨ ਨੂੰ ਇਕ ਹਜ਼ਾਰ ਡਾਲਰ ਡੋਨੇਸ਼ਨ ਦਿੱਤਾ, ਜਿਸ ਕਰਕੇ ਸਭਾ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article