PUNJABMAILUSA.COM

ਪੰਜਾਬ ਚੋਣਾਂ ਦੌਰਾਨ ਵਤਨ ਜਾ ਰਹੇ ਪ੍ਰਵਾਸੀਆਂ ਨੂੰ ਡਰਾਉਣ ਲੱਗਾ ਮੀਡੀਆ

ਪੰਜਾਬ ਚੋਣਾਂ ਦੌਰਾਨ ਵਤਨ ਜਾ ਰਹੇ ਪ੍ਰਵਾਸੀਆਂ ਨੂੰ ਡਰਾਉਣ ਲੱਗਾ ਮੀਡੀਆ

ਪੰਜਾਬ ਚੋਣਾਂ ਦੌਰਾਨ ਵਤਨ ਜਾ ਰਹੇ ਪ੍ਰਵਾਸੀਆਂ ਨੂੰ ਡਰਾਉਣ ਲੱਗਾ ਮੀਡੀਆ
January 22
03:43 2017

Nriਵੈਨਕੂਵਰ, 21 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ’ਚ ਦਿਲਚਸਪੀ ਕਾਰਨ ਪਰਵਾਸੀ ਵੱਡੀ ਗਿਣਤੀ ’ਚ ਵਤਨ ਜਾ ਰਹੇ ਹਨ ਪਰ ਉੱਤਰੀ ਅਮਰੀਕਾ ’ਚ ਇੱਕਪਾਸੜ ਮੀਡੀਆ ਵੱਲੋਂ ਆਮ ਆਦਮੀ ਪਾਰਟੀ ਦਾ ਵਿਰੋਧ ਕਰਦਿਆਂ ਸਿੱਧੇ ਅਸਿੱਧੇ ਢੰਗ ਨਾਲ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਚੋਣਾਂ ਕਾਰਨ ਪੰਜਾਬ ’ਚ ਪਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਹੋ ਸਕਦੀ ਹੈ। ਪਰ ਕੁਝ ਟਰੈਵਲ ਏਜੰਟਾਂ ਨੇ ਕਿਹਾ ਕਿ ਕਿਸੇ ਨੇ ਵੀ ਟਿਕਟ ਰੱਦ ਕਰਾਉਣ ਲਈ ਨਹੀਂ ਕਿਹਾ। ਇਕ ਏਜੰਟ ਨੇ ਕਿਹਾ ਕਿ ਚਾਲੂ ਮਹੀਨੇ ’ਚ ਭਾਰਤ ਜਾਣ ਵਾਲਿਆਂ ਦਾ ਪਿਛਲੇ ਸਾਲਾਂ ਦੀ ਤੁਲਨਾ ’ਚ ਚਾਰ ਗੁਣਾ ਵਾਧਾ ਹੋਇਆ ਹੈ। ਪਿਛਲੇ ਸਾਲਾਂ ਦੌਰਾਨ ਸਰਦੀਆਂ ’ਚ ਭਾਰਤ ਜਾਣ ਵਾਲੇ 60 ਫ਼ੀਸਦੀ ਤੋਂ ਵੱਧ ਬਜ਼ੁਰਗ ਹੁੰਦੇ ਸਨ ਪਰ ਇਸ ਵਾਰ ਨੌਜਵਾਨਾਂ ਦੀ ਗਿਣਤੀ ਤਿੰਨ ਚੁਥਾਈ ਹੈ। ਇਕ ਰੇਡੀਓ ਹੋਸਟ ਨੇ ਮੰਨਿਆ ਕਿ ਉਹ ਕਿਸੇ ਪਾਰਟੀ ਦਾ ਪੱਖ ਨਹੀਂ ਪੂਰਦੇ ਬਲਕਿ ਪੇਡ ਪ੍ਰੋਗਰਾਮ ਪੇਸ਼ ਕਰਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article