PUNJABMAILUSA.COM

ਪੰਜਾਬ ਕੈਬਨਿਟ ਦੀ ਬੈਠਕ ‘ਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੀ ਬੈਠਕ ‘ਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਦੀ ਬੈਠਕ ‘ਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ
November 23
21:28 2017

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਪੰਜਾਬ ਕੈਬਨਿਟ ਦੀ ਬੈਠਕ ‘ਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਪੰਜਾਬ ‘ਚ ਸਮੱਗਲਰਾਂ ਖ਼ਿਲਾਫ ਕਾਨੂੰਨ ਸਖ਼ਤ ਹੋਵੇਗਾ ਤੇ 27 ਨਵੰਬਰ ਨੂੰ ਵਿਧਾਨ ਸਭਾ ਚ ਬਿੱਲ ਪਾਸ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਕਿਹਾ ਕਿ ਹੁਣ ਹਰ ਹਫਤੇ ਬੁੱਧਵਾਰ ਨੂੰ ਕੈਬਿਨਟ ਬੈਠਕ ਹੋਇਆ ਕਰੇਗੀ ਤਾਂ ਕਿ ਸਰਕਾਰ ਦੇ ਕੰਮ ਹਰ ਹਫ਼ਤੇ ਨਬੇੜੇ ਜਾ ਸਕਣ। ਉਨ੍ਹਾਂ ਕਿਹਾ ਕਿ ਝੋਨੇ ਤੇ ਕਣਕ ਦੀ ਫ਼ਸਲ ਤੇ ਮਾਰਕੀਟ ਫੀਸ 1 ਤੋਂ 2 ਫ਼ੀਸਦੀ ਤੇ 2 ਤੋਂ 3 ਫ਼ੀਸਦੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਕੋਪਰੇਟਿਵ ਸੁਸਾਇਟੀ ਬਿੱਲ ਵਿੱਚ 6 ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਰੂਰਲ ਡਿਵੈਲਪਮੈਂਟ ਐਕਟ ‘ਚ ਸੋਧ ਬਾਰੇ ਬਿੱਲ ਨੂੰ ਮਨਜ਼ੂਰੀ ਮਿਲੀ ਹੈ। ਕੁੱਲ ਚਾਰ ਸੋਧ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਦਲ ਨੇ ਕਿਹਾ ਕਿ ਆਂਗਣਵਾਂੜੀ ਵਰਕਰਾਂ ਨੂੰ ਡਰਨ ਦੀ ਲੋੜ ਨਹੀਂ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਸੂਬੇ ‘ਚ ਇੱਕ ਵੀ ਆਂਗਣਵਾੜੀ ਵਰਕਰ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਤੇ ਇੱਕ ਵੀ ਆਂਗਣਵਾੜੀ ਸੈਂਟਰ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਪ੍ਰੀ-ਪ੍ਰਾਇਮਰੀ ਸਕੂਲ ਆਂਗਣਵਾੜੀ ਸੈਂਟਰਾਂ ਦੇ ਖ਼ਿਲਾਫ ਨਹੀਂ ਹੈ। ਲੁਧਿਆਣਾ ਹਾਦਸੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੈਬਨਿਟ ਨੇ ਇਸ ‘ਤੇ ਭਾਰੀ ਅਫਸੋਸ ਜਤਾਇਆ ਹੈ ਤੇ ਇਹ ਫੈਸਲਾ ਹੋਇਆ ਹੈ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਇੱਕ ਵਿਸ਼ੇਸ਼ ਡਰੈਸ ਦਿੱਤੀ ਜਾਵੇਗੀ ਤਾਂ ਕਿ ਹਾਦਸੇ ਮੌਕੇ ਉਨ੍ਹਾਂ ਦਾ ਨੁਕਸਾਨ ਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੀ ਦੀ ਕੀਮਤੀ ਜਾਨ ਇਸ ਤਰ੍ਹਾਂ ਨਹੀਂ ਜਾਣੀ ਚਾਹੀਦੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article