PUNJABMAILUSA.COM

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਨੀਲ ਜਾਖ਼ੜ ਆਪਣੇ ਫੈਸਲੇ ‘ਤੇ ਬਜ਼ਿੱਦ

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਨੀਲ ਜਾਖ਼ੜ ਆਪਣੇ ਫੈਸਲੇ ‘ਤੇ ਬਜ਼ਿੱਦ

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਨੀਲ ਜਾਖ਼ੜ ਆਪਣੇ ਫੈਸਲੇ ‘ਤੇ ਬਜ਼ਿੱਦ
August 11
14:52 2019

ਚੰਡੀਗੜ੍ਹ, 11 ਅਗਸਤ (ਪੰਜਾਬ ਮੇਲ)- ਲੋਕ ਸਭਾ ਚੋਣਾਂ ‘ਚ ਮਿਲੀ ਵੱਡੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਨੀਲ ਜਾਖ਼ੜ ਆਪਣੇ ਫੈਸਲੇ ‘ਤੇ ਬਜ਼ਿੱਦ ਹਨ। ਲਿਹਾਜ਼ਾ ਹੁਣ ਜਾਖੜ ਨਵੀਂ ਬਣੀ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਦਰਬਾਰ ‘ਚ ਪਹੁੰਚ ਕਰਨਗੇ। ਜਾਖੜ ਨੇ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਜੋ ਅਜੇ ਤਕ ਪ੍ਰਵਾਨ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਕਾਂਗਰਸ ਦੇ ਕਈ ਆਗੂਆਂ ਨੇ ਕਾਂਗਰਸ ਹਾਈ ਕਮਾਨ ਨੂੰ ਜਾਖੜ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੀ ਅਪੀਲ ਕੀਤੀ ਸੀ।
ਦਰਅਸਲ ਲੋਕ ਸਭਾ ਚੋਣਾਂ ਵਿਚ ਭਾਜਪਾ ਨੇਤਾ ਤੇ ਉੱਘੇ ਫ਼ਿਲਮ ਕਲਾਕਾਰ ਸੰਨੀ ਦਿਓਲ ਹੱਥੋਂ ਮਿਲੀ ਵੱਡੀ ਹਾਰ ਤੋਂ ਬਾਅਦ ਜਾਖੜ ਨੇ ਕਾਂਗਰਸ ਦੀ ਪ੍ਰਧਾਨਗੀ ਛੱਡਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਬਕਾਇਦਾ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਵੀ ਭੇਜ ਦਿੱਤਾ ਸੀ। ਉਧਰ ਰਾਹੁਲ ਗਾਂਧੀ ਵੀ ਲੋਕ ਸਭਾ ‘ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈ ਕੇ ਅਸਤੀਫਾ ਦੇ ਚੁੱਕੇ ਹਨ ਅਤੇ ਹੁਣ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਵੀ ਹੋ ਗਿਆ ਹੈ, ਇਧਰ ਸੁਨੀਲ ਜਾਖੜ ਵੀ ਆਪਣੇ ਅਸਤੀਫੇ ‘ਤੇ ਅੜੇ ਹੋਏ ਹਨ ਤਾਂ ਇਸ ਦਰਮਿਆਨ ਇਸ ਅਸਤੀਫੇ ‘ਤੇ ਕਾਂਗਰਸ ਹਾਈਕਮਾਨ ਦਾ ਫੈਸਲਾ ਕੀ ਹੁੰਦਾ ਹੈ, ਇਹ ਦੇਖਣਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article